Thursday, October 30, 2025

ppsc

ਪੰਜਾਬ ਦੇ ਰਾਜਪਾਲ ਨੇ ਪੀਪੀਐਸਸੀ ਦੇ ਦੋ ਅਧਿਕਾਰਤ ਮੈਂਬਰਾਂ ਨੂੰ ਸਹੁੰ ਚੁਕਾਈ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਲੋਕ ਸੇਵਾ ਕਮਿਸ਼ਨ (ਪੀਪੀਐਸਸੀ) ਦੇ ਦੋ ਨਵ-ਨਿਯੁਕਤ ਮੈਂਬਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ। 

ਪੀਪੀਐਸਸੀ ਨੇ ਵੈਟਰਨਰੀ ਅਫ਼ਸਰਾਂ ਦੀਆਂ 405 ਅਸਾਮੀਆਂ ਲਈ ਅੰਤਿਮ ਨਤੀਜਾ ਐਲਾਨਿਆ

ਪੰਜਾਬ ਲੋਕ ਸੇਵਾ ਕਮਿਸ਼ਨ ਨੇ ਪੰਜਾਬ ਸਰਕਾਰ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਵਿੱਚ ਵੈਟਰਨਰੀ ਅਫ਼ਸਰਾਂ (ਗਰੁੱਪ-ਏ) ਦੀਆਂ 405 ਅਸਾਮੀਆਂ ਦਾ ਅੰਤਿਮ ਨਤੀਜਾ ਐਲਾਨ ਦਿੱਤਾ ਹੈ।

ਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਪੀ.ਪੀ.ਐਸ.ਸੀ. ਚੇਅਰਮੈਨ ਨੂੰ ਸਹੁੰ ਚੁਕਾਈ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਨਵ-ਨਿਯੁਕਤ ਚੇਅਰਮੈਨ ਮੇਜਰ ਜਨਰਲ (ਸੇਵਾਮੁਕਤ) ਵਿਨਾਇਕ ਸੈਣੀ ਨੂੰ ਅਹੁਦੇ ਦੀ ਸਹੁੰ ਚੁਕਾਈ।

PPSC ਵੱਲੋਂ PCS ਤੇ ਹੋਰ ਪ੍ਰੀਖਿਆਵਾਂ ਕਰਵਾਉਣ ਦੀ ਤਿਆਰੀ ਜੋਰਾਂ 'ਤੇ, ਜਲਦ ਹੋਵੇਗਾ ਤਰੀਕਾਂ ਦਾ ਐਲਾਨ : ਚੇਅਰਪਰਸਨ ਹਰਮੋਹਨ ਕੌਰ ਸੰਧੂ

ਕਿਹਾ, ਉਮੀਦਵਾਰ ਕੇਵਲ ਆਪਣੀ ਕਾਬਲੀਅਤ 'ਤੇ ਵਿਸ਼ਵਾਸ਼ ਰੱਖਦੇ ਹੋਏ ਤਿਆਰੀ 'ਤੇ ਜ਼ੋਰ ਦੇਣ

ਪੀ.ਪੀ.ਐਸ.ਸੀ ਨੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀਆਂ ਅਸਾਮੀਆਂ ਦੇ ਨਤੀਜੇ ਐਲਾਨੇ  

ਇਕ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਅਤੇ 7 ਸੁਪਰਡੈਂਟ ਹੋਮ ਦੀਆਂ ਅਸਾਮੀਆਂ ਲਈ 195 ਉਮੀਦਵਾਰ ਨੇ ਦਿੱਤਾ ਸੀ ਲਿਖਤੀ ਇਮਤਿਹਾਨ

PPSC ਨੇ ਸਥਾਨਕ ਸਰਕਾਰਾਂ ਤੇ ਲੋਕ ਨਿਰਮਾਣ ਵਿਭਾਗਾਂ ’ਚ ਅਸਿਸਟੈਂਟ ਆਰਕੀਟੈਕਟ ਦੀਆਂ ਅਸਾਮੀਆਂ ਦੇ ਨਤੀਜੇ ਐਲਾਨੇ

ਅਸਿਸਟੈਂਟ ਟਾਊਨ ਪਲਾਨਰ ਦੀਆਂ ਅਸਾਮੀਆਂ ਲਈ ਇੰਟਰਵਿਊ 9 ਤੇ 10 ਸਤੰਬਰ ਨੂੰ

PPSC ਨੇ ਲੀਗਲ ਅਸਿਸਟੈਂਟ ਤੇ ਲਾਅ ਅਫ਼ਸਰਾਂ ਦੀਆਂ ਅਸਾਮੀਆਂ ਲਈ ਕਰਵਾਈ ਪ੍ਰੀਖਿਆ

ਪੀ.ਪੀ.ਐਸ.ਸੀ. ਦੇ ਚੇਅਰਮੈਨ ਜਤਿੰਦਰ ਸਿੰਘ ਔਲਖ ਨੇ ਖ਼ੁਦ ਕੀਤੀ ਨਿਗਰਾਨੀ, ਕਿਹਾ, 600 ਦੇ ਕਰੀਬ ਉਮੀਦਵਾਰਾਂ ਨੇ ਦਿੱਤਾ ਇਮਤਿਹਾਨ  

312 ਮੈਡੀਕਲ ਅਫਸਰਾਂ ਦੀ ਭਰਤੀ ਮਾਮਲਾ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

ਪੀ.ਪੀ.ਐਸ.ਸੀ. ਮੈਂਬਰ ਸਤਵੰਤ ਸਿੰਘ ਮੋਹੀ ਗ੍ਰਿਫ਼ਤਾਰ