ਇਲਾਕੇ ਦੀ ਉੱਘੀ ਸਮਾਜ ਸੇਵੀ ਸ਼ਖਸ਼ੀਅਤ ਇੰਸ ਪਿਆਰਾ ਸਿੰਘ ਮਾਹਮਦਪੁਰ ਵੱਲੋੰ ਹਲਕਾ ਮਹਿਲਕਲਾਂ ਦੇ ਪਿੰਡ ਛੀਨੀਵਾਲ ਕਲਾਂ ਦੀ ਹੋਣਹਾਰ ਧੀ ਪ੍ਰਨੀਤ ਕੌਰ ਢੀਂਡਸਾ ਸਪੁੱਤਰੀ ਸਰਪੰਚ ਨਿਰਭੈ ਸਿੰਘ ਜੋ ਬੀਤੇ ਦਿਨੀਂ ਇੱਕ ਹਾਦਸੇ ਦੌਰਾਨ ਵਾਹਿਗੁਰੂ ਦੇ ਚਰਨਾਂ ਵਿੱਚ ਜਾਂ ਬਿਰਜੀ ਸੀ ਉਸ ਦੀ ਅੰਤਿਮ ਅਰਦਾਸ ਮੌਕੇ ਫ਼ਲਦਾਰ ਬੂਟੇ ਵੰਡ ਕੇ ਸ਼ਰਧਾਂਜਲੀ ਭੇਟ ਕੀਤੀ ਗਈ।