Monday, November 03, 2025

pregabalin

ਪ੍ਰੀਗੈਬਾਲਿਨ 75 ਐਮ. ਜੀ ਤੋਂ ਵੱਧ ਮਾਤਰਾਂ ਦੀ ਬਿਨਾਂ ਡਾਕਟਰੀ ਪਰਚੀ ਤੋਂ ਵਿਕਰੀ ਤੇ ਪਾਬੰਦੀ 

ਦੇਖਣ ਵਿੱਚ ਆਇਆ ਹੈ ਕਿ ਪ੍ਰੀਗੈਬਾਲਿਨ 75 ਐਮ.ਜੀ ਤੋਂ ਵੱਧ ਮਾਤਰਾ ਦੇ ਕੈਪਸੂਲਾਂ ਦੀ ਆਮ ਲੋਕਾਂ ਵੱਲੋਂ ਗ਼ਲਤ ਵਰਤੋਂ ਕੀਤੀ ਜਾ ਰਹੀ ਹੈ। 

ਪ੍ਰੀਗਾਬਾਲਿਨ ਸਾਲਟ ਨੂੰ ਬਿਨ੍ਹਾਂ ਲਾਇਸੰਸ ਰੱਖਣ, ਮੰਨਜੂਰਸ਼ੁਦਾ ਮਾਤਰਾ ਤੋਂ ਵੱਧ ਰੱਖਣ ਜਾਂ ਵੇਚਣ, ਬਿਨ੍ਹਾਂ ਬਿੱਲ ਅਤੇ ਰਿਕਾਰਡ ਦੇ ਖਰੀਦਣ ਜਾਂ ਵੇਚਣ ਤੇ ਪਾਬੰਦੀ

ਜਿਲ੍ਹਾ ਮੈਜਿਸਟਰੇਟ, ਆਸ਼ਿਕਾ ਜੈਨ, ਆਈ.ਏ.ਐਸ., ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ

ਪ੍ਰੀਗਾਬਾਲਿਨ ਸਾਲਟ ਦੇ ਕੈਪਸੂਲ/ਗੋਲੀਆਂ ਨੂੰ ਬਿਨ੍ਹਾਂ ਲਾਇਸੰਸ ਤੋ ਰੱਖਣ ਅਤੇ ਵੱਧ ਮਾਤਰਾ ਵਿੱਚ ਰੱਖਣ ਤੇ ਪਾਬੰਦੀ 

ਜਿਲ੍ਹਾ ਮੈਜਿਸਟਰੇਟ ਸ੍ਰੀਮਤੀ ਪਰਨੀਤ ਸ਼ੇਰਗਿੱਲ, ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ