ਦੇਖਣ ਵਿੱਚ ਆਇਆ ਹੈ ਕਿ ਪ੍ਰੀਗੈਬਾਲਿਨ 75 ਐਮ.ਜੀ ਤੋਂ ਵੱਧ ਮਾਤਰਾ ਦੇ ਕੈਪਸੂਲਾਂ ਦੀ ਆਮ ਲੋਕਾਂ ਵੱਲੋਂ ਗ਼ਲਤ ਵਰਤੋਂ ਕੀਤੀ ਜਾ ਰਹੀ ਹੈ।