ਜ਼ਿਲ੍ਹਾ ਵਾਸੀਆਂ ਨੂੰ ਡੇਂਗੂ ਬੁਖ਼ਾਰ ਤੋਂ ਬਚਾਉਣ ਲਈ ਜ਼ਿਲ੍ਹਾ ਸਿਹਤ ਵਿਭਾਗ ਨੇ ਡੇਂਗੂ ਰੋਕਥਾਮ ਮੁਹਿੰਮ ਸ਼ੁਰੂ ਕਰ ਦਿਤੀ ਹੈ। ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਦੀ ਅਗਵਾਈ ਹੇਠ ਸਿਹਤ ਕਾਮਿਆਂ ਦੀਆਂ ਟੀਮਾਂ ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਕੰਟੇਨਰ ਸਰਵੇ ਕਰ ਰਹੀਆਂ ਹਨ।
ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਮਾਨਸੂਨ ਤੋਂ ਪਹਿਲਾਂ-ਪਹਿਲਾਂ ਸੂਬੇ ਵਿੱਚ ਹੜ੍ਹ ਰੋਕਥਾਮ ਕਾਰਜਾਂ ਨੂੰ ਮੁਕੰਮਲ ਕਰਾਉਣ ਦੇ ਮੱਦੇਨਜ਼ਰ ਸੂਬੇ ਦਾ ਦੌਰਾ ਕੀਤਾ ਜਾ ਰਿਹਾ ਹੈ।
ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਵੱਲੋਂ ਅੱਜ ਸੂਬੇ ਭਰ ਦੇ ਸਾਰੇ ਨਗਰ ਨਿਗਮ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ (ਜਨਰਲ ਅਤੇ ਸ਼ਹਿਰੀ ਵਿਕਾਸ) ਨੂੰ ਮਲੇਰੀਆ, ਡੇਂਗੂ ਅਤੇ ਹੋਰ ਵੈਕਟਰ-ਬੋਰਨ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਆਪੋ-ਆਪਣੇ ਖੇਤਰਾਂ ਵਿੱਚ ਵਿਆਪਕ ਫੌਗਿੰਗ ਕਾਰਜਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਸੂਬੇ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਨੇ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੀ ਬੀ.ਓ.ਪੀ. ਸ਼ਾਹਪੁਰ ਵਿਖੇ ਰਾਵੀ ਦਰਿਆ ਦੇ ਧੁੱਸੀ ਬੰਨ੍ਹ ਵਿਖੇ ਚਲ ਰਹੇ ਹੜ੍ਹ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।
ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਲੋਧੀਪੁਰ, ਅਗੰਮਪੁਰ, ਹਰਸਾਬੇਲਾ ਅਤੇ ਅਜੋਲੀ ਖੇਤਰਾਂ ਦਾ ਦੌਰਾ ਕਰਕੇ ਚੱਲ ਰਹੇ ਹੜ੍ਹ-ਰੋਕੂ ਕੰਮਾਂ ਦਾ ਜਾਇਜ਼ਾ ਲਿਆ।
ਮੁੱਖ ਖੇਤੀਬਾੜੀ ਅਫਸਰ ਐੱਸ.ਏ.ਐੱਸ. ਨਗਰ ਡਾ. ਸੁਖਜਿੰਦਰ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਅਤੇ ਬਲਾਕ ਖੇਤੀਬਾੜੀ ਅਫਸਰ, ਡਾ. ਸ਼ੁਭਕਰਨ ਸਿੰਘ ਦੀ ਅਗਵਾਈ ਹੇਠ ਪਿੰਡ ਚਡਿਆਲਾ ਵਿਖੇ ਬਲਾਕ ਪੱਧਰੀ ਕੈਂਪ ਰੱਖਿਆ ਗਿਆ।
ਯੁਵਕ ਸੇਵਾਵਾਂ ਵਿਭਾਗ ਅੰਮ੍ਰਿਤਸਰ, ਪੰਜਾਬ ਦੇ ਸਹਿਯੋਗ ਨਾਲ ਸੋਸ਼ਲ ਵੈਲਫੇਅਰ ਰੈਡ ਰਿਬਨ ਕਲੱਬ ਰਮਦਾਸ ਵੱਲੋਂ ਏਡਜ਼ ਰੋਕਥਾਮ ਅਤੇ ਨਸ਼ਿਆਂ ਵਿਰੁੱਧ ਇੱਕ ਰੋਜ਼ਾ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।
ਐਸ.ਸੀ. ਭਾਈਚਾਰੇ ਦੀਆਂ ਸ਼ਿਕਾਇਤਾਂ ਲਈ ਨੋਡਲ ਅਫਸਰ ਤੇ ਹੈਲਪ ਲਾਈਨ ਬਣਾਉਣ ਦੇ ਹੁਕਮ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਕੂਲਾਂ ਵਿੱਚ 1 ਅਗਸਤ ਤੋਂ ਨਸ਼ਾ ਵਿਰੋਧੀ ਵਿਸ਼ੇ ਦੀ ਪੜ੍ਹਾਈ ਸ਼ੁਰੂ ਕਰਨ ਦੇ ਹੁਕਮਾਂ ਦੀ ਲੜੀ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਜੂਮਾਜਰਾ ਵਿਖੇ ਵਿਦਿਆਰਥੀਆਂ ਲਈ ਨਸ਼ਾ ਵਿਰੋਧੀ ਸੁਨੇਹਾ ਦਿੰਦਾ ਨਾਟਕ ਦਾ ਆਯੋਜਨ ਕੀਤਾ ਗਿਆ।
ਮਨੁੱਖਤਾ ਵਿਰੁੱਧ ਅਜਿਹੇ ਨਾ-ਮਾਫ਼ੀਯੋਗ ਅਪਰਾਧਾਂ ਨੂੰ ਠੱਲ੍ਹ ਪਾਉਣ ਪ੍ਰਤੀ ਵਚਨਬੱਧਤਾ ਦੁਹਰਾਈ
ਪਾਵਨ ਗ੍ਰੰਥਾਂ ਦੀ ਬੇਅਦਬੀ ਦੇ ਘਿਨਾਉਣੇ ਜੁਰਮ ਦੇ ਦੋਸ਼ੀਆਂ ਲਈ ਉਮਰ ਕੈਦ ਦੀ ਸਜ਼ਾ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਲਿਆ ਇਤਿਹਾਸਕ ਫੈਸਲਾ
ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹ ਤੋਂ ਖਤਮ ਕਰਨ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਤੀਬੱਧਤਾ ਤਹਿਤ ਐਸ ਐਸ ਪੀ ਦੀਪਕ ਪਾਰੀਕ ਸੀਨੀਅਰ ਕਪਤਾਨ
ਪਾਸ ਹੋਏ ਮਤੇ ਨਾਲ ਐਕਟ ਨੂੰ ਪੰਜਾਬ ਵਿੱਚ ਅਪਣਾਉਣ ਦੀ ਮਨਜ਼ੂਰੀ ਮਿਲੀ
ਜ਼ਿਲ੍ਹਾ ਅਤੇ ਸੈਸ਼ਨ ਜੱਜ, ਐਸ.ਏ.ਐਸ. ਨਗਰ, ਸ਼੍ਰੀ ਅਤੁਲ ਕਸਾਨਾ ਦੀ ਅਗਵਾਈ ਹੇਠ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ‘ਸਮਾਲ ਵੰਡਰਜ਼ ਸਕੂਲ, ਮੋਹਾਲੀ’ ਵਿਖੇ 'ਕੰਮ ਵਾਲੀ ਥਾਂ 'ਤੇ ਜਿਨਸੀ ਸ਼ੋਸ਼ਣ ਦੀ ਰੋਕਥਾਮ' ਵਿਸ਼ੇ 'ਤੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ
ਦੋ ਮਹੀਨਿਆਂ ’ਚ 1500 ਵਿਦਿਆਰਥੀਆਂ ਨੂੰ ਦਿਤੀ ਸਿਖਲਾਈ : ਸਿਵਲ ਸਰਜਨ
ਪੰਜਾਬ ਨੇ ਅੰਮ੍ਰਿਤਸਰ ਵਿੱਚ ਸੂਬਾਈ ਸ਼ਾਖਾ ਸਥਾਪਤ ਕਰਨ ਲਈ ਐਨ.ਸੀ.ਡੀ.ਸੀ., ਨਵੀਂ ਦਿੱਲੀ ਨਾਲ ਐਮ.ਓ.ਯੂ ਕੀਤਾ ਸਹੀਬੱਧ
ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਕਣਕ ਦੀ ਫ਼ਸਲ ਨੂੰ ਪੀਲੀ ਕੁੰਗੀ ਦੇ ਹਮਲੇ ਤੋਂ ਬਚਾਉਣ
ਕ੍ਰਿਸ਼ੀ ਵਿਗਿਆਨ ਕੇਂਦਰ ਨੇ ਪਿੰਡ ਅਸਰਪੁਰ ਵਿਖੇ ਮਨਾਇਆ ਖੇਤ ਦਿਵਸ
ਸਿਹਤ ਵਿਭਾਗ ਦੇ ਡਾਇਰੈਕਟਰ ਡਾ. ਹਿਤਿੰਦਰ ਕੌਰ ਨੇ ਖ਼ੁਦ ਕੀਤੀ ਅਗਵਾਈ
ਸਿਵਲ ਸਰਜਨ ਡਾ. ਹਰਦੇਵ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਡਾ. ਇੰਦੂ ਬਾਂਸਲ ਸੀਨੀਅਰ ਮੈਡੀਕਲ ਅਫਸਰ ਮੁੱਢਲਾ ਸਿਹਤ ਕੇਂਦਰ ਖਿਆਲਾ ਕਲਾਂ ਦੀ ਯੋਗ ਅਗਵਾਈ ਹੇਠ
ਹੜ੍ਹਾਂ ਤੋਂ ਬਚਾਅ ਲਈ ਸਬ ਡਵੀਜ਼ਨ ਪੱਧਰ 'ਤੇ ਹਰੇਕ ਸੈਕਟਰ ਦਾ ਪਲਾਨ ਤਿਆਰ ਕੀਤਾ ਜਾਵੇ : ਡਿਪਟੀ ਕਮਿਸ਼ਨਰ