Saturday, October 04, 2025

principals

ਉਚੇਰੀ ਸਿੱਖਿਆ ਵਿਭਾਗ ਨੇ 27 ਪ੍ਰੋਫੈਸਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ

ਹਰਜੋਤ ਸਿੰਘ ਬੈਂਸ ਵੱਲੋਂ ਪਦਉੱਨਤ ਹੋਏ ਪ੍ਰੋਫੈਸਰਾਂ ਨੂੰ ਵਧਾਈ, ਨਵੀਂ ਜ਼ਿੰਮੇਵਾਰੀ ਸਮਰਪਣ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਆ

ਮਿਸ਼ਨ ਸਮਰੱਥ 3.0 ਤਹਿਤ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ 38 ਸਕੂਲ ਮੁਖੀਆਂ ਦਾ ਵਿਸ਼ੇਸ਼ ਸਨਮਾਨ

ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਯੋਗ ਅਗਵਾਈ ਅਤੇ ਸਕੱਤਰ, ਸਕੂਲ ਸਿੱਖਿਆ, ਸ਼੍ਰੀਮਤੀ ਅਨਿੰਦਿਤਾ ਮਿੱਤਰਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਡੀ.ਜੀ.ਐਸ.ਈ. ਕਾਨਫਰੰਸ ਹਾਲ ਫੇਜ਼-8 ਮੋਹਾਲੀ ਵਿਖੇ ਮਿਸ਼ਨ ਸਮਰੱਥ 3.0 ਤਹਿਤ ਅਕਾਦਮਿਕ ਪ੍ਰਦਰਸ਼ਨ ਦੇ ਅਧਾਰ 'ਤੇ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ 38 ਸਕੂਲ ਮੁਖੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।

ਅਨੁਸ਼ਾਸਨ ਮਨੁੱਖ ਦੇ ਵਧੀਆ ਚਰਿੱਤਰ ਦਾ ਨਿਰਮਾਣ ਕਰਦਾ ਹੈ : ਪ੍ਰਿੰਸੀਪਲ ਸੁਰਜੀਤ ਸਿੰਘ ਬੱਧਣ 

ਵਿਦਿਆਰਥੀ ਜੀਵਨ ਮਨੁੱਖ ਦੀ ਜ਼ਿੰਦਗੀ ਦਾ ਅਹਿਮ ਹਿੱਸਾ ਹੁੰਦਾ ਹੈ। ਇਹ ਉਹ ਸਮਾਂ ਹੁੰਦਾ ਹੈ ਜਿਸ ਦੌਰਾਨ ਮਨੁੱਖ ਦੇ ਚਰਿੱਤਰ ਦਾ ਨਿਰਮਾਣ ਹੁੰਦਾ ਹੈ। 

ਪ੍ਰਿੰਸੀਪਲਾਂ ਦਾ 7ਵਾਂ ਬੈਚ ਟ੍ਰੇਨਿੰਗ ਲਈ ਸਿੰਗਾਪੁਰ ਰਵਾਨਾ

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਪੰਜਾਬ ਤੋਂ 37 ਪ੍ਰਿੰਸੀਪਲਾਂ ਦਾ 7ਵਾਂ ਬੈਚ ਟ੍ਰੇਨਿੰਗ ਲਈ ਸਿੰਗਾਪੁਰ ਭੇਜਿਆ। 

ਕੁਸ਼ਲ ਅਤੇ ਪਾਰਦਰਸ਼ੀ ਪ੍ਰਣਾਲੀ ਜ਼ਰੀਏ ਪ੍ਰਸ਼ਾਸਨਿਕ ਸੇਵਾਵਾਂ ਨੂੰ ਬਿਹਤਰ ਬਣਾਉਣ ਵਿੱਚ ਕੌਮੀ ਡਿਜੀਟਲ ਪਲੇਟਫਾਰਮਾਂ ਦੀ ਭੂਮਿਕਾ ਅਹਿਮ: ਪ੍ਰਮੁੱਖ ਸਕੱਤਰ ਨੀਲਕੰਠ

ਐਨ.ਆਈ.ਸੀ. ਵੱਲੋਂ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਸਹਿਯੋਗ ਨਾਲ ਕੋਲੈਬਫਾਈਲਜ਼, ਈ-ਟਾਲ ਅਤੇ Gov.in ਸਕਿਉਰ  ਇੰਟਰਾਨੈਟ ਵੈੱਬ ਪੋਰਟਲ ਬਾਰੇ ਇੱਕ ਰੋਜ਼ਾ ਵਰਕਸ਼ਾਪ

ਸਿਬਿਨ ਸੀ ਨੇ ਪੰਜਾਬ ਦੇ ਪ੍ਰਮੁੱਖ ਸਕੱਤਰ ਤੋਂ ਰਿਪੋਰਟ ਮੰਗੀ

ਬਿੱਟੂ ਵੱਲੋਂ ਦਰਜ ਕਰਵਾਈ ਸ਼ਿਕਾਇਤ ਬਾਰੇ ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਦੇ ਪ੍ਰਮੁੱਖ ਸਕੱਤਰ ਤੋਂ ਰਿਪੋਰਟ ਮੰਗੀ ਹੈ

ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਕਣਕ ਦੀ ਤੁਰੰਤ ਖਰੀਦ, ਭੁਗਤਾਨ ਅਤੇ ਲਿਫਟਿੰਗ ਸਮੇਂ ਸਿਰ ਯਕੀਨੀ ਬਣਾਈ ਜਾਵੇ : ਵਿਵੇਕ ਪ੍ਰਤਾਪ ਸਿੰਘ

ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਪਟਿਆਲਾ ਜ਼ਿਲ੍ਹੇ ਦੇ ਪ੍ਰਭਾਰੀ ਸਕੱਤਰ ਤੇ ਪ੍ਰਮੁੱਖ ਸਕੱਤਰ ਤਕਨੀਕੀ ਸਿੱਖਿਆ ਸ੍ਰੀ ਵਿਵੇਕ ਪ੍ਰਤਾਪ ਸਿੰਘ ਨੇ ਅੱਜ ਪਟਿਆਲਾ ਦੀ ਨਵੀਂ ਅਨਾਜ ਮੰਡੀ ਦਾ ਦੌਰਾ ਕਰਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। 

ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਮੰਡੀਆਂ ਦਾ ਦੌਰਾ

ਅਧਿਕਾਰੀਆਂ ਨੂੰ ਹਦਾਇਤ, ਕਿਸਾਨਾਂ ਨੂੰ ਮੰਡੀਆਂ 'ਚ ਕੋਈ ਪ੍ਰੇਸ਼ਾਨੀ ਨਾ ਆਉਣ ਦਿੱਤੀ ਜਾਵੇ

ਪ੍ਰਮੁੱਖ ਸੱਕਤਰ ਸਿਹਤ ਤੇ ਪਰਿਵਾਰ ਭਲਾਈ ਸ਼੍ਰੀ ਅਜੋਏ ਸ਼ਰਮਾ ਵੱਲੋ ਰਾਜਿੰਦਰਾ ਹਸਪਤਾਲ ਦਾ ਦੋਰਾ

ਸ਼ਰਾਬ ਪੀਣ ਨਾਲ ਬਿਮਾਰ ਹੋਏ ਮਰੀਜਾਂ ਦਾ ਪੁਛਿਆ ਹਾਲ ਚਾਲ ।

ਪ੍ਰਿੰਸੀਪਲ ਸੁਲੱਖਣ ਮੀਤ ਦਾ ਸਦੀਵੀ ਵਿਛੋੜਾ

ਮਸ਼ਹੂਰ ਗ਼ਜ਼ਲਗੋ ਪਿੰ੍ਰਸੀਪਲ ਸੁਲੱਖਣ ਮੀਤ ਸਦੀਵੀ ਵਿਛੋੜਾ ਦੇ ਗਏ ਹਨ। ਉਹ 15.05.1938 ਨੂੰ ਮਿੰਟਗੁਮਰੀ ਪਾਕਿਸਤਾਨ ਵਿਖੇ ਜਨਮੇ ਸਨ ਅਤੇ ਦੇਸ਼ ਦੀ ਵੰਡ ਉਪਰੰਤ ਸੰਗਰੂਰ ਵਿਖੇ ਰਹਿਣ ਲੱਗੇ। ਉਹ ਸਾਰੀ ਉਮਰ ਅਧਿਆਪਨ ਕਾਰਜ ਅਤੇ ਸਾਹਿਤ ਸਿਰਜਣਾ ਨਾਲ ਜੁੜੇ ਰਹੇ ਅਤੇ ਸ਼ਹੀਦ ਊਦਮ ਸਿੰਘ ਕਾਲਜ, ਸੁਨਾਮ ਤੋਂ ਬਤੌਰ ਪਿੰ੍ਰਸੀਪਲ ਸੇਵਾ ਮੁਕਤ ਹੋਏ।