ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪਟਵਾਰ ਸਰਕਲ, ਬਸਤੀ ਪੀਰਦਾਦ, ਜਲੰਧਰ ਵਿਖੇ ਤਾਇਨਾਤ ਪਟਵਾਰੀ ਵਿਸ਼ਵਜੀਤ ਸਿੰਘ ਅਤੇ ਪ੍ਰਾਈਵੇਟ ਏਜੰਟ ਰਾਕੇਸ਼ ਕੁਮਾਰ ਉਰਫ਼ ਸੋਨੂੰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਸੂਬੇ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ ’ਤੇ ਰੋਕ ਲਾਉਂਦਿਆਂ ਪੰਜਾਬ ਵਿਧਾਨ ਸਭਾ ਨੇ ਅੱਜ 'ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਅਮੈਂਡਮੈਂਟ) ਬਿੱਲ, 2026' ਨੂੰ ਜ਼ੁਬਾਨੀ ਵੋਟਾਂ ਰਾਹੀਂ ਸਰਬਸੰਮਤੀ ਨਾਲ ਪਾਸ ਕਰ ਦਿੱਤਾ।
ਆਮ ਆਦਮੀ ਪਾਰਟੀ ਪੰਜਾਬ ਦੇ ਮਾਲਵਾ ਈਸਟ ਦੇ ਸਿੱਖਿਆ ਕ੍ਰਾਂਤੀ ਦੇ ਜ਼ੋਨਲ ਇੰਚਾਰਜ ਅਤੇ ਡੇਰਾਬੱਸੀ ਦੇ ਆਬਜ਼ਰਵਰ ਸ੍ਰੀ ਹਰਮੀਤ ਸਿੰਘ ਛਿੱਬਰ ਨੇ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀ ਫ਼ੀਸ ਸਬੰਧੀ ਲਏ ਗਏ ਫ਼ੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਮਾਪਿਆਂ ਦੇ ਹਿੱਤ ਵਿੱਚ ਚੁੱਕਿਆ ਗਿਆ ਇੱਕ ਇਤਿਹਾਸਕ ਅਤੇ ਸ਼ਲਾਘਾਯੋਗ ਕਦਮ ਕਰਾਰ ਦਿੱਤਾ ਹੈ।
ਸਾਲਾਂ ਤੋਂ ਪੰਜਾਬ ਦੇ ਪ੍ਰਾਈਵੇਟ ਸਕੂਲ ਆਪਣੀ ਮਰਜ਼ੀ ਨਾਲ ਫ਼ੀਸਾਂ ਵਧਾਉਂਦੇ ਆ ਰਹੇ ਸਨ ਅਤੇ ਇਸ ਸਬੰਧ ਵਿੱਚ ਹੁਣ ਤੱਕ ਮਾਪਿਆਂ ਕੋਲ ਕੋਈ ਵਿਕਲਪ ਜਾਂ ਸੁਰੱਖਿਆ ਨਹੀਂ ਸੀ, ਜਿਸ ਦੇ ਚਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਹੁਣ ਇਸ ਪ੍ਰਚਲਨ 'ਤੇ ਪੂਰੀ ਤਰ੍ਹਾਂ ਰੋਕ ਲਾਉਣ ਜਾ ਰਹੀ ਹੈ।
ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਨੂੰ ਵਪਾਰ ਨਹੀਂ, ਸਗੋਂ ਹਰ ਬੱਚੇ ਦਾ ਅਧਿਕਾਰ ਮੰਨਦੀ ਹੈ।
ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਨੂੰ ਵਪਾਰ ਨਹੀਂ, ਸਗੋਂ ਹਰ ਬੱਚੇ ਦਾ ਅਧਿਕਾਰ ਮੰਨਦੀ ਹੈ।
ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਨ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਆਰਡੀਨੈਂਸ, 2026 ਦਾ ਸਵਾਗਤ ਕਰਦਿਆਂ ਇਸ ਨੂੰ ਵਿਦਿਆਰਥੀਆਂ, ਮਾਪਿਆਂ ਅਤੇ ਸਿੱਖਿਆ ਪ੍ਰਣਾਲੀ ਦੇ ਹਿੱਤ ਵਿੱਚ ਇੱਕ ਇਤਿਹਾਸਕ ਅਤੇ ਲੋਕ-ਪੱਖੀ ਫ਼ੈਸਲਾ ਕਰਾਰ ਦਿੱਤਾ ਹੈ।
ਸੂਬੇ ਵਿੱਚ 32 ਲੱਖ ਤੋਂ ਵੱਧ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ‘ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਆਰਡੀਨੈਂਸ, 2026’ ਜਾਰੀ ਕਰਕੇ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ ਸਖ਼ਤ ਰੈਗੂਲੇਟਰੀ ਢਾਂਚੇ ਅਧੀਨ ਲਿਆਂਦਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਵਿਦਿਆਰਥੀਆਂ ਅਤੇ ਮਾਪਿਆਂ ਦੇ ਹਿੱਤਾਂ ਦੀ ਰਾਖੀ ਕਰਨ, ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ, ਡਿਜੀਟਲ ਗਵਰਨੈਂਸ ਨੂੰ ਮਜ਼ਬੂਤ ਕਰਨ ਅਤੇ ਪ੍ਰਸ਼ਾਸਨਿਕ ਪਹੁੰਚ ਵਿੱਚ ਸੁਧਾਰ ਲਿਆਉਣ ਦੇ ਉਦੇਸ਼ ਨਾਲ ਕਈ ਅਹਿਮ ਫੈਸਲੇ ਲਏ ਗਏ।
ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਵਿੱਚ ਸਾਲਾਨਾ ਫੀਸ ਵਾਧੇ ਦੀ ਵੱਧ ਤੋਂ ਵੱਧ ਸੀਮਾ 8 ਫੀਸਦੀ ਤੋਂ ਘਟਾ ਕੇ 5 ਫੀਸਦੀ ਕਰਨ ਸਬੰਧੀ ਚੱਲ ਰਹੀਆਂ ਚਰਚਾਵਾਂ ’ਤੇ ਪ੍ਰਤੀਕਿਰਿਆ ਦਿੰਦਿਆਂ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ ਪੰਜਾਬ (ਫੈਪ) ਦੇ ਕਨਵੀਨਰ ਡਾ. ਸੰਜੀਵ ਕੁਮਾਰ ਸੈਣੀ ਨੇ ਕਿਹਾ ਕਿ ਇਹ ਕਦਮ ਨਾ ਤਾਂ ਮਾਪਿਆਂ ਦੇ ਹਿੱਤ ਵਿੱਚ ਹੋਵੇਗਾ ਅਤੇ ਨਾ ਹੀ ਸਿੱਖਿਆ ਸੰਸਥਾਵਾਂ ਲਈ ਲਾਭਕਾਰੀ ਸਾਬਤ ਹੋਵੇਗਾ।
ਪੰਜਾਬ ਸਰਕਾਰ ਵੱਲੋਂ ਅਨਏਡਿਡ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਵਿੱਚ ਸਾਲਾਨਾ ਵਾਧੇ ਦੀ ਦਰ ਨੂੰ 8 ਫੀਸਦੀ ਤੋਂ ਘਟਾ ਕੇ 5 ਫੀਸਦੀ ਕਰਨ ਸਬੰਧੀ ਚੱਲ ਰਹੀਆਂ ਚਰਚਾਵਾਂ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ ਪੰਜਾਬ (ਫੈਪ) ਦੇ ਜ਼ਿਲ੍ਹਾ ਪ੍ਰਧਾਨ ਅਤੇ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਦੇਵੀਗੜ੍ਹ ਦੇ ਡਾਇਰੈਕਟਰ ਭੁਪਿੰਦਰ ਸਿੰਘ ਨੇ ਕਿਹਾ ਕਿ ਅਜਿਹਾ ਫ਼ੈਸਲਾ ਨਾ ਤਾਂ ਮਾਪਿਆਂ ਦੇ ਹਿੱਤ ਵਿੱਚ ਹੋਵੇਗਾ ਅਤੇ ਨਾ ਹੀ ਵਿਦਿਅਕ ਸੰਸਥਾਵਾਂ ਦੇ
ਪੰਜਾਬ ਸਰਕਾਰ ਵੱਲੋਂ ਅਨਏਡਿਡ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਵਿੱਚ ਸਾਲਾਨਾ ਵਾਧੇ ਦੀ ਦਰ ਨੂੰ 8 ਫੀਸਦੀ ਤੋਂ ਘਟਾ ਕੇ 5 ਫੀਸਦੀ ਕਰਨ ਸਬੰਧੀ ਚੱਲ ਰਹੀਆਂ ਚਰਚਾਵਾਂ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ ਪੰਜਾਬ (ਫੈਪ) ਦੇ ਜ਼ਿਲ੍ਹਾ ਪ੍ਰਧਾਨ ਅਤੇ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਦੇਵੀਗੜ੍ਹ ਦੇ ਡਾਇਰੈਕਟਰ ਭੁਪਿੰਦਰ ਸਿੰਘ ਨੇ ਕਿਹਾ ਕਿ ਅਜਿਹਾ ਫ਼ੈਸਲਾ ਨਾ ਤਾਂ ਮਾਪਿਆਂ ਦੇ ਹਿੱਤ ਵਿੱਚ ਹੋਵੇਗਾ ਅਤੇ ਨਾ ਹੀ ਵਿਦਿਅਕ ਸੰਸਥਾਵਾਂ ਦੇ।
ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਆਪਣੇ ਨਵੇਂ ਬਣੇ ਘਰ ਦੀ ਖੁਸ਼ੀ ਵਿੱਚ ਆਪਣੇ ਗ੍ਰਹਿ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਅਨਾਜ ਮੰਡੀ ਘਡ਼ਾਮ ਵਿਖੇ ਰਾਗੀ ਜਥਿਆਂ ਵੱਲੋਂ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋਡ਼ਿਆ ਗਿਆ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ਨੂੰ ਰੋਕਣ ਲਈ ਵਿਆਪਕ ਸੁਧਾਰਾਂ ਦੇ ਐਲਾਨ ਦੇ 24 ਘੰਟਿਆਂ ਤੋਂ ਵੀ ਘੱਟ ਸਮੇਂ ਅੰਦਰ ਪੰਜਾਬ ਸਰਕਾਰ ਨੇ ਇਸ ਫੈਸਲੇ ਨੂੰ ਕਾਨੂੰਨ ‘ਚ ਬਦਲਣ ਲਈ ਤੇਜ਼ੀ ਨਾਲ ਕਦਮ ਚੁੱਕੇ ਹਨ।
ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਧਾਉਣ ਦੇ ਸਿਲਸਿਲੇ ਨੂੰ ਖ਼ਤਮ ਕਰਨ ਅਤੇ ਪੰਜਾਬ ਭਰ ਦੇ ਲੱਖਾਂ ਪਰਿਵਾਰਾਂ ਨੂੰ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਰਾਹਤ ਦੇਣ ਦੇ ਉਦੇਸ਼ ਨਾਲ ਇਤਿਹਾਸਕ ਕਦਮ ਚੁੱਕਦਿਆਂ ਭਗਵੰਤ ਮਾਨ ਸਰਕਾਰ ਨੇ ਵਿਆਪਕ ਰੈਗੂਲੇਟਰੀ ਢਾਂਚੇ ਦਾ ਐਲਾਨ ਕੀਤਾ ਹੈ।
ਪੀਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇਵੀਗੜ੍ਹ ਨੇ ਇਸ ਵਾਰ ਬਾਰਵੀਂ ਜਮਾਤ ਦਾ ਨਤੀਜਾ ਬਹੁਤ ਵਧੀਆ ਰੱਖਿਆ ਹੈ।
ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਜਸਕਰਨ ਸਿੰਘ ਬੰਦੇਸਾ ਨੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਮਰੀਜ਼ਾਂ ਨਾਲ ਹੋਣ ਵਾਲੀ ਲਾਪਰਵਾਹੀ ਅਤੇ ਅਣਗਹਿਲੀ ਨੂੰ ਰੋਕਣ ਲਈ ਜਾਰੀ ਨਵੇਂ ਨੋਟੀਫਿਕੇਸ਼ਨ ਦਾ ਸਵਾਗਤ ਕਰਦਿਆਂ ਕਿਹਾ ਹੈ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ
ਹਰੇਕ ਵਸਨੀਕ ਲਈ ਬਿਨਾਂ ਵਿੱਤੀ ਬੋਝ ਤੋਂ ਮਿਆਰੀ ਸਿਹਤ ਸਹੂਲਤਾਂ ਯਕੀਨੀ ਬਣਾਉਣਾ ਪੰਜਾਬ ਸਰਕਾਰ ਦਾ ਉਦੇਸ਼ : ਡਾ. ਬਲਬੀਰ ਸਿੰਘ
ਹੁਣ ਤਰੱਕੀ ਲਈ ਸੂਬੇ ਤੋਂ ਬਾਹਰ ਜਾਣ ਦੀ ਲੋੜ ਨਹੀਂ; ਪੰਜਾਬ ਵਿੱਚ ਪ੍ਰਤਿਭਾ ਨਿਖਾਰਨ ਅਤੇ ਰੋਜ਼ਗਾਰ ਦੇ ਮਿਲ ਰਹੇ ਹਨ ਵਿਆਪਕ ਮੌਕੇ: ਅਮਨ ਅਰੋੜਾ
ਪੰਜਾਬ ਵਿੱਚ ਜਨਤਕ-ਨਿੱਜੀ ਭਾਈਵਾਲੀ (ਪੀ.ਪੀ.ਪੀ.) ਰਾਹੀਂ ਸੈਰ-ਸਪਾਟਾ ਅਤੇ ਪ੍ਰਾਹੁਣਚਾਰੀ ਖੇਤਰ ਦੇ ਬੁਨਿਆਦੀ ਢਾਂਚੇ ਸਬੰਧੀ ਪ੍ਰੋਜੈਕਟਾਂ ਵਿੱਚ ਨਿਵੇਸ਼ ਨੂੰ ਆਕਰਸ਼ਿਤ ਕਰਨ
ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਅਨੁਸਾਰ
ਸਾਰੇ ਜ਼ਿਲ੍ਹਿਆਂ ਵਿੱਚ ਪੁੱਛਗਿੱਛ ਟੀਮਾਂ ਗਠਿਤ
ਮੈਂ ਇੱਕ ਲੇਖਕ ਵਜੋਂ ਸਮਾਜ ਵਿੱਚ ਵਿਚਰਦੇ ਵਿਭਿੰਨ ਮੁੱਦਿਆਂ ’ਤੇ ਕਲਮ ਚਲਾਉਂਦਾ ਰਹਿੰਦਾ ਹਾਂ, ਜਿਸ ਦਾ ਮਕਸਦ ਲੋਕਾਂ ਨੂੰ ਜਾਗਰੂਕ ਕਰਨਾ ਅਤੇ ਸਮਾਜਿਕ ਮੁੱਦਿਆਂ ’ਤੇ ਸਕਾਰਾਤਮਕ ਚਰਚਾ ਨੂੰ ਉਤਸ਼ਾਹਿਤ ਕਰਨਾ ਹੈ।
ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਬੱਚਿਆ ਦੇ ਸਰਬਪੱਖੀ ਵਿਕਾਸ ਲਈ ਸਰਕਾਰ ਵੱਲੋਂ ਪ੍ਰਾਈਵੇਟ ਸਕੂਲ/ਸੰਸਥਾਵਾਂ/ਪਲੇਅ—ਵੇਅ ਸਕੂਲ ਜੋ ਕਿ ਅਰਲੀ ਚਾਈਲਡ ਕੇਅਰ ਐਂਡ ਐਜੂਕੇਸ਼ਨ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਹਨ
ਆਧੁਨਿਕ ਸਹੂਲਤਾਂ ਨਾਲ 1000 ਬਿਸਤਰਿਆਂ ਨੂੰ ਅਪਗ੍ਰੇਡ ਕਰਨ ਨੂੰ ਵੀ ਦਿੱਤੀ ਮਨਜ਼ੂਰੀ
ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦੇਣ ਦੀ ਅਪੀਲ ਕੀਤੀ
ਪੁਰਾਣੀ ਪੁਲਿਸ ਲਾਈਨ ਸਰਕਾਰੀ ਸਕੂਲ 'ਚ 12 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਅਲਟਰਾ ਮਾਡਰਨ ਕਲਾਸ ਰੂਮ ਤੇ ਟੁਆਇਲਟ ਬਲਾਕ ਦਾ ਉਦਘਾਟਨ
ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੇ ਬਾਹਰ ਨਸ਼ੇ ਦੀਆਂ ਗੋਲੀਆਂ ਵਿਕਣ ਤੇ ਪ੍ਰਬੰਧਕਾਂ ਖਿਲਾਫ ਹੋਵੇਗੀ ਸਖਤ ਕਾਰਵਾਈ
ਸਰਕਾਰੀ ਫ਼ੀਸ ਹਸਪਤਾਲ ’ਚ ਜਮ੍ਹਾਂ ਕਰਵਾ ਕੇ ਨਿੱਜੀ ਸਕੈਨ ਸੈਂਟਰਾਂ ਤੋਂ ਕਰਵਾਏ ਜਾ ਸਕਦੇ ਹਨ ਸਕੈਨ