Monday, June 16, 2025

privateschools

ਪ੍ਰਾਈਵੇਟ ਸਕੂਲਾਂ ਦੇ ਪ੍ਰੀ-ਪ੍ਰਾਇਮਰੀ ਵਿੰਗ ਅਤੇ ਸਾਰੇ ਪ੍ਰਾਈਵੇਟ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ : ਡਿਪਟੀ ਕਮਿਸ਼ਨਰ

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਬੱਚਿਆਂ ਦੇ ਸਰਬਪੱਖੀ ਵਿਕਾਸ ਦੇ ਲਈ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲ/ ਸੰਸਥਾਵਾਂ/ ਪਲੇਅ-ਵੇਅ ਸਕੂਲ ਜੋ ਕਿ ਅਰਲੀ ਚਾਈਲਡ ਕੇਅਰ ਐਂਡ ਐਜੂਕੇਸ਼ਨ ਦੇ ਖੇਤਰ ਵਿਚ ਕੰਮ ਕਰ ਰਹੀਆਂ ਹਨ, ਨੂੰ ਰਜਿਸਟਰ ਕਰਨ ਲਈ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਹੈ।

ਪ੍ਰਾਈਵੇਟ ਸਕੂਲਾਂ ਵੱਲੋਂ ਸਰਕਾਰੀ ਹੁਕਮਾਂ ਦੀ ਪਾਲਣਾ ਨਾ ਕਰਨ ਤੇ ਹੋਵੇਗੀ ਸਖਤ ਕਾਰਵਾਈ: ਚੇਅਰਮੈਨ ਕੰਵਰਦੀਪ ਸਿੰਘ

ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਰਾਜ ਦੇ ਪ੍ਰਾਈਵੇਟ ਸਕੂਲਾਂ ਵਿੱਚ ਗਰਮੀਆਂ ਅਤੇ ਸਰਦੀਆਂ ਦੇ ਮੌਸਮ ਵਿੱਚ ਸਕੂਲ ਖੁੱਲਣ ਦੇ ਸਮੇਂ ਸਬੰਧੀ ਸਿੱਖਿਆ