Tuesday, December 30, 2025

privatesector

ਪੰਜਾਬ ‘ਚ ਰੋਜ਼ਗਾਰ ਦੇ ਅਥਾਹ ਮੌਕੇ: 59 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਤੋਂ ਇਲਾਵਾ ਨਿੱਜੀ ਖੇਤਰ ਵਿੱਚ ਹੁਨਰਮੰਦ ਨੌਜਵਾਨਾਂ ਨੂੰ ਮਿਲੀਆਂ ਹਜ਼ਾਰਾਂ ਨੌਕਰੀਆਂ

ਹੁਣ ਤਰੱਕੀ ਲਈ ਸੂਬੇ ਤੋਂ ਬਾਹਰ ਜਾਣ ਦੀ ਲੋੜ ਨਹੀਂ; ਪੰਜਾਬ ਵਿੱਚ ਪ੍ਰਤਿਭਾ ਨਿਖਾਰਨ ਅਤੇ ਰੋਜ਼ਗਾਰ ਦੇ ਮਿਲ ਰਹੇ ਹਨ ਵਿਆਪਕ ਮੌਕੇ: ਅਮਨ ਅਰੋੜਾ

ਪੰਜਾਬ ਸਰਕਾਰ ਨੇ ਪ੍ਰਾਈਵੇਟ ਥਰਮਲ ਪਲਾਂਟ ਖ਼ਰੀਦ ਕੇ ਇਤਿਹਾਸ ਸਿਰਜਿਆ: ਮੁੱਖ ਮੰਤਰੀ

ਨਵੇਂ ਸਾਲ ਦੇ ਤੋਹਫ਼ੇ ਤਹਿਤ ਪੰਜਾਬ ਨੇ ਹੁਣ ਤੱਕ ਦੀ ਸਭ ਤੋਂ ਘੱਟ ਕੀਮਤ ਉਤੇ ਖ਼ਰੀਦਿਆ ਥਰਮਲ ਪਲਾਂਟ ਸੂਬੇ ਨੂੰ ਬਿਜਲੀ ਦੀ ਖ਼ਰੀਦ ਵਿੱਚ 300 ਤੋਂ 350 ਕਰੋੜ ਰੁਪਏ ਬਚਣਗੇ, ਖ਼ਰੀਦਦਾਰਾਂ ਨੂੰ ਹੋਵੇਗਾ ਫਾਇਦਾ ਪਲਾਂਟ ਦਾ ਨਾਮ ਤੀਜੇ ਗੁਰੂ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਦੇ ਨਾਮ ਉਤੇ ਹੋਵੇਗਾ ਸੌਰ ਊਰਜਾ ਖ਼ਰੀਦ ਸਮਝੌਤਿਆਂ ਦੀ ਸਮੀਖਿਆ ਦਾ ਐਲਾਨ ਜਾਖੜ ਨੇ ਹਾਲੇ ਤੱਕ ਭਾਜਪਾ ਹਾਈ ਕਮਾਂਡ ਦੀ ਇੱਛਾ ਮੁਤਾਬਕ ਝੂਠ ਬੋਲਣ ਦੀ ਕਲਾ ਨਹੀਂ ਸਿੱਖੀ: ਮੁੱਖ ਮੰਤਰੀ