Sunday, May 05, 2024

priya

ਪ੍ਰਿਅੰਕਾ ਚੋਪੜਾ ਪਹਿਲੀ ਵਾਰ ਆਪਣੀ ਧੀ ਨਾਲ ਜੋਨਸ ਬ੍ਰਦਰਜ਼ ਕੰਸਰਟ ’ਚ ਪਹੁੰਚੀ

ਪ੍ਰਿਯਾ ਮਲਿਕ ਨੇ ਵਿਸ਼ਵ ਕੈਡੇਟ ਕੁਸ਼ਤੀ ਮੁਕਾਬਲੇ ਵਿਚ ਜਿੱਤਿਆ ਸੋਨੇ ਦਾ ਤਮਗ਼ਾ, ਪ੍ਰਸ਼ੰਸਕ ਉਲੰਪਿਕ ਦਾ ਹੀ ਸਮਝ ਬੈਠੇ

ਸਿੱਧੂ ਦੀ ਪ੍ਰਿਯੰਕਾ ਨਾਲ ਮੁਲਾਕਾਤ, ਚਰਚਾਵਾਂ ਦਾ ਬਾਜ਼ਾਰ ਗਰਮ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸਿੱਧੇ ਤੌਰ ’ਤੇ ਵਿਰੋਧ ਕਰ ਰਹੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਪੰਜਾਬ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਕਲ ਸਿੱਧੂ ਦੇ ਕਰੀਬੀ ਨੇ ਕਿਹਾ ਸੀ ਕਿ ਸਿੱਧੂ ਦੀ ਸੋਮਵਾਰ ਨੂੰ ਰਾਹੁਲ ਗਾਂਧੀ ਨਾਲ ਮੁਲਾਕਾਤ ਹੋਵੇਗੀ ਪਰ ਅਜਿਹਾ ਨਹੀਂ ਹੋਇਆ। ਰਾਹੁਲ ਦੇ ਘਰ ਦੇ ਬਾਹਰ ਉਡੀਕ ਰਹੇ ਪੱਤਰਕਾਰਾਂ ਨੂੰ ਰਾਹੁਲ ਨੇ ਬਾਹਰ ਜਾਂਦਿਆਂ ਦਸਿਆ ਕਿ ਉਸ ਦੀ ਸਿੱਧੂ ਨਾਲ ਕੋਈ ਮੁਲਾਕਾਤ ਤੈਅ ਨਹੀਂ ਸੀ।