ਪੰਜਾਬ ਸਰਕਾਰ ਨੇ ਸਵੈ-ਸਹਾਇਤਾ ਸਮੂਹਾਂ ਨੂੰ ਵੱਡਾ ਹੁਲਾਰਾ ਦਿੱਤਾ: ਤਰੁਨਪ੍ਰੀਤ ਸਿੰਘ ਸੌਂਦ
ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਕੀਤੇ ਯਤਨਾਂ ਦੇ ਸਾਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ, ਜਿਸ ਤਹਿਤ ਪੰਜਾਬ ਨੇ 2026 ਦੇ ਸਾਉਣੀ ਸੀਜ਼ਨ ਦੌਰਾਨ 4 ਲੱਖ ਏਕੜ ਤੋਂ ਵੱਧ ਰਕਬਾ ਝੋਨੇ ਦੀ ਸਿੱਧੀ ਬਿਜਾਈ (ਡੀ. ਐਸ. ਆਰ.) ਅਧੀਨ ਲਿਆ ਕੇ ਹਾਲ ਹੀ ਦੇ ਸਾਲਾਂ ਵਿੱਚ ਇਸ ਉੱਨਤ ਤਕਨੀਕ (ਡੀਐਸਆਰ) ਨੂੰ ਅਪਣਾਉਣ ਵਿੱਚ ਮਿਸਾਲੀ ਵਾਧੇ ਦਾ ਰਿਕਾਰਡ ਬਣਾਇਆ ਹੈ। ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਦੱਸਿਆ ਕਿ ਇਹ ਰਕਬਾ ਪਿਛਲੇ ਸਾਲ ਨਾਲੋਂ 36 ਪ੍ਰਤੀਸ਼ਤ ਵੱਧ ਬਣਦਾ ਹੈ।
ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਅਤੇ ਬਾਗਬਾਨੀ ਨੂੰ ਹੋਰ ਲਾਹੇਵੰਦ ਬਣਾਉਣ ਲਈ ਕਈ ਕਿਸਾਨ-ਪੱਖੀ ਸਕੀਮਾਂ ਲਾਗੂ ਕਰ ਰਹੀ ਹੈ।
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਰਿਵਾਇਤੀ ਖੇਤੀ ਤੋਂ ਬਾਗਬਾਨੀ ਵੱਲ ਪ੍ਰੇਰਿਤ ਕਰਨ ਅਤੇ ਉਨ੍ਹਾਂ ਦੀ ਆਮਦਨ ਵਧਾਉਣ ਲਈ ਬੜੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ।
ਡੀਸੀਐਮ ਸ਼੍ਰੀਰਾਮ ਲਿਮਿਟੇਡ ਦੇ ਵਿਭਾਗ ਸ਼੍ਰੀਰਾਮ ਫਾਰਮ ਸੋਲਿਊਸ਼ਨਜ਼ ਨੇ ਕਿਸਾਨਾਂ ਨੂੰ ਆਧੁਨਿਕ ਖੇਤੀ ਤਕਨੀਕਾਂ ਨਾਲ ਸਸ਼ਕਤ ਬਣਾਉਣ ਦੇ ਉਦੇਸ਼ ਨਾਲ ਨਵੇਂ ਫਸਲ ਸੁਰੱਖਿਆ, ਵਿਸ਼ੇਸ਼ ਪੌਧਾ ਪੋਸ਼ਣ ਅਤੇ ਸਬਜ਼ੀਆਂ ਦੇ ਬੀਜ ਉਤਪਾਦ ਲਾਂਚ ਕੀਤੇ ਹਨ।
ਮਾਨਯੋਗ ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਪੰਜਾਬ ਦੇ ਹੁਕਮਾਂ ਤਹਿਤ ਡਾ. ਜੀ.ਐੱਸ. ਪੰਨੂ, ਅਸਿਸਟੈਂਟ ਕਮਿਸ਼ਨਰ ਫੂਡ, ਵੱਲੋਂ ਸ੍ਰੀਮਤੀ ਰੇਖਾ ਸ਼ਰਮਾ, ਫੂਡ ਸੇਫਟੀ ਅਫਸਰ ਦੇ ਨਾਲ ਅੰਮ੍ਰਿਤਸਰ ਸ਼ਹਿਰ ਦੀਆਂ ਵੱਖ-ਵੱਖ ਡੇਅਰੀਆਂ ਦੀ ਅਚਨਚੇਤ ਦੌਰਾ ਕਰਕੇ ਜਾਂਚ ਕੀਤੀ ਗਈ।
ਗੰਨੇ ਦੀ ਫ਼ਸਲ ਇੱਕ ਲੰਬੇ ਸਮੇਂ ਦੀ ਅਤੇ ਭਾਰੀ ਖੁਰਾਕ ਦੀ ਵਰਤੋਂ ਕਰਨ ਵਾਲੀ ਫਸਲ ਹੈ ਅਤੇ ਤੰਦਰੁਸਤ ਫ਼ਸਲ, ਵਧੇਰੇ ਪੈਦਾਵਾਰ ਅਤੇ ਖੰਡ ਦੀ ਰਿਕਵਰੀ ਲੈਣ ਲਈ ਖਾਦਾਂ ਦੀ ਸਹੀ ਅਤੇ ਸੰਤੁਲਿਤ ਵਰਤੋਂ ਕਰਨ ਦੀ ਜ਼ਰੂਰਤ ਹੈ।
ਹਰਿਆਣਵੀ ਸੁਪਰਸਟਾਰ ਮਾਸੂਮ ਸ਼ਰਮਾ ਦੀ ਆਉਣ ਵਾਲੀ ਫਿਲਮ ਲਾਇਸੈਂਸ ਦਾ ਦੂਜਾ ਗੀਤ ‘ਲਾਇਸੈਂਸ ਕਾ ਅਸਲਾ’ ਰਿਲੀਜ਼ ਹੋ ਗਿਆ ਹੈ। ਪਹਿਲੇ ਗੀਤ ‘ਗੱਚ ਲਾਗੇ’ ਨੂੰ ਮਿਲੇ ਵੱਡੇ ਹੁੰਗਾਰੇ ਤੋਂ ਬਾਅਦ, ਇਸ ਨਵੇਂ ਟਰੈਕ ਨੇ ਵੀ ਦਰਸ਼ਕਾਂ ਵਿਚ ਕਾ ਉਤਸ਼ਾਫੀਹ ਪੈਦਾ ਕਰ ਦਿੱਤਾ ਹੈ।
ਘਰੇਲੂ ਗੈਸ ਦੀ ਸਪਲਾਈ ਨਿਰੰਤਰ ਜਾਰੀ
ਵਿਦੇਸ਼ ਬਰਾਮਦ ਲਈ ਡੈਲੀਗੇਟਸ ਵਲੋਂ ਦਿਖਾਈ ਗਈ ਦਿਲਚਸਪੀ
ਸ਼ਹਿਦ,ਮਸਾਲਾ ਗੁੜ, ਤੇਲ, ਅਚਾਰ ਅਤੇ ਡੱਬਾਬੰਦ ਭੋਜਨ ਪਦਾਰਥਾਂ ਬਾਰੇ ਡੈਲੀਗੇਟਸ ਨੇ ਸਭ ਤੋਂ ਜ਼ਿਆਦਾ ਜਾਣਕਾਰੀ
ਭਾਰਤੀ ਅੰਤਰਰਾਸ਼ਟਰੀ ਵਪਾਰ ਮੇਲਾ ਪ੍ਰਗਤੀ ਮੈਦਾਨ ਦੇ ਹਾਲ ਨੰ: 12ਏ ਦੇ ਸਟਾਲ ਨੰ: 12 ’ਤੇ ਟਪਨ ਐਗਰੋ ਇੰਡਸਟ੍ਰੀ ਪ੍ਰਾਈ ਲਿਮ ਆਗਰਾ ਦਾ ਸਟਾਲ ਸੁਆਣੀਆਂ ਅਤੇ ਜਨਤਾ ਨੂੰ ਆਪਣੇ ਵੱਲ ਖਿੱਚ ਰਿਹਾ ਹੈ।
ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ
ਵੱਖ-ਵੱਖ ਮੱਛੀ ਪਾਲਣ ਪ੍ਰੋਜੈਕਟਾਂ ਤਹਿਤ 637 ਲਾਭਪਾਤਰੀ ਮੱਛੀ-ਪਾਲਕਾਂ ਨੂੰ 30.64 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ: ਗੁਰਮੀਤ ਸਿੰਘ ਖੁੱਡੀਆਂ
ਸੂਬੇ ਦੇ ਨਾਗਰਿਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਤੇ ਸ਼ੁੱਧ ਵਸਤਾਂ ਮੁਹੱਈਆ ਕਰਵਾਉਣ ਲਈ ਇੱਕ ਫੈਸਲਾਕੁੰਨ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ