ਚੰਡੀਗੜ੍ਹ ਫੋਟੋਗ੍ਰਾਫਰਜ਼ ਐਸੋਸੀਏਸ਼ਨ ਵੱਲੋਂ ਕਿਸਾਨ ਭਵਨ, ਸੈਕਟਰ 35 ਵਿਖੇ ਆਯੋਜਿਤ ਕੀਤੇ ਗਏ ਦੋ-ਦਿਨੀਂ ਚੰਡੀਗੜ੍ਹ ਫੋਟੋ ਵੀਡੀਓ ਐਕਸਪੋ-2026 ਦਾ ਅੱਜ ਉਤਸ਼ਾਹਪੂਰਵਕ ਅਤੇ ਸਫ਼ਲਤਾਪੂਰਵਕ ਸਮਾਪਨ ਹੋਇਆ।
ਪੰਜਾਬ ਦੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਹੁਲਾਰਾ ਦੇਣ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।
ਪੰਜਾਬ ਸਰਕਾਰ ਦੀਆਂ ਵਿਸ਼ੇਸ਼ ਹਦਾਇਤਾਂ ਅਨੁਸਾਰ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਵੱਡੇ ਉਪਰਾਲੇ ਨਾਲ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵੱਲੋਂ ਜਾਰੀ ਨਿਰਦੇਸ਼ਾਂ ਮੁਤਾਬਕ ਦਿੜ੍ਹਬਾ ਵਿਖੇ ਐਸ.ਡੀ.ਐਮ. ਤਰਸੇਮ ਚੰਦ ਦੀ ਅਗਵਾਈ ਵਿੱਚ ਸਹਾਇਕ ਧੰਦੇ ਅਪਣਾਉਣ ਵਾਲੇ ਲੋਕਾਂ ਲਈ ਲੋਨ ਮੇਲਾ ਲਗਾਇਆ ਗਿਆ।
ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਲਈ ਰੈਡ ਕਰਾਸ ਸੁਸਾਇਟੀ, ਅੰਮ੍ਰਿਤਸਰ ਨੂੰ ਦਿੱਲੀ ਜੀਐਸਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।
ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਵਿਦਿਆਰਥਣਾਂ ਦੀ ਕੌਸ਼ਲ ਵਿਕਾਸ ਨੂੰ ਧਿਆਨ ’ਚ ਰੱਖਦਿਆਂ ਲੈਕਮੇ ਅਕੈਡਮੀ, ਪੁਤਲੀਘਰ ਦੇ ਸਹਿਯੋਗ ਨਾਲ ਵਿਸ਼ੇਸ਼ ਵਰਕਸ਼ਾਪ ਕਰਵਾਈ ਗਈ।
ਉਦਯੋਗਿਕ ਵਿਕਾਸ ਵਿੱਚ ਤੇਜ਼ੀ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣ ਦੀ ਉਮੀਦ ਜਤਾਈ
ਕਾਮਰੇਡਾਂ ਨੇ ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਨੂੰ ਕੀਤਾ ਸਿਜਦਾ
ਵੇਖਿਆ ਗਿਆ ਹੈ ਕੇ ਨੌਕਰੀ ਪੇਸ਼ਾ ਔਰਤਾਂ ਆਮ ਤੌਰ ਤੇ ਸਟ੍ਰੈਸ ਚ ਰਹਿੰਦੀਆਂ ਹਨ। ਕਿਉਂਕਿ ਉਹਨਾਂ ਉੱਤੇ ਘਰੇਲੂ ਔਰਤਾਂ ਦੇ ਮੁਕਾਬਲੇ ਕੰਮ ਦਾ ਡਬਲ ਟਰਿੱਪਲ ਸਟ੍ਰੈਸ ਹੁੰਦਾ ਹੈ।
ਵੇਖਿਆ ਗਿਆ ਹੈ ਕੇ ਨੌਕਰੀ ਪੇਸ਼ਾ ਔਰਤਾਂ ਆਮ ਤੌਰ ਤੇ ਸਟ੍ਰੈਸ 'ਚ ਰਹਿੰਦੀਆਂ ਹਨ। ਕਿਉਂਕਿ ਉਹਨਾਂ ਉੱਤੇ ਘਰੇਲੂ ਔਰਤਾਂ ਦੇ ਮੁਕਾਬਲੇ ਕੰਮ ਦਾ ਡਬਲ ਟ੍ਰਿਪਲ ਸਟ੍ਰੈਸ ਹੁੰਦਾ ਹੈ।