Wednesday, November 04, 2026
BREAKING NEWS
• ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

progress

ਵਿਕਾਸ ਤੇ ਤਰੱਕੀ ਦਾ ਨਵਾਂ ਅਧਿਆਏ ਲਿਖ ਰਿਹਾ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਇਸ ਸਾਲ ਫਿਰ ਤੋਂ ਦੇਸ਼ ਲਈ 180 ਲੱਖ ਮੀਟ੍ਰਿਕ ਟਨ ਚੌਲਾਂ ਦਾ ਰਿਕਾਰਡ ਯੋਗਦਾਨ ਪਾਉਣ ਲਈ ਤਿਆਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਮਾਣਾ ਦੇ ਵਿਕਾਸ ਅਤੇ ਤਰੱਕੀ ਲਈ ਯੋਜਨਾਬੱਧ ਤਰੀਕੇ ਨਾਲ ਕੰਮ ਕਰਨ ਦੀ ਲੋੜ : ਬਰਸਟ

ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਮਿਊਂਸਿਪਲ ਕੌਂਸਲ, ਸਮਾਣਾ ਦੇ ਨਵ-ਨਿਯੁਕਤ ਸੀਨੀਅਰ ਵਾਇਸ ਪ੍ਰਧਾਨ ਪਾਰਸ ਸ਼ਰਮਾ ਅਤੇ ਵਾਰਡ ਨੰ. 16 ਦੇ ਕੌਂਸਲਰ ਬੇਅੰਤ ਸਿੰਘ ਪੱਪੀ ਨਾਲ ਵਿਸ਼ੇਸ਼ ਮੁਲਾਕਾਤ ਦੌਰਾਨ ਉਹਨਾਂ ਨੂੰ ਮੁਬਾਰਕਬਾਦ ਦਿੱਤੀ ਗਈ

ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਐੱਸ.ਆਈ.ਆਰ.-2026 ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਆਪਣੇ ਦਫ਼ਤਰ ਵਿਖੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਤੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ (ਐਸ ਡੀ ਐਮ) ਨਾਲ ਮੀਟਿੰਗ ਕਰਕੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.-2026) ਦੀ ਪ੍ਰਗਤੀ ਦਾ ਜਾਇਜ਼ਾ ਲਿਆ।

ਪੰਜਾਬ ਦੇ ਵਧੀਕ ਮੁੱਖ ਚੋਣ ਅਫ਼ਸਰ ਅਮਨਦੀਪ ਬਾਂਸਲ ਵੱਲੋਂ ਖਾਨਪੁਰ (ਖਰੜ) ਦਾ ਦੌਰਾ, ਐੱਸ.ਆਈ.ਆਰ.-2026 ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਪੰਜਾਬ ਦੀ ਮੁੱਖ ਚੋਣ ਅਫ਼ਸਰ ਸ੍ਰੀਮਤੀ ਅਨਿੰਦਿਤਾ ਮਿਤਰਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਵਧੀਕ ਮੁੱਖ ਚੋਣ ਅਫ਼ਸਰ ਸ੍ਰੀ ਅਮਨਦੀਪ ਬਾਂਸਲ ਨੇ ਅੱਜ ਸਰਕਾਰੀ ਐਲੀਮੈਂਟਰੀ ਸਕੂਲ, ਖਾਨਪੁਰ (ਖਰੜ) ਦੇ ਬੂਥ ਨੰਬਰ 195 ਤੋਂ 198 ਅਤੇ ਇਸ ਅਧੀਨ ਪੈਂਦੇ ਘਰਾਂ ਦਾ ਦੌਰਾ ਕਰਕੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.-2026) ਦੀ ਪ੍ਰਗਤੀ ਦਾ ਜਾਇਜ਼ਾ ਲਿਆ।

ਪੰਜਾਬ ਦੇ ਵਧੀਕ ਮੁੱਖ ਚੋਣ ਅਫ਼ਸਰ ਅਮਨਦੀਪ ਬਾਂਸਲ ਵੱਲੋਂ ਖਾਨਪੁਰ (ਖਰੜ) ਦਾ ਦੌਰਾ, ਐੱਸ.ਆਈ.ਆਰ.-2026 ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਪੰਜਾਬ ਦੇ ਵਧੀਕ ਮੁੱਖ ਚੋਣ ਅਫ਼ਸਰ ਸ੍ਰੀ ਅਮਨਦੀਪ ਬਾਂਸਲ ਨੇ ਵਿਧਾਨ ਸਭਾ ਹਲਕਾ ਖਰੜ ਦੇ  ਸਰਕਾਰੀ ਐਲੀਮੈਂਟਰੀ ਸਕੂਲ, ਖਾਨਪੁਰ (ਖਰੜ) ਦੇ ਬੂਥ ਨੰਬਰ 195 ਤੋਂ 198 ਅਤੇ ਇਸ ਅਧੀਨ ਪੈਂਦੇ ਘਰਾਂ ਦਾ ਦੌਰਾ ਕਰਕੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.-2026) ਦੀ ਪ੍ਰਗਤੀ ਦਾ ਜਾਇਜ਼ਾ ਲਿਆ।

ਪੰਜਾਬ ਦੇ ਮਸਲਿਆਂ ਦੇ ਹੱਲ ਲਈ ਆਰਥਿਕ ਤਰੱਕੀ ਜ਼ਰੂਰੀ: ਅਜੇਪਾਲ ਸਿੰਘ ਬਰਾੜ

ਪੰਜਾਬ ਅੱਜ ਕਈ ਅਹਿਮ ਮਸਲਿਆਂ ਨਾਲ ਜੂਝ ਰਿਹਾ ਹੈ ਜਿਨਾਂ ਵਿੱਚ ਵਿਸ਼ੇਸ਼ ਕਰਕੇ ਬੇਰੁਜ਼ਗਾਰੀ, ਕਿਸਾਨੀ ਸੰਕਟ, ਉਦਯੋਗਿਕ ਪਛੜਾਪਣ ,ਨਸ਼ਿਆਂ ਦਾ ਫਲਾਅ, ਨੌਜਵਾਨਾਂ ਦਾ ਵਿਦੇਸ਼ਾਂ ਵੱਲ ਨੂੰ ਪਲਾਇਨ ਹਨ, ਇਨਾਂ ਅਹਿਮ ਮਸਲਿਆਂ ਦੇ ਹੱਲ ਲਈ ਪੰਜਾਬ ਦੀ ਆਰਥਿਕ ਤਰੱਕੀ ਬਹੁਤ ਜਰੂਰੀ ਹੈ,

ਕੈਬਿਨਟ ਮੰਤਰੀ ਮੋਹਿੰਦਰ ਭਗਤ ਨੇ ਪੈਸਕੋ ਦੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਮੁੜ ਵਸੇਬੇ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।

ਐਮਡੀਬੀ ਗਰੁੱਪ ਵੱਲੋਂ ਸ੍ਰੀ ਭਗਤਮਾਲ ਕਥਾ ਸਮਾਗਮ ਦੀ ਸ਼ੁਰੂਆਤ ਜੀਵਨ ਵਿੱਚ ਮਿਲਦੀ ਤਰੱਕੀ ਮਨੁੱਖ ਦੇ ਪਿਛਲੇ ਜਨਮਾਂ ਦੇ ਕਰਮਾਂ ਦਾ ਫਲ ਹੁੰਦੈ : ਚਿੱਤਰ ਵਚਿੱਤਰ

 ਰੀਅਲ ਅਸਟੇਟ ਦੀ ਨਾਮੀ ਕੰਪਨੀ ਐਮਡੀਬੀ ਗਰੁੱਪ ਵੱਲੋਂ ਸ਼ਹਿਰ ਦੇ ਜਾਖਲ ਰੋਡ ਉੱਤੇ ਨਵੇਂ ਸ਼ੁਰੂ ਕੀਤੇ ਗਏ ਪ੍ਰੋਜੈਕਟ ਦੀ ਰਸਮੀ ਸ਼ੁਰੂਆਤ ਕਰਨ ਲਈ ਤਿੰਨ ਰੋਜ਼ਾ ਕੀਤੇ ਜਾ ਰਹੇ ਧਾਰਮਿਕ ਪ੍ਰੋਗਰਾਮ ਦੌਰਾਨ ਕਥਾ ਸਮਾਗਮ ਦੀ ਸ਼ੁਰੂਆਤ ਕੀਤੀ ਗਈ।

ਕੈਬਿਨਟ ਮੰਤਰੀ ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਸ਼ੁੱਕਰਵਾਰ ਸ਼ਾਮ ਪੰਜਾਬ ਸਕੱਤਰੇਤ ਵਿਖੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਉੱਚ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ।

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਡੇਰਾਬੱਸੀ ਬਲਾਕ ਦੇ ਪਿੰਡਾਂ ਵਿੱਚ ਖੇਡ ਮੈਦਾਨਾਂ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ

ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਅੱਜ ਡੇਰਾਬੱਸੀ ਬਲਾਕ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਚੱਲ ਰਹੇ ਖੇਡ ਮੈਦਾਨਾਂ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੀ ਮੌਜੂਦ ਸਨ। ਮੰਤਰੀ ਨੇ ਬੜਾਨਾ, ਭਾਗਸੀ, ਮੀਆਂਪੁਰ, ਮੁਕੰਦਪੁਰ ਪਿੰਡਾਂ ਦਾ ਦੌਰਾ ਕੀਤਾ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਐਸ.ਏ.ਐਸ. ਨਗਰ ਵਿੱਚ ‘ਰੰਗਲਾ ਪੰਜਾਬ’ ਵਿਕਾਸ ਗ੍ਰਾਂਟਾਂ ਦੀ ਪ੍ਰਗਤੀ ਦਾ ਜਾਇਜ਼ਾ

ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ‘ਰੰਗਲਾ ਪੰਜਾਬ’ ਮਿਸ਼ਨ ਹੇਠ ਲਗਭਗ 8.47 ਕਰੋੜ ਰੁਪਏ ਦੀ ਲਾਗਤ ਨਾਲ 174 ਵਿਕਾਸ ਦੇ ਕੰਮ ਪ੍ਰਗਤੀ ਅਧੀਨ ਹਨ ।

ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੱਲੋਂ 2.50 ਕਰੋੜ ਰੁਪਏ ਨਾਲ ਵਿਕਾਸ ਕੰਮ ਸ਼ੁਰੂ ਕਰਨ ਦਾ ਐਲਾਨ

 ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੇ ਅਖ਼ਤਿਆਰੀ ਕੋਟੇ ਵਿੱਚੋਂ 2.50 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕੋਟਕਪੂਰਾ ਦੇ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਧਾਨ ਸਭਾ ਦਫ਼ਤਰ ਵਿਖੇ ਫਰੀਦਕੋਟ ਦੇ ਡਿਪਟੀ ਕਮਿਸ਼ਨਰ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਕੋਟਕਪੂਰਾ ਦੇ ਵਿਕਾਸ ਨਾਲ ਜੁੜੇ ਵੱਖ-ਵੱਖ ਲੋਕ-ਪੱਖੀ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ।

ਹਰਭਜਨ ਸਿੰਘ ਈ.ਟੀ.ਓ. ਵਲੋਂ ਲੋਕ ਨਿਰਮਾਣ ਵਿਭਾਗ ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ

 ਪੰਜਾਬ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਵੱਲੋਂ ਸੂਬੇ ਵਿੱਚ ਬਣਵਾਈਆਂ ਜਾਂ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ
ਸਮੀਖਿਆ ਮੀਟਿੰਗ ਕੀਤੀ ਗਈ।

ਪ੍ਰੋਗ੍ਰੈਸਿਵ ਪੰਜਾਬ ਇਨਵੈਸਟਰਜ਼ ਸਮਿੱਟ 2026 ਦੌਰਾਨ ਆਈਟੀ ਅਤੇ ਆਈਟੀਈਐਸ ਖੇਤਰ ਨੂੰ ਮਿਲਿਆ ਭਰਪੂਰ ਹੁੰਗਾਰਾ

ਭਗਵੰਤ ਮਾਨ ਸਰਕਾਰ ਦਾ ਮੋਹਾਲੀ ਨੂੰ ਟੀਅਰ-1 ਆਈਟੀ ਹੱਬ ਵਜੋਂ ਵਿਕਸਤ ਕਰਨ ਦਾ ਟੀਚਾ: ਸੀਮਾ ਬਾਂਸਲ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਫਰਨੀਚਰ ਅਤੇ ਪਲਾਈ ਉਦਯੋਗ 'ਤੇ ਸੈਸ਼ਨ

ਲੱਕੜ ਅਧਾਰਤ ਖੇਤੀਬਾੜੀ ਜੰਗਲਾਤ ਨੂੰ ਵਾਤਾਵਰਣ ਪੱਖੋਂ ਟਿਕਾਊ ਦੱਸਿਆ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ: ਦਸਤੀ ਅਤੇ ਮਸ਼ੀਨੀ ਔਜ਼ਾਰ, ਬਿਜਲਈ ਉਪਕਰਨ ਬਾਰੇ ਸੈਸ਼ਨ

ਔਜ਼ਾਰ ਨਿਰਮਾਣ ਖੇਤਰ ਵਿਚ ਪੰਜਾਬ ਦਾ ਉਤਪਾਦਕਤਾ, ਮਿਆਰ ਵਧਾਉਣ ਤੇ ਲਾਗਤ ਘਟਾਉਣ ‘ਤੇ ਜ਼ੋਰ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ - 2026, ਸੈਸ਼ਨ: ਸਟੀਲ ਅਤੇ ਰੋਲਿੰਗ ਮਿੱਲਾਂ

ਪੰਜਾਬ ਦੇਸ਼ ਦਾ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ: ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ: ਪੁਰਜਿਆਂ ਤੋਂ ਪਲੈਟਫਾਰਮਾਂ ਤੱਕ" ਵਿਸ਼ੇ ਤਹਿਤ ਸਾਈਕਲ ਅਤੇ ਈ-ਬਾਈਕਸ- ਆਲਮੀ ਬਾਜ਼ਾਰਾਂ ਲਈ ਪੰਜਾਬ ਦੇ ਅਗਲੇ ਪੀੜ੍ਹੀ ਦੇ ਸਾਈਕਲ"

ਪੰਜਾਬ ਦਾ ਸਾਈਕਲ ਉਦਯੋਗ ਪੁਰਜਿਆਂ ਤੋਂ ਪਲੇਟਫਾਰਮਾਂ ਤੱਕ ਵਿਸ਼ਵ ਪੱਧਰੀ ਪੁਲਾਂਘ ਲਈ ਤਿਆਰ-ਬਰ-ਤਿਆਰ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ - 2026 - ਏਰੋਸਪੇਸ ਅਤੇ ਰੱਖਿਆ ਸੈਸ਼ਨ

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿੱਚ ਰੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਮਜਬੂਤ ਸੰਪਰਕ ਅਤੇ ਤਕਨੀਕੀ ਈਕੋ ਸਿਸਟਮ ਨੂੰ ਉਭਾਰਿਆ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026: ਮੋਹਾਲੀ ਸਿਲੀਕੌਨ ਵੈਲੀ ਵਜੋਂ ਵਿਕਸਿਤ ਹੋਣ ਦੀ ਰਾਹ 'ਤੇ: ਸੰਜੀਵ ਅਰੋੜਾ

ਕੈਬਨਿਟ ਮੰਤਰੀ ਵੱਲੋਂ ਕਾਲਕਟ ਭਵਨ ਵਿੱਚ ਦੱਖਣੀ ਕੋਰੀਆ ਦੇ ਪੈਂਗਯੋ ਟੈਕਨੋ ਵੈਲੀ ਦੀ ਤਰਜ਼ ‘ਤੇ ਨਵੇਂ ਸਟਾਰਟ-ਅਪ ਹੱਬ  ਦਾ ਐਲਾਨ

ਪ੍ਰੋਗ੍ਰੈਸਿਵ ਪੰਜਾਬ ਇਨਵੈਸਟਰਜ਼ ਸਮਿਟ: ਯੂਕੇ ਦੀ ਫਰਮ “3 ਐਸੋਸੀਏਟਸ” ਵੱਲੋਂ ਪੰਜਾਬ ਵਿੱਚ 1,407 ਕਰੋੜ ਰੁਪਏ ਦਾ ਨਿਵੇਸ਼

ਉਦਯੋਗ ਮੰਤਰੀ ਸੰਜੀਵ ਅਰੋੜਾ ਦੀ ਲਗਾਤਾਰ ਪਹੁੰਚ ਅਤੇ ਨਿਵੇਸ਼ਕ-ਪੱਖੀ ਸੁਧਾਰਾਂ ਨਾਲ ਪੰਜਾਬ ਪ੍ਰਤੀ ਵਿਸ਼ਵ ਪੱਧਰ 'ਤੇ ਵਧਿਆ ਭਰੋਸਾ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਵਿਖੇ ਰਿਪਬਲਿਕ ਆਫ਼ ਕੋਰੀਆ ਕੰਟਰੀ ਸੈਸ਼ਨ ਦੌਰਾਨ ਪੰਜਾਬ-ਕੋਰੀਆ ਦਰਮਿਆਨ ਵਧ ਰਹੀ ਉਦਯੋਗਿਕ ਭਾਈਵਾਲੀ ਨੂੰ ਕੀਤਾ ਗਿਆ ਉਜਾਗਰ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ (ਪੀਪੀਆਈਐਸ) 2026 ਕਰਵਾਏ ਗਏ ਰਿਪਬਲਿਕ ਆਫ਼ ਕੋਰੀਆ ਕੰਟਰੀ ਸੈਸ਼ਨ ਦੌਰਾਨ ਪੰਜਾਬ ਅਤੇ ਕੋਰੀਆ ਦਰਮਿਆਨ ਵਧ ਰਹੀ ਆਰਥਿਕ ਭਾਈਵਾਲੀ ਨੂੰ ਉਜਾਗਰ ਕੀਤਾ ਗਿਆ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਵਿਆਪਕ ਸੰਭਾਵਨਾਵਾਂ ਨਾਲ 13 ਤੋਂ 15 ਮਾਰਚ ਤੱਕ ਮੋਹਾਲੀ ਵਿਖੇ ਕਰਵਾਇਆ ਜਾਵੇਗਾ: ਸੰਜੀਵ ਅਰੋੜਾ

ਨਿਵੇਸ਼ ਸਮਾਗਮ ਵਿੱਚ ਯੂ.ਕੇ., ਜਾਪਾਨ ਅਤੇ ਦੱਖਣੀ ਕੋਰੀਆ ਦੇਸ਼ਾਂ ‘ਤੇ ਕੇਂਦ੍ਰਿਤ 89 ਵਿਸ਼ੇਸ਼ ਸੈਸ਼ਨ ਵੀ ਹੋਣਗੇ ਸ਼ਾਮਲ: ਸੰਜੀਵ ਅਰੋੜਾ

ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਪ੍ਰੋਜੈਕਟਾਂ ਦੀ ਪ੍ਰਗਤੀ ਸਬੰਧੀ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ

ਸੂਬੇ ਵਿੱਚ ਬਾਗ਼ਬਾਨੀ ਦੇ ਵਿਕਾਸ ਲਈ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ, ਨਰਸਰੀਆਂ ਵਿੱਚ ਵੱਧ ਤੋਂ ਵੱਧ ਬੂਟਿਆਂ ਦਾ ਉਤਪਾਦਨ ਕਰਨ ਦੇ ਹੁਕਮ

ਦੇਸ਼ ਦੀ ਪ੍ਰਗਤੀ ਵਿੱਚ ਵਿਗਿਆਨ ਦੀ ਅਹਿਮ ਭੂਮਿਕਾ ਹਰਜੋਤ ਬੈਂਸ ਨੇ ਵਿਦਿਆਰਥੀਆਂ ਨੂੰ ਆਪਣੀ ਜਿਗਿਆਸਾ ਵਧਾਉਣ ਲਈ ਕੀਤਾ ਉਤਸ਼ਾਹਿਤ

ਸਿੱਖਿਆ ਮੰਤਰੀ ਨੇ ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਐਜੂਕੇਸ਼ਨ ਐਂਡ ਰਿਸਰਚ ਮੋਹਾਲੀ ਵਿਖੇ ਸਾਇੰਸ ਫੈਸਟ "ਤੱਤਵਾ" ਦਾ ਕੀਤਾ ਉਦਘਾਟਨ

‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਰਾਹੀਂ ਵਿਆਪਕ ਨਿਵੇਸ਼ ਹੋਣ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਸਿਰਜੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੂਬੇ ਦੀ ਉਦਯੋਗਿਕ ਤਰੱਕੀ ਲਈ ਇਤਿਹਾਸਕ ਮੌਕਾ ਸਾਬਤ ਹੋਵੇਗਾ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਨੇ ਯੋਜਨਾ ਬੋਰਡ ਦੇ ਵਾਈਸ ਚੇਅਰਪਰਸਨ ਨੂੰ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਕੰਮ ਕਰਨ ਲਈ ਆਖਿਆ

ਵਾਈਸ-ਚੇਅਰਪਰਸਨ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਨਵੀਂ ਜ਼ਿੰਮੇਵਾਰੀ ਸੌਂਪਣ ਲਈ ਧੰਨਵਾਦ ਕੀਤਾ

ਸਮਾਜ ਦੀ ਪ੍ਰਗਤੀ ਸਿਖਿਆ ਅਤੇ ਇੱਕਜੁਟਤਾ ਨਾਲ ਸੰਭਵ : ਰਣਬੀਰ ਸਿੰਘ ਗੰਗਵਾ

ਹਰਿਆਣਾ ਦੇ ਜਨ ਸਿਹਤ ਅਤੇ ਇੰਜੀਨੀਅਰਿੰਗ ਮੰਤਰੀ ਸ੍ਰੀ ਰਣਬੀਰ ਸਿੰਘ ਗੰਗਵਾ ਨੇ ਕਿਹਾ ਕਿ ਸਮਾਜ ਦਾ ਵਿਕਾਸ ਤਾਂ ਹੀ ਸੰਭਵ ਹੈ ਜਦੋਂ ਸਾਰੇ ਵਰਗ ਸਿਖਿਆ, ਰੁਜ਼ਗਾਰ ਅਤੇ ਸਮਾਜਿਕ ਉਥਾਨ ਦੇ ਕੰਮਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ।

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ (ਬਰਨਾਲਾ) ਲਗਾਤਾਰ ਤਰੱਕੀ ਦੀ ਰਾਹ ‘ਤੇ

ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਬੰਧ ਅਧੀਨ ਚੱਲ ਰਿਹਾ ਮਾਤਾ ਸਾਹਿਬ ਕੌਰ ਗਰਲਜ਼ ਕਾਲਜ, ਗਹਿਲ (ਬਰਨਾਲਾ) ਇਲਾਕੇ ਦੀਆਂ ਲੜਕੀਆਂ ਦੀ ਸਿੱਖਿਆ ਲਈ ਚਾਨਣ ਮੁਨਾਰੇ ਦੇ ਰੂਪ ਵਿੱਚ ਕੰਮ ਕਰ ਰਿਹਾ ਹੈ।

ਡਿਪਟੀ ਕਮਿਸ਼ਨਰ ਨੇ ਲੰਬਿਤ ਇੰਤਕਾਲਾਂ, ਈਜ਼ੀ ਜਮ੍ਹਾਂਬੰਦੀ ਅਤੇ ਸਵਾਮਿਤਵਾ ਸਕੀਮ ਦੀ ਪ੍ਰਗਤੀ ਦੀ ਸਮੀਖਿਆ ਕੀਤੀ

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਮੰਡਲ ਮੈਜਿਸਟ੍ਰੇਟਾਂ ਅਤੇ ਮਾਲ ਅਧਿਕਾਰੀਆਂ ਨਾਲ ਇੱਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ ਤਾਂ ਜੋ ਮਾਲ ਵਿਭਾਗ ਨਾਲ ਸਬੰਧਤ ਸੇਵਾਵਾਂ ਦੀ ਪ੍ਰਗਤੀ ਦਾ ਮੁਲਾਂਕਣ ਕੀਤਾ ਜਾ ਸਕੇ, ਜਿਸ ਵਿੱਚ ਲੰਬਿਤ ਇੰਤਕਾਲਾਂ ਦਾ ਨਿਪਟਾਰਾ, ਈਜ਼ੀ ਜਮ੍ਹਾਂਬੰਦੀ ਦੀ ਸੁਚਾਰੂ ਸਹੂਲਤ ਅਤੇ ਜ਼ਿਲ੍ਹੇ ਵਿੱਚ ਸਵਾਮਿਤਵਾ ਸਕੀਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਸ਼ਾਮਲ ਹੈ।

ਲਾਲੀ ਬਾਜਵਾ ਨੇ ਹਮੇਸ਼ਾ ਪਾਰਟੀ ਦੀ ਚੜ੍ਹਦੀਕਲਾ ਲਈ ਕੰਮ ਕੀਤਾ : ਔਜਲਾ

ਵਰਕਿੰਗ ਕਮੇਟੀ ਮੈਂਬਰ ਬਣਾਏ ਜਾਣ ’ਤੇ ਕੀਤਾ ਸਨਮਾਨ

ਮੋਹਿੰਦਰ ਭਗਤ ਵੱਲੋਂ ਬਾਗਬਾਨੀ ਵਿਭਾਗ ਦੀ ਪ੍ਰਗਤੀ ਦੀ ਸਮੀਖਿਆ, ਕਿਸਾਨਾਂ ਨੂੰ ਸਬਸਿਡੀਆਂ ਦੀ ਸਮੇਂ ਸਿਰ ਵੰਡ 'ਤੇ ਦਿੱਤਾ ਜ਼ੋਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਵਚਨਬੱਧ