ਮੁੱਖ ਮੰਤਬੀ ਨਾਇਬ ਸਿੰਘ ਸੈਣੀ ਨੇ 100 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੀ ਪਰਿਯੋਜਨਾਵਾਂ ਦੀ ਸਮੀਖਿਆ ਕੀਤੀ
”ਊਰਜਾ ਕੁਸ਼ਲਤਾ ਲਈ ਨਿਵੇਸ਼ ਬਾਜ਼ਾਰ” ਵਿਸ਼ੇ ‘ਤੇ ਕਰਵਾਈ ਕਾਨਫਰੰਸ ਦੌਰਾਨ ਮੁੱਖ ਭਾਈਵਾਲਾਂ ਨੇ ਇਸ ਅਹਿਮ ਖੇਤਰ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰਨ ਬਾਰੇ ਕੀਤੀ ਚਰਚਾ
ਇਹ ਸਹੂਲਤਾਂ ਸਿਵਲ ਸਿਹਤ ਪ੍ਰਣਾਲੀ ਨੂੰ ਮਜਬੂਤ ਬਨਾਉਣ ਵਿੱਚ ਨਿਭਾਵੇਗੀ ਅਹਿਮ ਭੂਮੀਕਾ : ਸਿਹਤ ਮੰਤਰੀ ਆਰਤੀ ਸਿੰਘ ਰਾਓ
ਨਰਵਾਣਾ ਖੇਤਰੀ ਵਿਕਾਸ ਦਾ ਇੱਕ ਮਾਡਲ ਬਣੇਗਾ
ਹਰ ਪਿੰਡ ਤੱਕ ਪਹੁੰਚੇਗਾ ਵਿਕਾਸ, ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਖੋਲਿਆ ਨਵੀਂ ਵਿਕਾਸ ਯੋਜਨਾਵਾਂ ਦਾ ਖਜ਼ਾਨਾ
11000 ਕਰੋੜ ਦੇ 6 ਰਾਸ਼ਟਰੀ ਰਾਜਮਾਰਗ ਪਰਿਯੋਜਨਾਵਾਂ ਦਾ ਪੀਐਮ ਮੋਦੀ ਨੇ ਕੀਤਾ ਉਦਘਾਟਨ ਜਿਨ੍ਹਾਂ ਵਿੱਚ ਦੋ ਪਰਿਯੋਜਨਾਵਾਂ ਨਾਲ ਹਰਿਆਣਾ ਨੂੰ ਸਿੱਧਾ ਲਾਭ- ਮੁੱਖ ਮੰਤਰੀ ਨਾਇਬ ਸਿੰਘ ਸੈਣੀ
ਵਿਭਾਜਨ ਵਿਭੀਸ਼ਿਕਾ ਯਾਦਗਾਰ ਦਿਵਸ ਮੌਕੇ 'ਤੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਫਰੀਦਾਬਾਦ ਜਿਲ੍ਹੇ ਵਿੱਚ 564 ਕਰੋੜ 27 ਲੱਖ ਰੁਪਏ ਦੀ ਲਾਗਤ ਨਾਲ 29 ਵਿਕਾਸ ਪਰਿਯੋਜਨਾਵਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ।
ਮੁੱਖ ਮੰਤਰੀ, ਪੰਜਾਬ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਦਿਨ-ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ।
ਸਵੈੱਛਿਕ ਭੂਮੀ ਖਰੀਦ ਨੀਤੀ, 2025 ਦੇ ਤਹਿਤ ਭੂਮੀ ਮਾਲਿਕਾਂ ਨੂੰ ਦਿੱਤੇ ਗਏ ਅਧਿਕਾਰ
20 ਲੱਖ ਰੁਪਏ ਦੀ ਸੀਵਰ ਕਲੀਨਿੰਗ ਮਸ਼ੀਨ ਨੂੰ ਵੀ ਕੀਤਾ ਜਨਤਾ ਨੂੰ ਸਮਰਪਿਤ
ਸਰਕਾਰੀ ਪ੍ਰਾਇਮਰੀ ਸਕੂਲ ਮੀਰਪੁਰ 1.20 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ‘ਸਕੂਲ ਆਫ਼ ਹੈਪੀਨੈੱਸ’
ਵਿਆਪਕ ਸਮੀਖਿਆ ਮੀਟਿੰਗ ਦੌਰਾਨ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਕੀਤਾ ਮੁਲਾਂਕਣ
ਸਿਹਤ, ਸਿੱਖਿਆ, ਅਤੇ ਨਿਆਂਇਕ ਬੁਨਿਆਦੀ ਢਾਂਚੇ ਲਈ ਸਮਰਪਿਤ ਫੰਡਿੰਗ ਅਤੇ ਰਣਨੀਤਕ ਯੋਜਨਾਬੰਦੀ ਸਦਕਾ ਵੱਡੀਆਂ ਪ੍ਰਾਪਤੀਆਂ
ਕਿਹਾ, ਦਿਹਾਤੀ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ
6 ਸਰਕਾਰੀ ਨਰਸਿੰਗ ਕਾਲਜਾਂ ਦਾ ਉਸਾਰੀ ਕੰਮ 31 ਮਈ, ਤੱਕ ਪੂਰਾ ਹੋਵੇਗਾ
ਪੀ.ਡਬਲਯੂ.ਡੀ. ਵੱਲੋਂ 745 ਕਿਲੋਮੀਟਰ ਲੰਬੀਆਂ 22 ਰਾਜ ਸੜਕਾਂ ਨੂੰ ਲੰਬੇ ਸਮੇਂ ਦੇ ਰੱਖ-ਰਖਾਅ ਦੇ ਇਕਰਾਰਨਾਮੇ ਤਹਿਤ ਕੀਤਾ ਜਾ ਰਿਹਾ ਅਪਗ੍ਰੇਡ
ਬੀ.ਡੀ.ਪੀ.ਓਜ ਵਿਕਾਸ ਕੰਮਾਂ ਦੀ ਪ੍ਰਗਤੀ ਰਿਪੋਰਟ ਪਿੰਡ ਵਾਈਜ਼ ਤਿਆਰ ਕਰਕੇ ਜਮ੍ਹਾਂ ਕਰਵਾਉਣ- ਡਾ. ਪ੍ਰੀਤੀ ਯਾਦਵ
ਪੀਣਯੋਗ ਪਾਣੀ ਮੁਹੱਈਆ ਕਰਵਾਉਣ ਅਤੇ ਸਿੰਚਾਈ ਲਈ ਪਾਣੀ ਟੇਲਾਂ ਤੱਕ ਪੁੱਜਦਾ ਕਰਨ ਦਾ ਉਪਰਾਲਾ
ਸਥਾਨਕ ਸਰਕਾਰਾਂ ਮੰਤਰੀ ਵੱਲੋਂ ਸਮਾਰਟ ਸਿਟੀ ਮਿਸ਼ਨ ਅਧੀਨ ਪ੍ਰਾਜੈਕਟਾਂ ਦੀ ਕੀਤੀ ਸਮੀਖਿਆ ਮੀਟਿੰਗ
ਪੀ.ਡੀ.ਏ., ਨਗਰ ਨਿਗਮ, ਬਿਜਲੀ ਨਿਗਮ, ਡਰੇਨੇਜ ਤੇ ਹੋਰ ਵਿਭਾਗ ਆਪਸੀ ਤਾਲਮੇਲ ਨਾਲ ਸਾਰੇ ਪ੍ਰਾਜੈਕਟਾਂ ਨੂੰ ਤੇਜੀ ਨਾਲ ਪੂਰਾ ਕਰਨ
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸ਼ੁੱਕਰਵਾਰ ਨੂੰ ਵਿਧਾਨ ਸਭਾ ਹਲਕਾ ਸੁਨਾਮ ਦੇ ਤਿੰਨ ਪਿੰਡਾਂ ਵਿੱਚ 4.21 ਕਰੋੜ ਰੁਪਏ ਦੀ ਲਾਗਤ ਵਾਲੇ ਨਵੇਂ ਜਲ ਸਪਲਾਈ ਪ੍ਰੋਜੈਕਟ
ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਮਹੀਨਾਵਾਰ ਸਮੀਖਿਆ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ
ਦਿੱਲੀ ਵਿਖੇ ਰਾਜਾਂ ਤੇ ਕੇਂਦਰੀ ਸ਼ਾਸਤ ਪ੍ਰਦੇਸ਼ਾਂ ਦੇ ਬਿਜਲੀ ਮੰਤਰੀਆਂ ਦੀ ਕਾਨਫਰੰਸ ਵਿਚ ਕੀਤੀ ਸ਼ਿਰਕਤ
ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਸੁਚਾਰੂ ਬਣਾਉਣ ਲਈ, ਲੁਧਿਆਣਾ ਉੱਤਰੀ ਦੇ ਵਿਧਾਇਕ ਮਦਨ ਲਾਲ ਬੱਗਾ ਨੇ ਸ਼ਨੀਵਾਰ ਨੂੰ ਸੰਤੋਖ ਨਗਰ
ਨਵਾਂ ਬਣਿਆ ਗਰਲਜ਼ ਸਕੂਲ ਅਤੇ ਬਲਵੰਤ ਗਾਰਗੀ ਆਡੀਟੋਰੀਅਮ ਕੀਤਾ ਸ਼ਹਿਰ ਵਾਸੀਆਂ ਨੂੰ ਸਮਰਪਿਤ
ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਪੁੱਡਾ/ਗਮਾਡਾ ਦੇ ਇੰਜੀਨੀਅਰਿੰਗ ਵਿੰਗ ਵੱਲੋਂ ਚਲਾਏ ਜਾ ਰਹੇ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ
ਪੰਜਾਬ ਦੇ ਲੋਕ ਨਿਰਮਾਣ ਵਿਭਾਗ ਅਤੇ ਬਿਜਲੀ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਸਰਕਾਰ ਐਨ ਐਚ ਏ ਆਈ (ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ) ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਲਈ ਵਚਨਬੱਧ ਹੈ।
ਅਧਿਕਾਰੀਆਂ ਨੂੰ ਕਿਹਾ, ਅਣਵਰਤੇ ਫੰਡ ਲੋਕਾਂ ਦੀ ਭਲਾਈ ਲਈ ਜਲਦ ਤੋਂ ਜਲਦ ਖ਼ਰਚੇ ਜਾਣ ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਵਿਭਾਗੀ ਅਧਿਕਾਰੀਆਂ, ਸਮੂਹ ਡਿਪਟੀ ਕਮਿਸ਼ਨਰਾਂ, ਨਗਰ ਨਿਗਮਾਂ ਦੇ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਸਮੀਖਿਆ ਮੀਟਿੰਗ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਫਰੀਦਕੋਟ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਫਰੀਦਕੋਟ ਵਾਸੀਆਂ ਨੂੰ ਵੱਡੀ ਸੋਗਾਤ ਦੇ ਸਕਦੇ ਹਨ ਬਾਬਾ ਫਰੀਦ ਯੂਨੀਵਰਸਿਟੀ ਦੇ ਸਿਲਵਰ ਜੁਬਲੀ ਸਮਾਗਮ ‘ਚ ਸ਼ਾਮਲ ਹੋਣਗੇ ਤੇ ਨਾਲ ਹੀ 250 ਸਟਾਫ ਨਰਸਾਂ ਨੂੰ ਨਿਯੁਕਤੀ ਪੱਤਰ ਵੰਡਣਗੇ। ਇਸ ਤੋਂ ਬਾਅਦ ਮੁੱਖ ਮੰਤਰੀ ਯੂਨੀਵਰਸਿਟੀ ਦੇ ਜੱਚਾ - ਬੱਚਾ ਬਲਾਕ ਦਾ ਵੀ ਉਦਘਾਟਨ ਕਰਨਗੇ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਨਾਉਣ ਦੇ ਮਿਸ਼ਨ 'ਤੇ-ਹਰਭਜਨ ਸਿੰਘ ਈ.ਟੀ.ਓ
ਪੰਜਾਬ ਦੀ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਸੂਬੇ ਵਿਚ ਸਥਾਪਤ ਹੋਣ ਵਾਲੇ ਵੱਡੇ ਪ੍ਰੋਜੈਕਟਾਂ ਨੂੰ ਮਿੱਥੇ ਸਮੇਂ ਵਿਚ ਜੰਗੀ ਪੱਧਰ ’ਤੇ ਪੂਰਾ ਕਰਕੇ ਲੋਕ ਅਰਪਣ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਉਨਾਂ ਕਿਹਾ ਕਿ ਲੋਕ ਮਹੱਤਤਾ ਵਾਲੇ ਸਾਰੇ ਪ੍ਰੋਜੈਕਟਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇ ਤਾਂ ਜੋ ਪੰਜਾਬ ਵਾਸੀ ਜ਼ਰੂਰੀ ਸਹੂਲਤਾਂ ਦਾ ਲਾਭ ਲੈ ਸਕਣ।
ਵਿਰਾਸਤੀ ਸ਼ਹਿਰ ਪਟਿਆਲਾ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਦੇ ਯਤਨਾਂ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਡਿਪਟੀ ਕਮਿਸ਼ਨਰ ਨੂੰ 468 ਕਰੋੜ ਦੀ ਲਾਗਤ ਵਾਲੇ ਨਹਿਰੀ ਪਾਣੀ ’ਤੇ ਅਧਾਰਿਤ ਜਲ ਸਪਲਾਈ ਪ੍ਰਾਜੈਕਟ ਦੇ ਕੰਮ ਵਿਚ ਹੋਰ ਤੇਜ਼ੀ ਲਿਆਉਣ ਲਈ ਆਖਿਆ ਤਾਂ ਕਿ ਸ਼ਹਿਰ ਵਾਸੀਆਂ ਲਈ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾ ਸਕੇ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸ਼ਹਿਰ ਦੇ ਆਲੇ-ਦੁਆਲੇ ਦੀਆਂ ਕਾਲੋਨੀਆਂ ਨੂੰ ਵੀ ਇਸ ਸਕੀਮ ਦੇ ਦਾਇਰੇ ਹੇਠ ਲਿਆਉਣ ਲਈ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ।