Wednesday, January 07, 2026
BREAKING NEWS

promotes

ਪੰਜਾਬ ਸਰਕਾਰ ਨੇ ਤਿੰਨ ਆਈ.ਏ.ਐਸ. ਅਧਿਕਾਰੀਆਂ ਨੂੰ ਸਕੱਤਰ ਰੈਂਕ ਵਜੋਂ ਤਰੱਕੀ ਦਿੱਤੀ

ਪੰਜਾਬ ਸਰਕਾਰ ਨੇ 2010 ਬੈਚ ਦੇ ਆਈ.ਏ.ਐਸ. ਅਧਿਕਾਰੀਆਂ ਸ੍ਰੀ ਘਣਸ਼ਿਆਮ ਥੋਰੀ, ਸ੍ਰੀ ਕੁਮਾਰ ਅਮਿਤ ਅਤੇ ਸ੍ਰੀ ਵਿਮਲ ਕੁਮਾਰ ਸੇਤੀਆ ਨੂੰ 01.01.2026 ਤੋਂ ਭਾਰਤੀ ਪ੍ਰਸ਼ਾਸਨਿਕ ਸੇਵਾ ਦੇ ਪੇਅ ਮੈਟ੍ਰਿਕਸ ਵਿੱਚ ਸੁਪਰਟਾਈਮ ਸਕੇਲ/ਪੱਧਰ 14 ਵਿੱਚ ਤਰੱਕੀ ਦਿੱਤੀ ਹੈ।

ਉਚੇਰੀ ਸਿੱਖਿਆ ਵਿਭਾਗ ਨੇ 27 ਪ੍ਰੋਫੈਸਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ

ਹਰਜੋਤ ਸਿੰਘ ਬੈਂਸ ਵੱਲੋਂ ਪਦਉੱਨਤ ਹੋਏ ਪ੍ਰੋਫੈਸਰਾਂ ਨੂੰ ਵਧਾਈ, ਨਵੀਂ ਜ਼ਿੰਮੇਵਾਰੀ ਸਮਰਪਣ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਆ

ਲੋਕ ਸੰਪਰਕ ਵਿਭਾਗ ਵਿੱਚ ਤਰੱਕੀਆਂ; ਦੋ ਜੁਆਇੰਟ ਡਾਇਰੈਕਟਰ ਅਤੇ ਛੇ ਡਿਪਟੀ ਡਾਇਰੈਕਟਰ ਬਣੇ

ਇਸ਼ਵਿੰਦਰ ਸਿੰਘ ਗਰੇਵਾਲ ਅਤੇ ਮਨਵਿੰਦਰ ਸਿੰਘ ਜੁਆਇੰਟ ਡਾਇਰੈਕਟਰ ਬਣੇ

ਖਾਣ-ਪੀਣ ਦੀਆਂ ਸੁਰੱਖਿਅਤ ਅਤੇ ਸਿਹਤਮੰਦ ਆਦਤਾਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਵਿਧਾਨ ਸਭਾ ਵਿਖੇ "ਈਟ ਰਾਈਟ" ਮੇਲਾ ਕਰਵਾਇਆ

ਪੰਜਾਬ ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ ਨੇ ਵੀਰਵਾਰ ਨੂੰ ਪੰਜਾਬ ਵਿਧਾਨ ਸਭਾ ਕੰਪਲੈਕਸ ਵਿਖੇ ਖਾਣ-ਪੀਣ ਦੀਆਂ ਸੁਰੱਖਿਅਤ ਤੇ ਸਿਹਤਮੰਦ ਆਦਤਾਂ ਬਾਰੇ ਜਾਗਰੂਕਤਾ ਪੈਦਾ ਕਰਨ