Tuesday, September 16, 2025

proposal

ਹਰਭਜਨ ਸਿੰਘ ਈ.ਟੀ.ਓ. ਵੱਲੋਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਸੜਕੀ ਬੁਨਿਆਦੀ ਢਾਂਚੇ ਦਾ ਅਧਿਐਨ ਕਰਨ ਲਈ ਵਿਦੇਸ਼ ਭੇਜਣ ਲਈ ਪ੍ਰਸਤਾਵ ਤਿਆਰ ਕਰਨ ਦੇ ਹੁਕਮ

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਵਿਭਾਗ ਦੇ ਅਧਿਕਾਰੀਆਂ ਨੂੰ ਸੜਕੀ ਬੁਨਿਆਦੀ ਢਾਂਚੇ ਦਾ ਅਧਿਐਨ ਕਰਨ ਲਈ ਟੂਰ ਤੇ ਭੇਜਣ ਲਈ ਪ੍ਰਸਤਾਵ ਤਿਆਰ ਕਰਨ ਦਾ ਹੁਕਮ ਦਿੱਤਾ ਹੈ।

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਬਿੱਲ ਨੂੰ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੁਆਰਾ ਰਚੇ ਗਏ ਭਾਰਤ ਦੇ ਸੰਵਿਧਾਨ ਦੇ ਬੁਨਿਆਦੀ ਢਾਂਚੇ ਅਤੇ ਭਾਵਨਾ 'ਤੇ ਸਿੱਧਾ ਹਮਲਾ ਐਲਾਨਿਆ

ਪੰਜਾਬ ਵਿੱਚ ਘੱਟੋ-ਘੱਟ ਉਜਰਤਾਂ ਵਿੱਚ ਵਾਧਾ ਕਰਨ ਦੀ ਤਜਵੀਜ਼: ਤਰੁਨਪ੍ਰੀਤ ਸਿੰਘ ਸੌਂਦ

2012 ਤੋਂ ਬਾਅਦ ਬੇਸ ਰੇਟ ਵਿੱਚ ਵੀ ਵਾਧਾ ਵਿਚਾਰ ਅਧੀਨ: ਕਿਰਤ ਮੰਤਰੀ

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਭਾਰਤੀ ਤਕਨਾਲੋਜੀ ਸੰਸਥਾਨ (ਆਈਆਈਟੀ) ਪਰਿਸਰ ਦੀ ਸਥਾਪਨਾ ਲਈ ਪ੍ਰਸਤਾਵ ਤਿਆਰ ਕਰਨ ਦੇ ਦਿੱਤੇ ਨਿਰਦੇਸ਼

ਵਿਦਿਆਰਥੀਆਂ ਨੂੰ ਉੱਚ ਗੁਣਵੱਤਾ, ਵਾਲੀ, ਵਿਸ਼ਵ ਪੱਧਰੀ ਤਕਨੀਕੀ ਸਿਖਿਆ ਪ੍ਰਦਾਨ ਕਰਨ ਲਈ ਆਈਆਈਟੀ ਦੀ ਸਥਾਪਨਾ ਕੀਤੀ ਜਾਵੇਗੀ

ਢਕੋਲੀ ਵਿਖੇ ਆਰ ਯੂ ਬੀ ਦੀ ਜਗ੍ਹਾ ਆਰ ਓ ਬੀ ਬਣਾਉਣ ਦਾ ਪ੍ਰਸਤਾਵ ਰੇਲਵੇ ਨੂੰ ਜਲਦ ਸੌਂਪਿਆ ਜਾਵੇ : ਡੀ ਸੀ ਆਸ਼ਿਕਾ ਜੈਨ

ਆਰ ਯੂ ਬੀ ਦੀ ਘੱਟ ਉਚਾਈ ਅਤੇ ਭਵਿੱਖ ਵਿੱਚ ਪਾਣੀ ਖੜ੍ਹਨ ਦੇ ਮੁੱਦੇ ਢਕੋਲੀ ਰੇਲਵੇ ਕਰਾਸਿੰਗ 'ਤੇ ਨਿਰਵਿਘਨ ਆਵਾਜਾਈ ਵਿੱਚ ਰੁਕਾਵਟ ਪੈਦਾ ਕਰ ਸਕਦੇ ਹਨ

ਭਾਰਤੀ ਚੋਣ ਕਮਿਸ਼ਨ ਵੱਲੋਂ ਖਰੜ ਦੇ ਪੋਲਿੰਗ ਸਟੇਸ਼ਨ ਦੀ ਇਮਾਰਤ ਬਦਲਣ ਦੀ ਪ੍ਰਵਾਨਗੀ

 ਭਾਰਤੀ ਚੋਣ ਕਮਿਸ਼ਨ ਨੇ ਅੱਜ ਜ਼ਿਲਾ ਚੋਣ ਅਫ਼ਸਰ, ਐਸ.ਏ. ਐਸ. ਨਗਰ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੰਦਿਆਂ ਖਰੜ ਦੇ ਪੋਲਿੰਗ ਸਟੇਸ਼ਨ ਦੀ ਇਮਾਰਤ ਬਦਲਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਭਾਰਤੀ ਚੋਣ ਕਮਿਸ਼ਨ ਵੱਲੋਂ ਖਰੜ ਦੇ ਪੋਲਿੰਗ ਸਟੇਸ਼ਨ ਦੀ ਇਮਾਰਤ ਬਦਲਣ ਦੀ ਪ੍ਰਵਾਨਗੀ

 ਭਾਰਤੀ ਚੋਣ ਕਮਿਸ਼ਨ ਨੇ ਅੱਜ ਜ਼ਿਲਾ ਚੋਣ ਅਫ਼ਸਰ, ਐਸ.ਏ. ਐਸ. ਨਗਰ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੰਦਿਆਂ ਖਰੜ ਦੇ ਪੋਲਿੰਗ ਸਟੇਸ਼ਨ ਦੀ ਇਮਾਰਤ ਬਦਲਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਦਖਣੀ ਅਫ਼ਰੀਕਾ ਵਿਚ ਔਰਤਾਂ ਵੀ ਕਰ ਸਕਣਗੀਆਂ ਕਈ ਵਿਆਹ, ਤਜਵੀਜ਼ ’ਤੇ ਵਿਚਾਰਾਂ

ਕਈ ਦੇਸ਼ਾਂ ਵਿਚ ਪੁਰਸ਼ਾਂ ਨੂੰ ਇਕ ਤੋਂ ਵੱਧ ਪਤਨੀਆਂ ਰੱਖਣ ਦਾ ਅਧਿਕਾਰ ਹੈ ਪਰ ਦਖਣੀ ਅਫ਼ਰੀਕਾ ਵਿਚ ਅਜਿਹਾ ਹੀ ਹੱਕ ਔਰਤਾਂ ਨੂੰ ਦੇਣ ਬਾਰੇ ਵਿਚਾਰ ਹੋ ਰਹੀ ਹੈ। ਸਰਕਾਰ ਨੇ ਔਰਤਾਂ ਨੂੰ ਕਈ ਵਿਆਹਾਂ ਦੀ ਆਗਿਆ ਦੇਣ ਦੀ ਤਜਵੀਜ਼ ਰੱਖੀ ਹੈ ਜਿਸ ’ਤੇ ਦੇਸ਼ ਵਿਚ ਬਹਿਸ ਸ਼ੁਰੂ ਹੋ ਗਈ ਹੈ। ਦਖਣੀ ਅਫ਼ਰੀਕਾ ਨੂੰ ਦੁਨੀਆਂ ਦੇ ਸਭ ਤੋਂ ਉਦਾਰਵਾਦੀ ਮੁਲਕਾਂ ਵਿਚੋਂ ਇਕ ਮੰਨਿਆ ਜਾਂਦਾ ਹੈ। ਇਥੇ ਇਕੋ ਜਿਹੇ Çਲੰਗ ਵਿਆਹ ਦੀ ਵੀ ਆਗਿਆ ਹੈ। 

ਸੋਨੀ ਵੱਲੋਂ ਸੁਪਰਸਪੈਸ਼ਲਿਸਟ ਡਾਕਟਰਾਂ ਦੀਆਂ ਤਨਖਾਹਾਂ ਵਿੱਚ ਵਾਧਾ ਕਰਨ ਦੇ ਪ੍ਰਸਤਾਵ ਤਿਆਰ ਕਰਨ ਦੇ ਹੁਕਮ