ਪੰਜਾਬ ਸਰਕਾਰ ਦੀ ਸੀ.ਐਮ. ਦੀ ਯੋਗਸ਼ਾਲਾ ਤਹਿਤ ਦਸ਼ਮੇਸ਼ ਨਗਰ ਕਮਿਊਨਿਟੀ ਹਾਲ, ਤ੍ਰਿਪੜੀ ਵਿਖੇ ਚੱਲ ਰਹੀਆਂ ਮੁਫ਼ਤ ਯੋਗਾ ਕਲਾਸਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਪੰਜਾਬ ਸਰਕਾਰ ਦੀ ਸੀ.ਐਮ. ਦੀ ਯੋਗਸ਼ਾਲਾ ਮੁਹਿੰਮ ਤਹਿਤ ਜ਼ਿਲ੍ਹਾ ਪਟਿਆਲਾ ਦੇ ਸੈਂਟਰਲ ਬਲਾਕ ਪਾਰਕ, ਪੀ.ਐਨ.ਬੀ. ਬਲਾਕ ਵਿਖੇ ਚੱਲ ਰਹੀਆਂ ਮੁਫ਼ਤ ਯੋਗ ਕਲਾਸਾਂ ਨੂੰ ਇਲਾਕਾ ਵਾਸੀਆਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਪ੍ਰਾਇਮਰੀ ਅਤੇ ਸੈਕੰਡਰੀ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ ਲਈ ਵੱਡੇ ਯਤਨਾਂ ਦੇ ਹਿੱਸੇ ਵਜੋਂ 672 ਸਟਾਫ਼ ਨਰਸਾਂ ਦੀ ਕੀਤੀ ਜਾਵੇਗੀ ਭਰਤੀ
ਮੁੱਖ ਮੰਤਰੀ ਨੇ ਮੀਟਿੰਗ ਵਿੱਚ ਗੈਰਹਾਜ਼ਰ ਰਹਿਣ 'ਤੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀ ਵਿਰੁੱਧ ਵਿਭਾਗੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ
ਚੰਗਾ ਕੰਮ ਚਾਹੀਦਾ ਹੈ, ਕੰਮ ਦੀ ਮਜਬੂਤੀ ਅਤੇ ਗੁਣਵੱਤਾ ਵਿੱਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ - ਰਣਬੀਰ ਗੰਗਵਾ