Friday, September 25, 2026
BREAKING NEWS
• ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ • ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ' • ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨ

publicwelfare

ਲੋਕਾਂ ਦੇ ਭਰੋਸੇ ਅਤੇ ਲੋਕ ਭਲਾਈ ਦੀਆਂ ਨੀਤੀਆਂ ਸਦਕਾ ਆਮ ਆਦਮੀ ਪਾਰਟੀ ਮੁੜ ਬਣਾਏਗੀ ਸਰਕਾਰ : ਹਰਭਜਨ ਸਿੰਘ ਈ.ਟੀ.ਓ.

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਹੈ ਕਿ ਪੰਜਾਬ ਦੇ ਲੋਕਾਂ ਦਾ ਵਿਸ਼ਵਾਸ ਅਤੇ ਸਮਰਥਨ ਲਗਾਤਾਰ ਆਮ ਆਦਮੀ ਪਾਰਟੀ ਨਾਲ ਜੁੜਿਆ ਹੋਇਆ ਹੈ ਅਤੇ ਲੋਕ ਭਲਾਈ ਦੀਆਂ ਨੀਤੀਆਂ, ਪਾਰਦਰਸ਼ੀ ਪ੍ਰਸ਼ਾਸਨ ਅਤੇ ਵਿਕਾਸਮੁਖੀ ਕਾਰਜਾਂ ਦੇ ਆਧਾਰ ’ਤੇ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਇੱਕ ਵਾਰ ਫਿਰ ਸ਼ਾਨਦਾਰ ਜਿੱਤ ਦਰਜ ਕਰਕੇ ਪੰਜਾਬ ਦੀ ਸੇਵਾ ਜਾਰੀ ਰੱਖੇਗੀ।

ਮਾਵਾਂ-ਧੀਆਂ ਯੋਜਨਾ ਤੇ ਲੋਕ ਭਲਾਈ ਸਕੀਮਾਂ ਸਦਕਾ 2027 ਵਿੱਚ ਮੁੜ ਬਣੇਗੀ ਆਮ ਆਦਮੀ ਪਾਰਟੀ ਦੀ ਸਰਕਾਰ: ਲੱਕੀ ਤਲਵੰਡੀ

ਹਲਕਾ ਗਿੱਲ ਦੇ ਬਲਾਕ ਪ੍ਰਧਾਨ ਲੱਕੀ ਤਲਵੰਡੀ ਕਲਾਂ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮਾਵਾਂ-ਧੀਆਂ ਯੋਜਨਾ, ਸਿੱਖਿਆ ਕ੍ਰਾਂਤੀ ਅਤੇ ਹੋਰ ਅਨੇਕਾਂ ਲੋਕ ਭਲਾਈ ਸਕੀਮਾਂ ਦੇ ਸਦਕਾ ਸਾਲ 2027 ਵਿੱਚ ਇੱਕ ਵਾਰ ਫਿਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ।

ਸਰਕਾਰ ਬਣਨ ਤੇ ਬੰਦ ਪਈਆਂ ਲੋਕ ਭਲਾਈ ਦੀਆਂ ਸਕੀਮਾਂ ਦੁਬਾਰਾ ਸ਼ੁਰੂ ਕੀਤੀਆ ਜਾਣਗੀਆਂ : ਸਿਮਕ, ਹਰਨਾਮਪੁਰਾ

ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਗਿੱਲ ਤੋਂ ਮੁੱਖ ਸੇਵਾਦਾਰ ਹਰਪ੍ਰੀਤ ਸਿੰਘ ਸਿਮਕ ਨੇ ਆਪਣੇ ਘਰ ਘਰ ਮਿਲਣੀ ਪ੍ਰੋਗਰਾਮ ਤਹਿਤ ਜੱਥੇਦਾਰ ਬਲਦੇਵ ਸਿੰਘ ਦੇ ਗ੍ਰਹਿ ਪਿੰਡ ਧਰੋੜ ਵਿਖੇ ਰੱਖੀ ਗਈ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੀ ਇੱਕ ਅਹਿਮ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਜਿੱਤ ਹਾਸਿਲ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸਰਕਾਰ ਬਣਾਵੇਗੀ।

ਪੁਲਿਸ ਪ੍ਰਸ਼ਾਸਨ ਨੇ ਭਾਜਪਾ ਨੂੰ ਲੋਕ ਭਲਾਈ ਸਕੀਮਾਂ ਦਾ ਕੈਂਪ ਲਾਉਣ ਤੋਂ ਰੋਕਿਆ 

ਛਾਜਲੀ ਵਿਖੇ ਕੇਂਦਰੀ ਸਕੀਮਾਂ ਤਹਿਤ ਭਰੇ ਜਾਣੇ ਸਨ ਫ਼ਾਰਮ 

ਜਨਭਲਾਈ ਸਰਵੋਪਰਿ ਦੀ ਭਾਵਨਾ ਨਾਲ ਕੰਮ ਕਰਨ ਕਰਮਚਾਰੀ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਹਰਿਆਣਾ ਵਿਕਾਸ ਅਤੇ ਨਵਾਚਾਰ ਦੀ ਧਰਤੀ, ਅੱਜ ਹਰ ਖੇਤਰ ਵਿੱਚ ਛੋਹ ਰਿਹਾ ਨਵੀਂ ਉੱਚਾਈਆਂ : ਮੁੱਖ ਮੰਤਰੀ

 ਸੀਨੀਅਰ ਸਿਟੀਜ਼ਨ ਲੋਕ ਭਲਾਈ ਹਿੱਤ ਸੁਸਾਇਟੀ (ਰਜਿ.) ਵੱਲੋਂ ਸ.ਹ.ਸ. ਅਸਰਪੁਰ ਵਿਖੇ ਵੰਡੀ ਗਈ ਸਟੇਸ਼ਨਰੀ

ਸੀਨੀਅਰ ਸਿਟੀਜ਼ਨ ਲੋਕ ਭਲਾਈ ਹਿੱਤ ਸੁਸਾਇਟੀ (ਰਜਿ.) ਪਟਿਆਲਾ ਹਰ ਸਮੇਂ ਸਮਾਜ ਸੇਵਾ ਦੇ ਕੰਮਾਂ ਲਈ ਤਿਆਰ ਬਰ ਤਿਆਰ ਰਹਿੰਦੀ ਹੈ।

ਸੰਤ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ ਨੂੰ ਲੋਕ ਭਲਾਈ ਸੇਵਾਵਾਂ ਲਈ ਕੀਤਾ ਸਨਮਾਨਿਤ

ਸੰਤ ਨਿਰੰਕਾਰੀ ਫਾਊਂਡੇਸ਼ਨ ਨੂੰ ਸਨਮਾਨਿਤ ਕਰਨ ਦਾ ਦ੍ਰਿਸ਼। (ਪਰਾਸ਼ਰ)