Friday, October 24, 2025

punjaban

ਸੁਨੱਖੀ ਪੰਜਾਬਣ  ਗ੍ਰੈਂਡ ਫਿਨਾਲੇ: ਪੰਜਾਬੀ ਮਾਣ ਅਤੇ ਸਨਮਾਨ ਦਾ ਜਸ਼ਨ

ਸੁਨੱਖੀ ਪੰਜਾਬਣ, ਦਿੱਲੀ ਦਾ ਪਹਿਲਾ ਪੰਜਾਬੀ  ਸੂਰਤ ਅਤੇ ਸੀਰਤ ਦਾ ਮੁਕਾਬਲਾ, ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਸੰਭਾਲਣ ਅਤੇ ਮਨਾਉਣ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਚੋਣ 2 ਮਹੀਨੇ ਵਿੱਚ ਮੁਕੰਮਲ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਸਬੰਧੀ ਫੈਸਲਾ ਸੁਣਾ ਦਿੱਤਾ ਗਿਆ ਹੈ। ਮਾਣਯੋਗ ਅਦਾਲਤ ਵਲੋਂ ਪਿਛਲੇ ਲੰਬੇ ਸਮੇਂ ਤੋਂ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਾ ਨਿਬੇੜਾ ਕਰਦਿਆਂ ਇਹ ਚੋਣ 2 ਮਹੀਨੇ ਵਿੱਚ ਮੁਕੰਮਲ ਕਰਨ ਲਈ ਕਿਹਾ ਹੈ।

ਗੁਰਮੀਤ ਸਿੰਘ ਖੁੱਡੀਆਂ ਵਲੋਂ ਪਟਿਆਲਾ ਦੀ ਨਵੀਂ ਮੱਛੀ ਮੰਡੀ ਦੀਆਂ ਸਾਰੀਆਂ ਦੁਕਾਨਾਂ 30 ਸਤੰਬਰ ਤੱਕ ਅਲਾਟ ਕਰਨ ਦੇ ਹੁਕਮ

ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਪਟਿਆਲਾ ਦੇ ਘਲੌੜੀ ਵਿਖੇ ਸਥਿਤ ਨਵੀਂ ਮੱਛੀ ਮੰਡੀ ਵਿੱਚ ਬਣਾਈਆਂ ਗਈਆਂ ਸਾਰੀਆਂ 20 ਦੁਕਾਨਾਂ ਦੀ 30 ਸਤੰਬਰ ਤੱਕ ਅਲਾਟਮੈਂਟ ਯਕੀਨੀ ਬਣਾਉਣ ਲਈ ਪੰਜਾਬ ਮੰਡੀ ਬੋਰਡ ਨਾਲ ਤਾਲਮੇਲ ਕਰਨ ਲਈ ਮੱਛੀ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ।

1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਦੀ ਭਰਤੀ ਸਬੰਧੀ ਹਾਈਕੋਰਟ ਵਿੱਚ ਅਗਲੀ ਸੁਣਵਾਈ 13 ਦਸੰਬਰ ਨੂੰ

ਪੰਜਾਬ ਸਰਕਾਰ ਵੱਲੋਂ 1158 ਸਹਾਇਕ ਪ੍ਰੋਫੈਸਰ/ਲਾਇਬ੍ਰੇਰੀਅਨ ਦੀ ਭਰਤੀ ਸਬੰਧੀ  ਇੰਟਰਮ ਆਰਡਰ ਹਾਸਲ ਕਰਨ ਦੇ ਮਕਸਦ ਨਾਲ ਦਾਇਰ  ਅਪੀਲ ਉੱਤੇ ਅੱਜ  29 ਨਵੰਬਰ, 2023 ਨੂੰ  ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ।

ਪੰਜਾਬ ਦੀ ਸਿਮਰਨਜੀਤ ਕੌਰ ਪਹਿਲੀ ਵਾਰ ਓਲੰਪਿਕ ’ਚ ਕਰੇਗੀ ਮੁੱਕੇਬਾਜ਼ੀ

ਜਗਰਾਓਂ : 26 ਸਾਲਾ ਸਿਮਰਨਜੀਤ ਕੌਰ ਪੰਜਾਬ ਦੀ ਪਹਿਲੀ ਅਜਿਹੀ ਮਹਿਲਾ ਮੁੱਕੇਬਾਜ਼ ਹੈ, ਜਿਨ੍ਹਾਂ ਨੇ ਓਲੰਪਿਕ ਜਾਣ ਦੀ ਤਿਆਰੀ ਕਰ ਲਈ ਹੈ। ਦਰਅਸਲ 9 ਮਾਰਚ 2021 ਨੂੰ ਸਿਮਰਨਜੀਤ ਕੌਰ ਨੂੰ ਟੋਕੀਓ ਓਲੰਪਿਕ ਦਾ ਟਿਕਟ