ਅਗਲੇਰੇ ਹੋਣ ਵਾਲੇ ਮੁਕਾਬਲਿਆਂ ਵਿੱਚ ਇਸੇ ਤਰ੍ਹਾਂ ਹੋਰ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਸਕੂਲ ਦੇ ਚੇਅਰਮੈਨ ਸਰ ਐਡਵੋਕੇਟ ਗਗਨਦੀਪ ਸਿੰਘ ਅਨੁਸਾਰ ਇਸ ਤਰ੍ਹਾਂ ਦੇ ਮੁਕਾਬਲੇ ਵਿਦਿਆਰਥੀਆਂ ਦਾ ਆਤਮ ਵਿਸ਼ਵਾਸ ਵਧਾਉਂਦੇ ਹਨ ਅਤੇ ਉਹਨਾਂ ਨੂੰ ਇੱਕ ਚੰਗਾ ਪਲੇਟਫਾਰਮ ਦਿੰਦੇ ਹਨ। ਉਹਨਾਂ ਨੇ ਬੱਚਿਆਂ ਨੂੰ ਬਹੁਤ ਸ਼ੁੱਭਕਾਮਨਾਵਾਂ ਦਿੱਤੀਆਂ।