ਦਿੱਲੀ ਤੋਂ ਪੰਜਾਬ ਆ ਰਹੀ ਮੀਥਾਨੌਲ ਦੀ ਖੇਪ ਦੇ ਮਜੀਠਾ ਨਕਲੀ ਸ਼ਰਾਬ ਮਾਮਲੇ ਨਾਲ ਤਾਰ ਜੁੜੇ ਹੋਣ ਦਾ ਖ਼ਦਸ਼ਾ
ਮਰੀਜ਼ਾਂ ਨਾਲ ਕੀਤੀ ਗੱਲਬਾਤ, ਡਾਕਟਰ ਤੇ ਕਾਉਂਸਲਰ ਤੋਂ ਵੀ ਪ੍ਰਾਪਤ ਕੀਤੀ ਫੀਡ ਬੈਕ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਰਾਜ ਬਣਾਉਣ ਲਈ ਵਚਨਬੱਧ
ਸਰਕਾਰ ਦੇਸ਼ 'ਚ ਐੱਥਨੋਲ ਮਿਸ਼ਰਣ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਇਸ ਨਾਲ ਕਿਸਾਨਾਂ ਨੂੰ ਹੋਵੇਗਾ ਲਾਭ: ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ
ਪੁਲਿਸ ਟੀਮਾਂ ਵੱਲੋਂ ਗ੍ਰਿਫਤਾਰ ਵਿਅਕਤੀਆਂ ਦੇ ਕਬਜ਼ੇ ਵਿੱਚੋਂ ਚਾਰ ਹਥਿਆਰਾਂ ‘ਚੋਂ ਇੱਕ ਗਲਾਕ ਪਿਸਤੌਲ ਸਮੇਤ ਅਸਲਾ ਅਤੇ ਹੁੰਡਈ ਕ੍ਰੇਟਾ ਕਾਰ ਬਰਾਮਦ
ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
ਗੁਰਦਾਸਪੁਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ ਵੱਲੋਂ ਲਾਰੇਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਵਰਗੇ
ਸਥਾਨਕ ਸਰਕਾਰੀ ਪੋਲੀਟੈਕਨਿਕ ਕਾਲਜ ਖੂਨੀਮਾਜਰਾ ਦੇ ਪ੍ਰਿੰਸੀਪਲ ਰਾਜੀਵ ਪੁਰੀ ਨੂੰ ਤਕਨੀਕੀ ਸਿੱਖਿਆ ਵਿਭਾਗ ਦੇ ਵਧੀਕ ਡਾਇਰੈਕਟਰ ਵੱਜੋਂ ਪਦ ਉਨਤ ਕੀਤਾ ਗਿਆ ਹੈ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
ਡਾ. ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋ ਮਾੜੇ ਅਨਸਰਾਂ ਵਿਰੁੱਧ ਚਲਾਈ
ਅੱਜ ਸ੍ਰੀ ਰਾਧਾਕ੍ਰਿਸ਼ਨ ਮੰਦਿਰ ਠਾਕੁਰ ਦੁਆਰਾ ਰਾਮਾਡ੍ਰਾਮਾਟਿਕ ਕਮੇਟੀ ਗੰਗੂਵਾਲ ਬਾਸੋਵਾਲ ਕਲੋਨੀ ਵਿਖੇ ਬਹੁਤ ਹੀ ਧਾਰਮਿਕ ਆਸਥਾ, ਮਰਿਆਦਾ ਅਤੇ ਪ੍ਰਭੂ ਭਗਤੀ ਦੇ ਨਾਲ ਇੱਥੇ ਦੋ ਹੋਰ ਨਵੇਂ ਬਣਾਏ ਗਏ
ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਭਾਰਤ ਦੀਆਂ ਰੂਰਲ ਓਲੰਪਿਕਸ ਵਜੋਂ ਜਾਣੀਆਂ ਜਾਂਦੀਆਂ ਕਿਲਾ ਰਾਏਪੁਰ ਖੇਡਾ ਵਿਖੇ ਬੈਲ ਗੱਡੀਆਂ ਦੀਆਂ ਦੌੜਾਂ ਨੂੰ ਮੁੜ ਸ਼ੁਰੂ ਕਰਵਾਉਣ ਲਈ ਦਖਲ ਦੀ ਮੰਗ ਕਰਦਿਆਂ
ਮੁੱਖ ਸਹਿਯੋਗੀ ਸਣੇ ਸੱਤ ਵਿਅਕਤੀ ਕਾਬੂ; ਚਾਰ ਪਿਸਤੌਲਾਂ ਵੀ ਬਰਾਮਦ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੀ ਦੇਸ਼ ਵਿੱਚ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਅਤੇ ਨਫ਼ਰਤ ਦੀ ਰਾਜਨੀਤੀ ਨੂੰ ਉਤਸ਼ਾਹਿਤ ਕਰਨ ਲਈ ਆਲੋਚਨਾ ਕੀਤੀ। ਰਾਜ ਸਭਾ ਮੈਂਬਰ ਸੰਜੇ ਸਿੰਘ ਦੀ ਮੁਅੱਤਲੀ ਦੇ ਵਿਰੋਧ ਵਿੱਚ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਮੰਦਭਾਗੀ ਗੱਲ ਹੈ ਕਿ ਸੱਤਾਧਾਰੀ ਗਠਜੋੜ ਨੇ ਸੰਸਦ ਮੈਂਬਰਾਂ ਨੂੰ ਜਨਤਕ ਸਰੋਕਾਰ ਦਾ ਮੁੱਦਾ ਚੁੱਕਣ ਦੀ ਇਜਾਜ਼ਤ ਨਹੀਂ ਦਿੱਤੀ।
ਜਲੰਧਰ : ਪੰਜਾਬ ਗਾਇਕ ਲਹਿੰਬਰ ਹੁਸੈਨਪੁਰੀ ਦਾ ਆਪਣੇ ਬੱਚਿਆਂ ਅਤੇ ਪਤਨੀ ਨਾਲ ਘਰੇਲੂ ਕਲੇਸ਼ ਚਲ ਰਿਹਾ ਸੀ ਜਿਸ ਨੂੰ ਅੱਜ ਸੁਖਦ ਤਰੀਕੇ ਨਾਲ ਵਿਰਾਮ ਲੱਗ ਗਿਆ ਹੈ। ਦਸਣਯੋਗ ਹੈ ਕਿ ਕੁੱਝ ਦਿਨ ਪਹਿਲਾਂ ਹੀ ਇਸੇ ਗਾਇਕ ਦੇ ਘਰ ਦਾ ਰੌਲਾ ਐਨਾ ਵੱਧ ਗਿਆ ਸੀ ਕਿ ਮਹਿਲਾ ਕਮਿਸ਼ਨ ਨੇ ਇਨ੍ਹਾਂ ਨੂੰ
ਮੁੰਬਈ : ਬੀਤੇ ਸ਼ੁਕਰਵਾਰ ਨੂੰ ਟੀ.ਵੀ ਅਦਾਕਾਰ ਪਰਲ ਵੀ ਪੁਰੀ ਨੂੰ ਇਕ ਨਾਬਾਲਿਗ ਨਾਲ ਬਲਾਤਕਾਰ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਉਸ ਦੀ ਗ੍ਰਿਫ਼ਤਾਰੀ ਮਗਰੋਂ ਕਈ ਹੋਰ ਅਦਾਕਾਰਾਂ ਅਤੇ ਗਾਇਕਾਂ ਨੇ ਪੁਰੀ ਦਾ ਪੱਖ ਪੂਰਦਿਆਂ ਕਿਹਾ ਸੀ ਕਿ ਉਹ ਨਿਰਦੋਸ਼ ਹੈ ਅਤੇ ਉਸ ਨੂੰ ਫਸਾਇਆ ਜਾ ਰਿਹਾ ਹੈ।
ਪੰਜਾਬੀ ਗਾਇਕ ਲਹਿੰਬਰ ਹੁਸੈਨਪੁਰੀ ਵੱਲੋਂ ਆਪਣੀ ਪਤਨੀ ਅਤੇ ਬੇਟੀ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿੱਚ ਸੂ ਮੋਟੋ ਨੋਟਿਸ ਲੈਂਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪੰਜਾਬੀ ਗਾਇਕ ਲਹਿੰਬਰ ਹੁਸੈਨਪੁਰੀ ਨੂੰ 4 ਜੂਨ 2021 ਤਕ ਕਮਿਸ਼ਨ ਅੱਗੇ ਪੇਸ਼ ਹੋਣ ਲਈ ਕਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਦਸਿਆ ਕਿ ਇਹ ਮਾਮਲਾ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਗਿਆ ਸੀ।