ਮੰਨਤ ਕਸ਼ਯਪ ਨੇ ਸੱਤ ਮੈਚਾਂ ਵਿੱਚ 14 ਵਿਕਟਾਂ ਹਾਸਲ ਕੀਤੀਆਂ ਅਤੇ ਸਰਵੋਤਮ ਗੇਂਦਬਾਜ਼ ਦਾ ਖਿਤਾਬ ਜਿੱਤਿਆ। ਖੇਡਾਂ ਵਿੱਚ ਕੁੜੀਆਂ ਨੂੰ ਅੱਗੇ ਵਧਣ ਲਈ ਪੰਜਾਬ ਸਰਕਾਰ ਵੱਲੋਂ ਹੋਰ ਮੌਕੇ ਦਿੱਤੇ ਜਾ ਰਹੇ ਹਨ। ਸ. ਪੰਨੂੰ ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਨੂੰ ਇਸ ਟੂਰਨਾਮੈਂਟ ਦੇ ਪ੍ਰਬੰਧਨ ਲਈ ਵਧਾਈ ਦਿੱਤੀ।
ਟ੍ਰਾਈਸਿਟੀ ਕਲੱਬ ਦੇ ਸਟਾਰ ਨੇ ਇੱਕ ਨਿੱਜੀ ਹੋਟਲ ਵਿੱਚ ਤੀਜ ਸਮਾਰੋਹ ਦਾ ਆਯੋਜਨ ਕੀਤਾ ਜਿਸ ਵਿੱਚ 80 ਤੋਂ ਵੱਧ ਔਰਤਾਂ ਨੇ ਹਿੱਸਾ ਲਿਆ।