ਮੁੱਖ ਮੰਤਰੀ, ਵਿੱਤ ਮੰਤਰੀ ਅਤੇ 'ਆਪ' ਸੂਬਾ ਪ੍ਰਧਾਨ ਦੇ ਜੱਦੀ ਜ਼ਿਲ੍ਹੇ ਦੀ ਮਾੜੀ ਕਾਰਗੁਜ਼ਾਰੀ 'ਤੇ ਸਖ਼ਤ ਕਾਰਵਾਈ ਦੀ ਮੰਗ
ਰੋਹ ਵਿੱਚ ਆਏ ਕਿਸਾਨਾਂ ਨੇ ਧਰਨਾ ਦੇਕੇ ਕੀਤੀ ਨਾਅਰੇਬਾਜ਼ੀ
ਕਿਹਾ ਬਿਮਾਰ ਹਸਪਤਾਲ ਨੂੰ ਖੁਦ ਇਲਾਜ਼ ਦੀ ਲੋੜ
ਅੱਜ ਸੰਸਦ ਦੇ ਮਾਨਸੂਨ ਸੈਸ਼ਨ ਦੇ ਚੌਥੇ ਦਿਨ ਸਦਨ ਵਿੱਚ ਬਜਟ ’ਤੇ ਬਹਿਸ ਕਰਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸੀ ਸੰਸਦ ਮੈਂਬਰ ਨੇ ਕਿਹਾ ਕਿ ਪੰਜਾਬ ਵਿੱਚ ਸਿੱਧੂ ਮੂਸੇਵਾਲਾ ਵਰਗੇ ਨੌਜਵਾਨਾਂ ਨੂੰ ਮਾਰਿਆ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਖ਼ਾਲਿਸਤਾਨੀ ਕਿਹਾ ਜਾ ਰਿਹਾ ਹੈ।