Tuesday, October 21, 2025

quit

ਚੋਰੀ ਦੇ ਕੇਸ ਵਿੱਚੋਂ ਬਾ-ਇੱਜ਼ਤ ਬਰੀ

ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਬਰਨਾਲਾ ਸ੍ਰੀ ਮਤੀ ਸੋਨਾਲੀ ਸਿੰਘ ਪੀ.ਸੀ.ਐਸ. ਜੱਜ ਸਾਹਿਬ ਬਰਨਾਲਾ ਵੱਲੋਂ ਐਡਵੋਕੇਟ ਕੁਲਵੰਤ ਗੋਇਲ ਦੀਆਂ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ ਸੁਖਦੇਵ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪੱਤੀ ਨਿਵਾਣੀਆ, ਪਿੰਡ ਵਰਪਾਲ ਕਲ੍ਹਾਂ, ਜ਼ਿਲ੍ਹਾ ਅੰਮ੍ਰਿਤਸਰ ਸਾਹਿਬ ਨੂੰ ਮੁਕੱਦਮਾ ਨੰ: 432 ਮਿਤੀ 21-10-2019 ਜੇਰ ਦਫਾ 379, 411 ਆਈ.ਪੀ….ਸੀ. ਚੋਰੀ ਦੇ ਕੇਸ ਵਿੱਚੋਂ ਬਾ-ਇੱਜ਼ਤ ਬਰੀ ਕਰਨ ਦਾ ਹੁਕਮ ਸੁਣਾਇਆ।

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਬਰਸਾਤੀ ਮੌਸਮ ਦੇ ਚਲਦਿਆਂ ਮੱਛਰਾਂ ਦੀ ਰੋਕਥਾਮ ਲਈ ਸਪਰੇਅ ਦਾ ਛਿੜਕਾਅ ਕੀਤਾ ਗਿਆ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਹਾਲੀਆ ਬਰਸਾਤੀ ਮੌਸਮ ਦੇ ਚਲਦਿਆਂ ਮੱਛਰਾਂ ਅਤੇ ਹੋਰ ਕੀੜੇ ਮਕੌੜਿਆਂ ਦੀ ਰੋਕਥਾਮ ਦੇ ਮੱਦੇਨਜ਼ਰ ਸੁਰੱਖਿਆ ਨੂੰ ਦੇਖਦੇ ਹੋਏ ਕਲਾਸਰੂਮਾਂ ਅਤੇ ਕੈਂਪਸ ਵਿੱਚ ਬਣੇ ਪਾਰਕਾਂ ਵਿੱਚ ਸਪਰੇਅ ਦਾ ਛਿੜਕਾਅ ਕਰਵਾਇਆ ਗਿਆ।

ਦੂਸ਼ਿਤ ਪਾਣੀ ਤੇ ਮੱਛਰ ਤੋਂ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਾਅ ਲਈ ਸਾਵਧਾਨੀਆਂ ਵਰਤੀਆਂ ਜਾਣ : ਸਿਵਲ ਸਰਜਨ

ਬਰਸਾਤ ਦੇ ਮੌਸਮ ’ਚ ਪਾਣੀ ਉਬਾਲ ਕੇ ਪੀਤਾ ਜਾਵੇ

ਅਮਰੀਕਾ ; ਐਲੋਨ ਮਸਕ ਨੇ ਟਰੰਪ ਦੇ ਵਿਸ਼ੇਸ਼ ਸਲਾਹਕਾਰ ਵਜੋਂ ਦਿੱਤਾ ਅਸਤੀਫਾ

ਟੇਸਲਾ ਦੇ ਮਾਲਕ ਤੇ ਅਮਰੀਕੀ ਅਰਬਪਤੀ ਐਲੋਨ ਮਸਕ ਨੇ ਟਰੰਪ ਪ੍ਰਸ਼ਾਸਨ ਨੂੰ ਛੱਡ ਦਿੱਤਾ ਹੈ। ਉਨ੍ਹਾਂ ਨੇ ਭਾਰਤੀ ਸਮੇਂ ਮੁਤਾਬਕ ਵੀਰਵਾਰ ਸਵੇਰੇ 5.30 ਵਜੇ ਸੋਸ਼ਲ ਮੀਡੀਆ ‘X’ ‘ਤੇ ਇਹ ਜਾਣਕਾਰੀ ਦਿੱਤੀ।

DC ਨੇ ਜ਼ਿਲ੍ਹੇ ਵਿੱਚ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੇ ਪ੍ਰਕੋਪ ਨੂੰ ਰੋਕਣ ਲਈ ਵਿਆਪਕ ਗਤੀਵਿਧੀਆਂ ਚਲਾਉਣ ਦੇ ਆਦੇਸ਼ ਦਿੱਤੇ

ਸ਼ਹਿਰੀ ਅਤੇ ਪੇਂਡੂ ਖੇਤਰ ਵਿੱਚ ਹਫਤਾਵਾਰੀ ਆਧਾਰ 'ਤੇ ਫੌਗਿੰਗ ਕੀਤੀ ਜਾਵੇਗੀ ਅਤੇ ਨਾਲ ਹੀ ਹੌਟਸਪੌਟ ਖੇਤਰਾਂ ਵਿੱਚ ਹਰ ਤੀਜੇ ਦਿਨ ਕੀਤੀ ਜਾਵੇ

ਹਰਪਾਲ ਸਿੰਘ ਚੀਮਾ ਵੱਲੋਂ ਨਸ਼ਾ ਤਸਕਰਾਂ ਨੂੰ ਆਖਰੀ ਚੇਤਾਵਨੀ: ਨਸ਼ਾ ਤਸਕਰੀ ਛੱਡ ਦਿਓ ਜਾਂ ਪੰਜਾਬ ਛੱਡੋ

ਨਸ਼ਿਆਂ ਵਿਰੁੱਧ ਜੰਗ; ਕੈਬਨਿਟ ਸਬ-ਕਮੇਟੀ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਉਣ ਲਈ 24 ਘੰਟੇ ਕੰਮ ਕਰੇਗੀ: ਹਰਪਾਲ ਸਿੰਘ ਚੀਮਾ

ਡੇਂਗੂ ਮੱਛਰ ਦੇ ਲਾਰਵੇ ਪ੍ਰਤੀ ਲਾਪ੍ਰਵਾਹੀ ਵਰਤਣ ਵਾਲਿਆਂ ਖ਼ਿਲਾਫ਼ ਸਖ਼ਤੀ ਜਾਰੀ

ਹੁਣ ਤੱਕ 481 ਘਰਾਂ 'ਚੋਂ ਮੱਛਰ ਦਾ ਲਾਰਵਾ ਮਿਲਣ 'ਤੇ ਚਲਾਣ

ਡੇਂਗੂ ਮੱਛਰ ਦੇ ਲਾਰਵੇ ਪ੍ਰਤੀ ਲਾਪ੍ਰਵਾਹੀ ਵਰਤਣ ਵਾਲਿਆਂ ਖ਼ਿਲਾਫ਼ ਸਖ਼ਤੀ

ਹੁਣ ਤੱਕ 468 ਘਰਾਂ 'ਚੋਂ ਮੱਛਰ ਦਾ ਲਾਰਵਾ ਮਿਲਣ 'ਤੇ ਚਲਾਣ

ਮੋਹਾਲੀ DC ਦੀ ਵੱਢੀ ਕਾਰਵਾਈ : ਡੇਂਗੂ ਮੱਛਰ ਦਾ ਲਾਰਵਾ ਨਸ਼ਟ ਨਾ ਕਰਨ ਵਾਲੇ 348 ਘਰਾਂ ਦੇ ਚਲਾਨ 

 ਲੋਕਾਂ ਦੀ ਜਾਨ ਖਤਰੇ ਵਿੱਚ ਪਾਉਣ ਦੀ ਲਾਪ੍ਰਵਾਹੀ ਵਿਰੁੱਧ ਪ੍ਰਸ਼ਾਸਨ ਹੋਇਆ ਸਖ਼ਤ 

ਡੇਂਗੂ ਮੱਛਰ ਦੇ ਲਾਰਵੇ ਪ੍ਰਤੀ ਲਾਪ੍ਰਵਾਹੀ ਵਰਤਣ ਵਾਲਿਆਂ ਪ੍ਰਤੀ ਸਖ਼ਤੀ 

ਅੱਜ 25 ਚਲਾਣ ਕੀਤੇ ਗਏ, ਹੁਣ ਤੱਕ 95 ਘਰਾਂ ਦੇ ਮੱਛਰ ਦਾ ਲਾਰਵਾ ਮਿਲਣ ਤੇ ਚਲਾਣ