Friday, April 26, 2024
BREAKING NEWS
ਵਿਦਿਆਰਥਣਾ ਨੂੰ ਰੁਜ਼ਗਾਰ ਸੰਬੰਧਿਤ ਕੀਤਾ ਪ੍ਰੇਰਿਤ : ਡਾਕਟਰ ਰਾਹੀਲਾ ਖਾਨਭਾਰਤ ਸਰਕਾਰ ਵੱਲੋਂ ਕੁਰੂਕਸ਼ੇਤਰ ਯੂਨੀਵਰਸਿਟੀ ਨੂੰ ਦੋ ਨਵੇਂ ਪੈਟੇਂਟ ਪ੍ਰਾਦਨ ਕੀਤੇ ਗਏਆਪ’ ਵਲੰਟੀਅਰਾਂ ਤੋਂ ਕਰਵਾਇਆ ਪਾਰਟੀ ਦਫਤਰ ਦਾ ਉਦਘਾਟਨਕਿਸਾਨ ਪੰਜ ਤੋਂ ਘੇਰਨਗੇ ਮੀਤ ਹੇਅਰ ਦੀ ਕੋਠੀ ਵੋਟਾਂ ਮੰਗਣ ਆਏ ਹਰ ਇਕ ਉਮੀਦਵਾਰ ਨੂੰ ਕਰਾਂਗੇ ਸਵਾਲ : ਚੱਠਾ ਕਿਸਾਨਾਂ ਵੱਲੋਂ ਸੰਘਰਸ਼ ਨੂੰ ਹੋਰ ਪ੍ਰਚੰਡ ਕਰਨ ਦਾ ਅਹਿਦਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣਪਰਉਪਕਾਰ ਦਾ ਜੀਵੰਤ ਰੂਪ ਦਿਖਾਉਂਦਾ ਹੈ : ਮਾਨਵ ਏਕਤਾ ਦਿਵਸਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣBJP ਦੀ ਸਤਨਾਮ ਸਿੰਘ ਖਾਲੜਾ ਦੇ ਗ੍ਰਹਿ ਵਿਖੇ ਹੋਈ ਮੀਟਿੰਗ

rain

ਅਰੁਣਾਂਚਲ ਪ੍ਰਦੇਸ਼ ਵਿੱਚ ਮੀਂਹ ਪੈਣ ਕਾਰਨ ਨੈਸ਼ਨਲ ਹਾਈਵੇਅ 313 ਢਿੱਗਾਂ ਡਿੱਗਣ ਕਾਰਨ ਪ੍ਰਭਾਵਿਤ; ਦੇਸ਼ ਨਾਲੋਂ ਸੰਪਰਕ ਟੁੱਟਿਆ

ਅਰੁਣਾਚਲ ਪ੍ਰਦੇਸ਼ ਦੀ ਦਿਬਾਂਗ ਘਾਟੀ ਵਿੱਚ ਜ਼ਮੀਨ ਖਿਸਕਣ ਕਾਰਨ ਨੈਸ਼ਨਲ ਹਾਈਵੇਅ ਦਾ ਇਕ ਹਿੱਸਾ ਢਹਿ ਗਿਆ ਹੈ ਜਿਸ ਕਾਰਨ ਚੀਨ ਦੀ ਸਰਹੱਦ ਨਾਲ ਲਗਦੇ ਦਿਬਾਂਗ ਘਾਟੀ ਜ਼ਿਲ੍ਹਾ ਦੇਸ਼ ਨਾਲੋਂ ਕੱਟ ਗਿਆ ਹੈ।

ਹੱਜ ਦੀ ਪਵਿੱਤਰ ਯਾਤਰਾ ਤੇ ਜਾਣ ਵਾਲੇ ਸਰਧਾਲੂਆ ਲਈ ਟ੍ਰੈਨਿੰਗ ਕੈਂਪ

ਮਰਕਜ਼ ਮਦਨੀ ਮਸਜਿਦ ‘ਚ ਲੱਗਣ ਵਾਲੇ ਕੈਂਪ ਵਿੱਚ ਸਾਰੇ ਸ਼ਰਧਾਲੂਆਂ ਨੂੰ ਕੈਪ ‘ਚ ਪਹੁਚਣ ਦੀ ਕੀਤੀ ਹਿਦਾਇਤ

ਡਿਪਟੀ ਕਮਿਸ਼ਨਰ ਵੱਲੋਂ ਮਾਲੇਰਕੋਟਲਾ ਦੀਆਂ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਮਾਲੇਰਕੋਟਲਾ ਜ਼ਿਲ੍ਹੇ 'ਚ ਸਥਾਪਤ 41 ਮੰਡੀਆਂ 'ਚ ਖਰੀਦ ਦੇ ਪੁਖਤਾ ਪ੍ਰਬੰਧ : ਡਿਪਟੀ ਕਮਿਸ਼ਨਰ

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਵੱਲੋਂ ਦਸਤਾਰ ਦੁਮਾਲਾ ਸਿਖਲਾਈ ਕੈਂਪ : ਗੁਰਦੁਆਰਾ ਪ੍ਰਬੰਧਕ ਕਮੇਟੀ

ਸ਼ਹੀਦ ਭਾਈ ਤਾਰੂ ਸਿੰਘ ਗੁਰਮਤ ਪ੍ਰਚਾਰ ਸੁਸਾਇਟੀ ਦਸਤੂਰੀ ਦਸਤਾਰ ਲਹਿਰ ਵੱਲੋਂ ਮਨੁੱਖਤਾ ਦੀ ਖਾਤਰ ਸ਼ਹਾਦਤ ਦਾ ਜਾਮ ਪੀਣ ਵਾਲੇ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ

ਚੀਨ ’ਚ ਭਾਰੀ ਮੀਂਹ ਦੀ ਚੇਤਾਵਨੀ

ਚੀਨ ਦੇ ਕਿੰਗਯੁਮਾਨ ਸ਼ਹਿਰ ’ਚ ਸ਼ਨੀਵਾਰ ਰਾਤ 8 ਵਜੇ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਤੂਫਾਨ ਦੇ ਮੱਦੇਨਜ਼ਰ 20,000 ਲੋਕਾਂ ਨੂੰ ਸੁੱਰਖਿਅਤ ਥਾਵਾਂ ’ਤੇ ਭੇਜਿਆ ਗਿਆ ਹੈ। 

ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਦੀਆਂ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਪਟਿਆਲਾ ਜ਼ਿਲ੍ਹੇ 'ਚ ਸਥਾਪਤ 110 ਮੰਡੀਆਂ 'ਚ ਖਰੀਦ ਦੇ ਪੁਖਤਾ ਪ੍ਰਬੰਧ : ਡਿਪਟੀ ਕਮਿਸ਼ਨਰ

ਮਾਰਕਫੈੱਡ ਦੇ ਐਮ.ਡੀ. ਵੱਲੋਂ ਖੰਨਾ ਦੀ ਅਨਾਜ ਮੰਡੀ 'ਚ ਕਣਕ ਦੇ ਖਰੀਦ ਕਾਰਜਾਂ ਦਾ ਨਿਰੀਖਣ

ਸੂਬੇ 'ਚ ਕਣਕ ਦੀ ਸੁਚਾਰੂ ਅਤੇ ਨਿਰਵਿਘਨ ਖਰੀਦ ਲਈ ਪੁਖਤਾ ਪ੍ਰਬੰਧ - ਗਿਰੀਸ਼ ਦਿਆਲਨ

ਸੱਤ ਰੋਜਾ ਫ੍ਰੀ ਦਸਤਾਰ ਦੁਮਾਲਾ ਸਿਖਲਾਈ ਕੈਂਪ ਭਿੱਖੀਵਿੰਡ ਵਿਖੇ

ਉਨਾ ਨਗਰ ਨਿਵਾਸੀ ਸੰਗਤਾਂ ਨੂੰ ਇਸ ਮੁਕਾਬਲੇ ਵਿੱਚ ਵੱਧ ਤੋਂ ਵੱਧ ਬੱਚੇ ਬੱਚੀਆਂ ਨੂੰ ਭੇਜਣ ਦੀ ਕੀਤੀ ਅਪੀਲ

ਮੀਂਹ ਤੇ ਗੜ੍ਹੇਮਾਰੀ ਕਾਰਨ ਹੋਏ ਨੁਕਸਾਨ ਦਾ ਤੁਰੰਤ ਮੁਆਵਜ਼ਾ ਦੇਣ ਭਗਵੰਤ ਮਾਨ: ਐਨ ਕੇ ਸ਼ਰਮਾ

ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਹਲਕਾ ਪਟਿਆਲਾ ਤੋਂ ਉਮੀਦਵਾਰ ਐਨ ਕੇ ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਹੈ

ਡੇਅਰੀ ਉੱਦਮ ਸਿਖਲਾਈ ਕੋਰਸ 25 ਅਪ੍ਰੈਲ ਤੋਂ ਸ਼ੁਰੂ 

ਇਸ ਟ੍ਰੇਨਿੰਗ ਵਿਚ ਭਾਗ ਲੈਣ ਵਾਲਾ ਸਿਖਿਆਰਥੀ ਪੇਂਡੂ ਖੇਤਰ ਦਾ ਵਸਨੀਕ ਹੋਵੇ, ਘੱਟੋ-ਘੱਟ ਦਸਵੀ ਪਾਸ ਹੋਵੇ ਅਤੇ ਉਮਰ 18 ਤੋਂ 55 ਸਾਲ ਤੱਕ ਹੋਵੇ

ਏਸੀਐਸ ਸ੍ਰੀਕਾਂਤ ਵਾਲਗਦ ਨੇ ਘਰੌਂਡਾ ਅਨਾਜ ਮੰਡੀ ਦਾ ਦੌਰਾ ਕੀਤਾ

ਅਧਿਕਾਰੀਆਂ ਨੁੰ ਦਿੱਤੇ ਜਰੂਰੀ ਨਿਰਦੇਸ਼

ਖਾਲਸਾ ਸਾਜਨਾ ਦਿਵਸ ਮੌਕੇ ਦਸਤਾਰ ਸਿਖਲਾਈ ਕੈਂਪ ਆਯੋਜਿਤ

ਮਹਾਨ ਗੁਰਮਤਿ ਸਮਾਗਮ ਵੀ ਕਰਵਾਇਆ 

ਮੁੱਖ ਮੰਤਰੀ ਨੇ ਕਣਕ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

ਕਿਹਾ, ਸੂਬਾ ਸਰਕਾਰ ਨੇ ਇਸ ਸਬੰਧੀ ਕੀਤਾ ਪੁਖਤਾ ਪ੍ਰਬੰਧ 

ISRO ‘ਚ ਟ੍ਰੇਨਿੰਗ ਲਈ ਹੋਈ ਅਰਸ਼ਪ੍ਰੀਤ ਕੌਰ ਦੀ ਚੋਣ

ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਨ ਵਾਲੇ ਵਿਦਿਆਰਥੀ ਵੀ ਉੱਚੀਆਂ ਮੱਲਾਂ ਮਾਰ ਰਹੇ ਹਨ। ਅਜਿਹੇ ਵਿਦਿਆਰਥੀਆਂ ਨੇ ਸਾਬਤ ਕਰ ਦਿੱਤਾ ਹੈ

ਪਟਿਆਲੇ ਦਾ ਨੌਜਵਾਨ ਯੂਕਰੇਨ ਦੀ ਜੰਗ ਵਿੱਚ ਲੜਨ ਲਈ ਮਜਬੂਰ

ਸੰਸਦ ਮੈਂਬਰ ਪਟਿਆਲਾ ਪ੍ਰਨੀਤ ਕੌਰ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨੂੰ ਦਖਲ ਦੇਣ ਅਤੇ ਸਾਡੇ ਨੌਜਵਾਨਾਂ ਨੂੰ ਘਰ ਵਾਪਸ ਲਿਆਉਣ ਦੀ ਅਪੀਲ ਕੀਤੀ

HASU ਤੋਂ ਮਸ਼ਰੂਮ ਉਤਪਾਦਨ ਤਕਨੀਕ 'ਤੇ ਸਿਖਲਾਈ

ਪਹਿਲਾਂ ਆਓ-ਪਹਿਲਾਂ ਪਾਓ ਦੇ ਆਧਾਰ 'ਤੇ ਮਿਲੇਗਾ ਸਿਖਲਾਈ ਵਿਚ ਪ੍ਰਵੇਸ਼

ਗੁਹਾਟੀ ਏਅਰਪੋਰਟ ਦੀ ਛੱਤ ਦਾ ਇੱਕ ਹਿੱਸਾ ਭਾਰੀ ਮੀਂਹ ਮਗਰੋਂ ਡਿੱਗਿਆ

ਉੱਤਰ-ਪੂਰਬੀ ਰਾਜਾਂ ਵਿੱਚ ਐਤਵਾਰ 31 ਮਾਰਚ ਨੂੰ ਹੋਈ ਬਾਰਿਸ਼ ਨੇ ਭਾਰੀ ਤਬਾਹੀ ਮਚਾਈ ਹੈ। ਤੇਜ਼ ਤੂਫਾਨ ਅਤੇ ਭਾਰੀ ਮੀਂਹ ਨੇ ਗੁਹਾਟੀ ਦੇ ਪ੍ਰਸਿੱਧ ਗੋਪੀਨਾਥ ਬੋਰਦੋਲੋਈ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਪ੍ਰਭਾਵਿਤ ਕੀਤਾ ਹੈ।

ਰੇਲਗੱਡੀ ਅੱਗੇ ਆ ਕੇ ਕੀਤੀ ਜੀਵਨ ਲੀਲਾ ਸਮਾਪਤ

ਲਾਲੜੂ ਨੇੜੇ ਦੱਪਰ ਰੇਲਵੇ ਲਾਈਨ ਉਤੇ ਇੱਕ ਨੌਜਵਾਨ ਵਿਅਕਤੀ ਨੇ ਰੇਲ ਗੱਡੀ ਅੱਗੇ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

SRS Vidyapith Samana ਵਿਖੇ ਅਧਿਆਪਕਾਂ ਦੀ ਪ੍ਰਭਾਵਸ਼ਾਲੀ ਸਿਖਲਾਈ ਲਈ ਸੈਮੀਨਾਰ ਦਾ ਆਯੋਜਨ

ਅਧਿਆਪਕਾਂ ਦੀ ਸਿਖਲਾਈ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਐੱਸ ਆਰ ਐੱਸ ਵਿੱਦਿਆਪੀਠ ਸਮਾਣਾ ਵਿਖੇ 26 ਮਾਰਚ 2024 ਨੂੰ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।

ਸਾਬਰਮਤੀ ਐਕਸਪ੍ਰੈਸ ਅਤੇ ਮਾਲਗੱਡੀ ਦਰਮਿਆਨ ਟੱਕਰ

ਰਾਜਸਥਾਨ ਦੇ ਅਜਮੇਰ ਵਿੱਚ ਸਾਬਰਮਤੀ ਐਕਸਪ੍ਰੈਸ ਅਤੇ ਮਾਲਗੱਡੀ ਦੇ ਵਿਚਕਾਰ ਭਿਆਨਕ ਟੱਕਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਹਾਦਸੇ ਤੋਂ ਇਕਦਮ ਭਗਦੜ ਮੱਚ ਗਈ।

ਬਿਮਾਰੀ ਨੂੰ ਸਮੇਂ ਸਿਰ ਰੋਕਣ ਲਈ ਸਮੇਂ ਸਮੇਂ ਤੇ ਟ੍ਰੇਨਿੰਗ ਜਰੂਰੀ : ਸਿਵਲ ਸਰਜਨ

ਸਿਹਤ ਕਾਮਿਆਂ ਨੂੰ ਸੰਚਾਰਤ ਬਿਮਾਰੀਆਂ  ਸਬੰਧੀ ਕਰਵਾਈ ਟਰੇਨਿੰਗ

ਮਧੂ ਮੱਖੀ ਪਾਲਣ ਸਬੰਧੀ ਸਿਖਲਾਈ ਕੋਰਸ 

ਟ੍ਰੇਨਿੰਗ ਦੌਰਾਨ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੂੰ ਮਧੂ ਮੱਖੀ ਪਾਲਣ ਸਬੰਧੀ ਤਕਨੀਕੀ ਗਿਆਨ ਪ੍ਰਾਪਤ ਕਰਨ ਲਈ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਐਕਸਪੋਜਰ ਵਿਜਟ ਕਰਵਾਈ ਗਈ 

ਮਾਨਸਾ ਦਾ ਖੁਰਾਕ ਤੇ ਜਨਤਕ ਵੰਡ ਅਧਿਕਾਰੀ ਵਿਜੀਲੈਂਸ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਦੀ ਖਰੀਦ ਏਜੰਸੀ ਪਨਗ੍ਰੇਨ ਨੂੰ 25.34 ਲੱਖ ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਮਾਨਸਾ ਵਿਖੇ ਤਾਇਨਾਤ ਖੁਰਾਕ ਤੇ ਜਨਤਕ ਵੰਡ ਅਧਿਕਾਰੀ ਬਲਦੇਵ ਰਾਜ ਵਰਮਾ, ਜੋ ਹੁਣ ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਕੰਟਰੋਲਰ ਵਜੋਂ ਸੇਵਾ ਨਿਭਾਅ ਰਹੇ ਹਨ, ਨੂੰ ਗ੍ਰਿਫ਼ਤਾਰ ਕੀਤਾ ਹੈ।

ਸੁਨਾਮ ਚ, ਕਿਸਾਨਾਂ ਨੇ ਰੋਕੀ ਰੇਲਾਂ ਦੀ ਰਫ਼ਤਾਰ

ਸੁਨਾਮ ਵਿਖੇ ਕਿਸਾਨ ਰੇਲ ਟਰੈਕ ਤੇ ਧਰਨਾ ਦਿੰਦੇ ਹੋਏ

 

ਫ਼ੌਜ, ਨੀਮ ਫ਼ੌਜੀ ਬਲਾਂ ਅਤੇ ਪੁਲਿਸ ਵਿੱਚ ਭਰਤੀ ਹੋਣ ਲਈ ਸਿਖਲਾਈ ਕੋਰਸ 26 ਮਾਰਚ ਤੋਂ

ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਵਿਰਕ (ਸੇਵਾਮੁਕਤ) ਨੇ ਦੱਸਿਆ ਕਿ ਵਿਭਾਗ ਦੇ ਪ੍ਰੀ-ਰਿਕਰੂਟਮੈਂਟ ਸੈਂਟਰ ਵਿਖੇ ਫ਼ੌਜ ਅਤੇ ਨੀਮ ਫ਼ੌਜੀ ਬਲਾਂ ਵਿਚ ਭਰਤੀ ਹੋਣ ਲਈ ਕੇਵਲ ਪੰਜਾਬ ਦੇ ਬੱਚਿਆ ਲਈ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕੋਰਸ ਮਿਤੀ 26 ਮਾਰਚ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ

ਕਿਸਾਨ ਸੁਨਾਮ ਚ, ਰੋਕਣਗੇ ਰੇਲਾਂ ਦੀ ਰਫ਼ਤਾਰ

ਭਾਕਿਯੂ ਏਕਤਾ ਆਜ਼ਾਦ ਨੇ ਵਿੱਢੀਆਂ ਤਿਆਰੀਆਂ ਸੁਨਾਮ ਵਿਖੇ ਜਸਵਿੰਦਰ ਸਿੰਘ ਲੌਂਗੋਵਾਲ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ।

ਪਿੰਡ ਖੁਰਦ ਵਿਖੇ ਗੁਰਮਤਿ ਸਮਾਗਮ ਦੀਵਾਨ ਬਾਬਾ ਬਲਕਾਰ ਸਿੰਘ ਪੰਜਗਰਾਈਂਆ ਵਲੋਂ ਪੰਜ ਦਿਨ ਦੀਵਾਨ ਸਜਾਏ

ਡੇਅਰੀ ਸਿਖਲਾਈ ਕੋਰਸ ਲਈ ਬਿਨੈਕਾਰਾਂ ਦੀ ਚੋਣ 5 ਮਾਰਚ ਨੂੰ

 ਸਿਖਲਾਈ ਕੋਰਸ ਲਈ ਉਮੀਦਵਾਰਾਂ ਦੀ ਕਾਊਂਸਲਿੰਗ ਮਿਤੀ 05-03-2024 ਨੂੰ ਸਵੇਰੇ 10:30 ਵਜੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਪਟਿਆਲਾ  ਵਿਖੇ ਕੀਤੀ ਜਾਣੀ ਹੈ।

Haryana Gurugram ਦੇ Mau Lokri ਵਿਚ ਨਵਾਂ ਉਦਯੋਗਿਕ ਸਿਖਲਾਈ ਸੰਸਥਾਨ ਖੋਲਣ ਦਾ ਪ੍ਰਸਤਾਵ

 ਇਸ ਉਦਯੋਗਿਕ ਸਿਖਲਾਈ ਸੰਸਥਾਨ ਖੋਲਣ ਦੇ ਲਈ ਜਲਦੀ ਹੀ ਕਾਰਵਾਈ ਕਰਵਾਈ ਜਾਵੇਗੀ।

ਸ਼ਹਿਦ ਦੀਆਂ ਮੱਖੀਆਂ ਪਾਲਣ ਸਬੰਧੀ ਟਰੇਨਿੰਗ ਕੈਂਪ 1 ਮਾਰਚ 2024 ਤੋਂ

ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਸ਼ਹਿਦ ਦੀਆਂ ਮੱਖੀਆਂ ਪਾਲਣ (ਬੀ-ਕੀਪਿੰਗ) ਦੇ ਕਿੱਤੇ ਨੂੰ  ਉਤਸ਼ਾਹਿਤ ਕਰਨ ਲਈ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ, ਆਈ. ਏ. ਐਸ ਦੀ ਪ੍ਰੇਰਨਾ ਅਤੇ ਡਾ. ਗੁਰਮੇਲ ਸਿੰਘ ਮੁੱਖ ਖੇਤੀਬਾੜੀ ਅਫਸਰ, ਐਸ.ਏ.ਐਸ ਨਗਰ ਦੀ ਯੋਗ ਅਗਵਾਈ 

ਬਿਨਾ ਡਰਾਈਵਰ ਦੇ ਦੌੜੀ ਮਾਲ ਗੱਡੀ

ਪਠਾਨਕੋਟ ਵਿੱਚ ਸਵੇਰੇ 7.30 ਦੇ ਕਰੀਬ ਇਕ ਮਾਲ ਗੱਡੀ ਬਿਨਾ ਡਰਾਈਵਰ ਤੋਂ ਹੀ ਚੱਲ ਪਈ ਜਿਸ ਕਾਰਨ ਹਫੜਾ-ਦਫੜੀ ਮਚ ਗਈ।

PM Modi ਨੇ ਸਹਿਕਾਰੀ ਖੇਤਰ ਵਿੱਚ ਵਿਸ਼ਵ ਦੀ ਸਭ ਤੋਂ ਵੱਡੀ ਅਨਾਜ ਭੰਡਾਰਨ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ‘ਸਹਿਕਾਰੀ ਖੇਤਰ ਵਿੱਚ ਦੁਨੀਆ ਦੇ ਸਭ ਤੋਂ ਵੱਡੇ ਅਨਾਜ ਭੰਡਾਰ’ ਦੇ ਪਾਇਲਟ ਪ੍ਰੋਜੈਕਟ ਦਾ ਉਦਘਾਟਨ ਕੀਤਾ। ਤੁਹਾਨੂੰ ਦੱਸ ਦੇਈਏ ਕਿ ਇਹ 11 ਰਾਜਾਂ ਦੀਆਂ 11 ਪ੍ਰਾਇਮਰੀ ਐਗਰੀਕਲਚਰਲ ਕ੍ਰੈਡਿਟ ਸੋਸਾਇਟੀਆਂ (PACS) ਵਿੱਚ ਚਲਾਇਆ ਜਾ ਰਿਹਾ ਹੈ

ਰੇਸ਼ਮ ਉਤਪਾਦਨ ਨੂੰ ਹੁਲਾਰਾ ਦੇਣ ਲਈ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ

ਸੂਬੇ ਵਿੱਚ ਫ਼ਸਲੀ ਵਿਭਿੰਨਤਾ ਤਹਿਤ ਰੇਸ਼ਮ ਉਤਪਾਦਨ ਸਣੇ ਹੋਰਨਾਂ ਫ਼ਸਲਾਂ ਨੂੰ ਹੁਲਾਰਾ ਦੇਣ ਸਬੰਧੀ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਬਾਗ਼ਬਾਨੀ ਵਿਭਾਗ ਵੱਲੋਂ ਸੈਰੀਕਲਚਰ ਨਾਲ ਸਬੰਧਤ ਅਧਿਕਾਰੀਆਂ ਤੇ ਕਰਮਚਾਰੀਆਂ ਲਈ ਪੰਜ ਰੋਜ਼ਾ ਸਰੋਤ ਵਿਕਾਸ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ।

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਮਧੂ-ਮੱਖੀ ਮੱਖੀ ਪਾਲਣ ਸਬੰਧੀ ਪੰਜ ਦਿਨਾਂ ਸਿਖਲਾਈ ਕੋਰਸ ਕਰਵਾਇਆ ਗਿਆ

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਮਧੂ-ਮੱਖੀ ਮੱਖੀ ਪਾਲਣ ਦੀ ਸਿਖਲਾਈ ਦੇਣ ਵਾਸਤੇ ਪੰਜ ਦਿਨਾਂ ਸਿਖਲਾਈ ਕੋਰਸ ਕਰਵਾਇਆ ਗਿਆ ਜਿਸ ਵਿੱਚ ਵੱਖ-ਵੱਖ ਪਿੰਡਾਂ ਵਿੱਚੋਂ 19 ਲੜਕੇ ਤੇ ਲੜਕੀਆਂ ਨੇ ਭਾਗ ਲਿਆ। 

ਸੁਨਾਮ ਚ, ਕਿਸਾਨਾਂ ਨੇ ਰੇਲਾਂ ਦੀ ਰੋਕੀ ਰਫ਼ਤਾਰ 

ਸਰਕਾਰਾਂ ਕਿਸਾਨਾਂ ਤੇ ਸਰਕਾਰੀ ਜ਼ਬਰ ਤੋਂ ਕਰਨ ਗੁਰੇਜ਼ : ਜੋਗਿੰਦਰ ਉਗਰਾਹਾਂ ਕਿਹਾ ਮੰਗਾਂ ਦੀ ਪੂਰਤੀ ਤੱਕ ਲੜਾਂਗੇ ਸੰਘਰਸ਼ ਸੁਨਾਮ ਵਿਖੇ ਰੇਲ ਲਾਈਨ ਤੇ ਬੈਠੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਭਾਰੀ ਗਿਣਤੀ ਵਿੱਚ ਕਿਸਾਨ।
 

ਕਿਸਾਨਾਂ ਦੇ ਰੋਸ ਕਾਰਨ ਅੱਜ ਟਰੇਨਾਂ ਦਾ ਚੱਕਾ ਜਾਮ

ਪੰਜਾਬ ਵਿੱਚ 13 ਫਰਵਰੀ ਤੋਂ ਸ਼ੁਰੂ ਹੋਏ ਕਿਸਾਨ ਅੰਦੋਲਨ ਨੇ ਵੱਡਾ ਰੂਪ ਧਾਰਨ ਕਰ ਲਿਆ ਹੈ। ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ ਜਾਣ ਅਤੇ ਰਬੜ ਤੇ ਪਲਾਸਟਿਕ ਦੀਆਂ ਗੋਲੀਆਂ ਚੱਲਣ ਕਾਰਨ ਪੰਜਾਬ ਦੀਆਂ ਹੋਰ ਕਿਸਾਨ ਜਥੇਬੰਦੀਆਂ ਵੀ ਭੜਕ ਗਈਆਂ ਹਨ।

ਪੰਜਾਬ ਦੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਲਈ 5 ਰੋਜ਼ਾ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ 

ਮੁੱਖ ਚੋਣ ਅਫਸਰ ਨੇ ਲੋਕ ਸਭਾ ਚੋਣਾਂ-2024 ਪਾਰਦਰਸ਼ੀ ਅਤੇ ਦਬਾਅ ਰਹਿਤ ਕਰਵਾਉਣ ਲਈ ਏਆਰਓਜ਼  ਨੂੰ ਪ੍ਰੇਰਿਆ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਅਨਾਜ ਮੰਡੀ ਘਪਲੇਬਾਜ਼ੀ ਦੇ ਦੋਸ਼ ਵਿੱਚ ਪੰਜ ਠੇਕੇਦਾਰਾਂ ਖ਼ਿਲਾਫ਼ ਮਾਮਲਾ ਦਰਜ

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿੱਚ ਅਨਾਜ ਦੀ ਢੋਆ-ਢੁਆਈ ਲਈ ਟੈਂਡਰਾਂ ਦੀ ਅਲਾਟਮੈਂਟ ਵਿੱਚ ਘਪਲੇਬਾਜ਼ੀ ਕਰਨ ਦੇ ਦੋਸ਼ ਵਿੱਚ ਪੰਜ ਠੇਕੇਦਾਰਾਂ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ।

ADC ਨੇ ਨੋਡਲ ਅਫਸਰਾਂ ਲਈ ਸਿਖਲਾਈ ਵਰਕਸ਼ਾਪ ਲਗਾਈ

ਜ਼ਿਲ੍ਹੇ ਵਿੱਚ 'ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਕੈਂਪ ਮੰਗਲਵਾਰ ਤੋਂ ਸ਼ੁਰੂ ਕੀਤੇ ਜਾਣਗੇ

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਆਂਗਨਵਾੜੀ ਵਰਕਰਜ਼ ਲਈ ਲਗਾਇਆ ਗਿਆ ਸਿਖਲਾਈ ਕੈਂਪ

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਸੰਤੁਲਿਤ ਖੁਰਾਕ ਦੀ ਮਹੱਤਤਾ ਬਾਰੇ ਆਂਗਨਵਾੜੀ ਵਰਕਰਾਂ ਲਈ ਸਿਖਲਾਈ ਕੈਂਪ ਲਗਾਇਆ ਗਿਆ ਇਹ ਕੈਂਪ ਡਾ.ਵਿਪਨ ਕੁਮਾਰ ਰਾਮਪਾਲ ਸਹਿਯੋਗੀ ਡਾਇਰੈਕਟਰ (ਸਿਖਲਾਈ) ਦੀ ਨਿਗਰਾਨੀ ਹੇਠ ਲਗਾਇਆ ਗਿਆ 

12345678910...