Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

raised

ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ, ਮਹਿੰਗਾਈ ਭੱਤਾ ਵਧਾ ਕੇ 60 ਫ਼ੀਸਦ ਕੀਤਾ ਜਾਵੇਗਾ

ਮਾਨ ਸਰਕਾਰ ਜੁਲਾਈ, 2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਲਈ ਕੇਂਦਰ ਦੇ ਬਰਾਬਰ ਡੀ.ਏ. ਯਕੀਨੀ ਬਣਾਏਗੀ

ਸੰਗਰੂਰ ਸਿਵਲ ਹਸਪਤਾਲ ਦੀ ਬੈੱਡ ਸਮਰੱਥਾ 30 ਤੋਂ ਵਧਾਉਣ ਦਾ ਮੁੱਦਾ ਵਿਧਾਨ ਸਭਾ ਵਿੱਚ ਗੂੰਜਿਆ

ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਹਲਕਾ ਸੰਗਰੂਰ ਦੀ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਨੇ ਹਲਕੇ ਨਾਲ ਸਬੰਧਤ ਲੋਕ-ਹਿੱਤ ਦੇ ਅਹਿਮ ਮੁੱਦੇ ਪ੍ਰਭਾਵਸ਼ਾਲੀ ਢੰਗ ਨਾਲ ਸਦਨ ਵਿੱਚ ਉਠਾਏ।

ਸਰਪੰਚ ਲਖਵੀਰ ਸਿੰਘ ਦੀ ਅਗਵਾਈ ਹੇਠ ਹੋਈ ਹੰਗਾਮੀ ਮੀਟਿੰਗ, ਵਿਕਾਸ ਕਾਰਜਾਂ ਦੀ ਹੋਈ ਸ਼ਲਾਘਾ

ਸੈਂਟਰ ਹਲਕੇ ਦੇ ਐਮਐਲਏ ਅਜੇ ਗੁਪਤਾ ਵੱਲੋਂ ਲੋਕ ਮਿਲਣੀ ਮੁਹਿੰਮ ਤਹਿਤ ਪਿੰਡ ਵਿੱਚ ਇੱਕ ਵਿਸ਼ੇਸ਼ ਅਤੇ ਹੰਗਾਮੀ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਦੀ ਅਗਵਾਈ ਸਤਿਕਾਰਯੋਗ ਸਰਪੰਚ ਫੌਜੀ ਲਖਵੀਰ ਸਿੰਘ ਵੱਲੋਂ ਕੀਤੀ ਗਈ।

"ਹਰ ਸ਼ੁਕਰਵਾਰ ਡੇਂਗੂ ਤੇ ਵਾਰ" ਮੁਹਿੰਮ ਤਹਿਤ ਲੋਕਾਂ ਨੂੰ ਜਾਗਰੂਕ ਕੀਤਾ

ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਹਰ ਸ਼ੁਕਰਵਾਰ ਡੇਂਗੂ ਤੇ ਵਾਰ ਮੁਹਿੰਮ ਤਹਿਤ ਐਂਟੀ ਲਾਰਵਾ ਗਤੀਵਿਧੀਆਂ, ਫੌਗਿੰਗ, ਸਪਰੇ ਅਤੇ ਜਾਗਰੂਕਤਾ ਲਈ ਟੀਮਾਂ ਰਵਾਨਾ ਕੀਤੀਆਂ ਗਈਆਂ।

ਬੇਅਦਬੀ ਖ਼ਿਲਾਫ਼ ਬਣਾਏ ਸਖ਼ਤ ਕਾਨੂੰਨ ਕਰਕੇ ‘ਮਾਨ’ ਸਰਕਾਰ ਦੀ ਪੂਰੀ ਦੁਨੀਆਂ ਭਰ ਵਿੱਚ ਹੋ ਰਹੀ ਸ਼ਲਾਘਾ : ਕੰਮੇਆਣਾ/ਸ਼ਰਮਾ

ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਆਮ ਅਦਾਮੀ ਪਾਰਟੀ ਦੇ ਬਲਾਕ ਪ੍ਰਧਾਨਾ ਸੰਦੀਪ ਸਿੰਘ ਕੰਮੇਆਣਾ ਅਤੇ ਗੁਰਦੀਪ ਸ਼ਰਮਾ ਨੇ ਕੁਝ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਬੇਅਦਬੀ ਖ਼ਿਲਾਫ਼ ਬਣਾਏ ਸਖ਼ਤ ਕਾਨੂੰਨ ਦੀ ਦੁਨੀਆ ਭਰ ਵਿੱਚ ਵਸਦੇ ਹਰ ਇੱਕ ਪੰਜਾਬੀ ਵੱਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ

ਕਿਸਾਨਾਂ ਨੇ ਠੇਕਾ ਮੁਲਾਜ਼ਮਾਂ ਦੇ ਹੱਕ 'ਚ ਮਾਰਿਆ ਹਾਅ ਦਾ ਨਾਅਰਾ 

ਕਿਹਾ ਵਿਤ ਮੰਤਰੀ ਦੀ ਕੋਠੀ ਮੂਹਰੇ ਧਰਨੇ ਚ, ਕਰਾਂਗੇ ਸ਼ਮੂਲੀਅਤ 

ਪ੍ਰਧਾਨ ਮੰਤਰੀ ਨੇ ਇੱਕ ਬਾਰ ਫੇਰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਕਾਰਜਸ਼ੈਲੀ ਦੀ ਕੀਤੀ ਸਲਾਂਘਾ

ਨਾਇਬ ਸਿੰਘ ਸੈਣੀ ਦੀ ਅਗਵਾਈ ਵਿੱਚ ਹਰਿਆਣਾ ਵਿੱਚ ਨੌਜੁਆਨਾਂ ਨੂੰ ਯੋਗਤਾ ਅਤੇ ਪਾਰਦਰਸ਼ਿਤਾ ਨਾਲ ਮਿਲ ਰਹੀ ਨੌਕਰੀਆਂ

 

ਡੇਂਗੂ ਤੋਂ ਬਚਾਅ ਲਈ ਕੀਤਾ ਜਾਗਰੂਕ 

ਸਿਹਤ ਵਿਭਾਗ ਦੇ ਕਰਮਚਾਰੀ ਡੇਂਗੂ ਤੋਂ ਬਚਾਅ ਲਈ ਦੱਸਦੇ ਹੋਏ

ਰਾਜਿੰਦਰ ਦੀਪਾ ਨੇ ਗਰੀਬਾਂ ਦੇ ਹੱਕ 'ਚ ਮਾਰਿਆ ਹਾਅ ਦਾ ਨਾਅਰਾ 

ਕਿਹਾ ਕਿਸੇ ਨਾਲ ਧੱਕਾ ਨਹੀਂ ਹੋਣ ਦਿਆਂਗੇ 

ਦਾਮਨ ਬਾਜਵਾ ਨੇ ਡਰੇਨਾਂ ਦੀ ਸਫ਼ਾਈ ਦਾ ਮੁੱਦਾ ਚੁੱਕਿਆ 

ਕਿਹਾ ਸਰਕਾਰ ਅਤੇ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤੇ 

ਮੀਤ ਹੇਅਰ ਨੇ ਲੋਕ ਸਭਾ ਵਿੱਚ ਜਲ ਸ੍ਰੋਤ ਨਾਲ ਸਬੰਧਤ ਪੰਜਾਬ ਦੀਆਂ ਅਹਿਮ ਮੰਗਾਂ ਰੱਖੀਆਂ

ਦਰਿਆਈ ਪਾਣੀਆਂ ਦੀ ਵੰਡ ਵਿੱਚ ਯਮਨਾ ਦਰਿਆ ਵਿੱਚੋਂ ਬਣਦਾ ਹਿੱਸਾ ਨਾ ਮਿਲਣ ਦਾ ਮੁੱਦਾ ਚੁੱਕਿਆ

ਸਿਹਤ ਮੁਲਾਜ਼ਮਾਂ ਨੇ ਇੱਟ ਭੱਠਿਆਂ ਤੇ ਕੀਤਾ ਜਾਗਰੂਕ 

ਸਿਹਤ ਕਰਮਚਾਰੀ ਲੋਕਾਂ ਨੂੰ ਜਾਗਰੂਕ ਕਰਦੇ ਹੋਏ।

ਸਾਈਕਲ ਰੈਲੀ ਕਰਕੇ ਆਵਾਜਾਈ ਨਿਯਮਾਂ ਪ੍ਰਤੀ ਕੀਤਾ ਜਾਗਰੂਕ 

ਸੁਨਾਮ ਵਿਖੇ ਸਾਈਕਲ ਰੈਲੀ ਕੱਢਦੇ ਵਿਦਿਆਰਥੀ।

ਭਾਜਪਾ ਨੇ ਸੂਬਾ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ 

ਕਿਹਾ ਮਾਨ ਸਰਕਾਰ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਲਈ ਸੰਜੀਦਗੀ ਦਿਖਾਵੇ 

ਨਾਮਜ਼ਦਗੀ ਪੱਤਰ ਰੱਦ ਹੋਣ ਤੇ ਲੋਕਾਂ ਨੇ ਕੀਤੀ ਨਾਅਰੇਬਾਜ਼ੀ

ਐਸਡੀਐਮ ਦਫ਼ਤਰ ਦੇ ਬਾਹਰ ਰੋਣ ਲੱਗੀ ਔਰਤ  

ਮੀਤ ਹੇਅਰ ਨੇ ਲੋਕ ਸਭਾ ਵਿੱਚ ਰਾਜਪੁਰਾ-ਚੰਡੀਗੜ੍ਹ ਰੇਲ ਲਿੰਕ ਬਣਾਉਣ ਦਾ ਮੁੱਦਾ ਉਠਾਇਆ

ਲੋਕ ਸਭਾ ਮੈਂਬਰ ਨੇ ਸੀਨੀਅਰ ਸਿਟੀਜਨ ਤੇ ਖਿਡਾਰੀਆਂ ਨੂੰ ਮਿਲਦੀ ਰਿਆਇਤ ਮੁੜ ਸ਼ੁਰੂ ਕਰਨ ਦੀ ਵੀ ਮੰਗ ਰੱਖੀ

ਭਾਕਿਯੂ ਉਗਰਾਹਾਂ ਨੇ ਸਿਵਲ ਹਸਪਤਾਲ ਦੇ ਪ੍ਰਬੰਧਾਂ ’ਤੇ ਚੁੱਕੇ ਸਵਾਲ 

ਕਿਹਾ ਬਿਮਾਰ ਹਸਪਤਾਲ ਨੂੰ ਖੁਦ ਇਲਾਜ਼ ਦੀ ਲੋੜ