ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਬਲਾਕ ਖੇਤੀਬਾੜੀ ਅਫ਼ਸਰਾਂ ਵੱਲੋਂ ਪਿੰਡ ਪੱਧਰ ਕੈਂਪਾਂ ਰਾਹੀਂ ਸਾਉਣੀ ਦੀਆਂ ਫ਼ਸਲਾਂ ਅਤੇ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।