Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

rajpura

ਰਾਜਪੁਰਾ ਬਲਾਕ ਦੇ ਪਿੰਡਾਂ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ।

ਪੰਜਾਬ ਟ੍ਰੇਡ ਕਮਿਸ਼ਨ ਦੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਨੇ ਬਿਲਡਿੰਗ ਮਟੀਰੀਅਲ ਐਸੋਸੀਏਸ਼ਨ ਦੀ ਪੁਲਸ ਪ੍ਰਸ਼ਾਸਨ ਨਾਲ ਮੁਲਾਕਾਤ ਕਰਵਾਈ

ਅੱਜ ਪੰਜਾਬ ਟ੍ਰੇਡ ਕਮਿਸ਼ਨ ਪਟਿਆਲਾ ਦੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਨੇ ਬਿਲਡਿੰਗ ਮਟੀਰੀਅਲ ਐਸੋਸੀਏਸ਼ਨ ਰਾਜਪੁਰਾ ਦੀ ਪੁਲਸ ਪ੍ਰਸ਼ਾਸਨ ਨਾਲ ਵਪਾਰਕ ਮਿਲਣੀ ਨਵੀਂ ਅਨਾਜ ਮੰਡੀ ਐਸੋਸੀਏਸ਼ਨ ਦੇ ਦਫਤਰ ਵਿਖੇ ਕਰਵਾਈ।

ਰਾਜਪੁਰਾ ਬਲਾਕ ਦੇ ਪਿੰਡ ਧਰਮਗੜ੍ਹ ਅਤੇ ਅਲੂਣਾ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ।

ਤ੍ਰਿਪੜੀ ਤੋਂ ਰਾਜਪੁਰਾ ਲਈ ਪੀਆਰਟੀਸੀ ਦੀ ਸਿੱਧੀ ਬੱਸ ਸੇਵਾ ਸ਼ੁਰੂ: ਚੇਅਰਮੈਨ

ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਤ੍ਰਿਪੜੀ ਇਲਾਕਾ ਨਿਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਅੱਜ ਤ੍ਰਿਪੜੀ ਤੋਂ ਰਾਜਪੁਰਾ ਲਈ ਪੀ.ਆਰ.ਟੀ.ਸੀ. ਦੀ ਨਵੀਂ ਸਿੱਧੀ ਬੱਸ ਸੇਵਾ ਨੂੰ ਹਰੀ ਝੰਡੀ ਲੋਕਾ ਨੂੰ ਸਮਰਪਿਤ ਕੀਤਾ।

ਪੰਜਾਬ ਟ੍ਰੇਡ ਕਮਿਸ਼ਨ ਦੇ ਵਾਈਸ ਚੇਅਰਮੈਨ ਅਤੇ ਡੀ ਐਸ ਪੀ ਮਨਜੀਤ ਸਿੰਘ ਨੇ ਕੀਤੀ ਕੱਪੜਾ ਮਾਰਕੀਟ ਦੇ ਦੁਕਾਨਦਾਰਾਂ ਨਾਲ ਮੁਲਾਕਾਤ

ਅੱਜ ਪੰਜਾਬ ਟ੍ਰੇਡ ਕਮਿਸ਼ਨ ਦੀ ਇਕ ਮੀਟਿੰਗ ਕੱਪੜਾ ਮਾਰਕੀਟ ਵਿੱਚ ਸਤਵਿੰਦਰ ਸਿੰਘ ਮੁੰਜਾਲ ਦੀ ਅਗਵਾਈ ਹੇਠ ਹੋਈ। ਜਿਸ ਵਿਚ ਪੰਜਾਬ ਟ੍ਰੇਡ ਕਮਿਸ਼ਨ ਦੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਅਤੇ ਹਲਕਾ ਚੇਅਰਮੈਨ ਟਿੰਕੂ ਬਾਂਸਲ ਨੇ ਕਪੜਾ ਮਾਰਕੀਟ ਦੇ ਦੁਕਾਨਦਾਰਾਂ ਨਾਲ ਪੁਲਸ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਡੀ ਐਸ ਪੀ ਮਨਜੀਤ ਸਿੰਘ, ਐਸ ਐਚ ਓ ਗੁਰਸੇਵਕ ਸਿੰਘ ਨਾਲ ਪੁਲਸ ਵਪਾਰਕ ਮਿਲਣੀ ਕਰਵਾਈ।

ਰਾਜਪੁਰਾ ਵਿਖੇ ਮੁਫ਼ਤ ਯੋਗਾ ਕੈਂਪ ਜਾਰੀ, 35 ਭਾਗੀਦਾਰਾਂ ਨੇ ਲਿਆ ਹਿੱਸਾ

12ਵੇਂ ਅੰਤਰਰਾਸ਼ਟਰੀ ਯੋਗ ਦਿਵਸ ਦੇ ਸਬੰਧ ਵਿੱਚ ਆਯੁਸ਼ਮਾਨ ਆਰੋਗਿਆ ਕੇਂਦਰ ਰਾਜਪੁਰਾ ਵਿਖੇ 1 ਜੂਨ ਤੋਂ 30 ਜੂਨ ਤੱਕ ਮੁਫ਼ਤ ਯੋਗਾ ਸਮਰ ਕੈਂਪ ਲਗਾਇਆ ਗਿਆ ਹੈ।

ਪੰਜਾਬ ਟ੍ਰੇਡ ਕਮਿਸ਼ਨ ਵਲੋਂ ਵੱਡੀ ਮੰਗ ਪੂਰੀ ਕਰਨ ‘ਤੇ ਮਹਿੰਦਰਗੰਜ ਬਾਜ਼ਾਰ ਦੇ ਦੁਕਾਨਦਾਰਾਂ ਵਿਚ ਖੁਸ਼ੀ ਦੀ ਲਹਿਰ-ਧਮੋਲੀ

ਅੱਜ ਮਹਿੰਦਰਗਜ ਬਾਜ਼ਾਰ ਦੇ ਦੁਕਾਨਦਾਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਬਾਜ਼ਾਰ ਦੀ ਦਹਾਕਾ ਪੁਰਾਣੀ ਮੰਗ ਪੂਰੀ ਹੋ ਗਈ।

ਅੱਗ ਨਾਲ ਨੁਕਸਾਨੀ ਦੁਕਾਨ ਦਾ ਵਾਈਸ ਚੇਅਰਮੈਨ ਧਮੋਲੀ ਅਤੇ ਐਸਡੀਐਮ ਨੇ ਲਿਆ ਜਾਇਜ਼ਾ

ਪੰਜਾਬ ਟਰੇਡ ਕਮਿਸ਼ਨ ਦੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਅਤੇ ਐਸਡੀਐਮ ਰਾਜਪੁਰਾ ਸੁਖਜਿੰਦਰ ਸਿੰਘ ਟਿਵਾਣਾ ਨੇ ਪੀਐਮਐਨ ਕਾਲਜ ਰੋਡ ਸਥਿਤ ਉਸ ਦੁਕਾਨ ਦਾ ਦੌਰਾ ਕਰਕੇ ਨੁਕਸਾਨ ਦਾ ਜਾਇਜ਼ਾ ਲਿਆ, ਜੋ ਹਾਲ ਹੀ ਵਿੱਚ ਅੱਗ ਲੱਗਣ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਸੀ।

ਪਿੰਡ ਖ਼ੈਰਪੁਰ ਜੱਟਾਂ ਨੂੰ ਨੋ ਡਰੋਨ ਜ਼ੋਨ ਖੇਤਰ ਐਲਾਨਿਆ

 ਗੇਲ ਪਾਈਪ ਲਾਈਨ ਨੈੱਟਵਰਕ ਕੰਪਨੀ ਦੁਆਰਾ ਸੂਬੇ ਦੇ ਵੱਖ-ਵੱਖ ਰਾਜਾਂ ਦੇ ਭਾਗਾਂ ' ਚ ਗੈਸ ਦੀ ਸਪਲਾਈ ਕੀਤੀ ਜਾ ਰਹੀ ਹੈ।

ਸੰਭੂ ਰੇਲਵੇ ਕੋਰੀਡੋਰ ‘ਤੇ ਧਮਾਕਾ, ਬੰਬ ਰੱਖਣ ਵਾਲਾ ਖੁਦ ਹੀ ਉੱਡਿਆ

ਸੰਭੂ-ਹਰਿਆਣਾ ਬਾਰਡਰ ਨੇੜੇ ਸੋਮਵਾਰ ਰਾਤ ਕਰੀਬ 8:30 ਵਜੇ ਰੇਲਵੇ ਲਾਈਨ ਹੇਠਾਂ ਹੋਏ ਭਿਆਨਕ ਧਮਾਕੇ ਨਾਲ ਇਲਾਕੇ ਵਿੱਚ ਹੜਕੰਪ ਮਚ ਗਿਆ। ਧਮਾਕਾ ਉਸ ਵੇਲੇ ਵਾਪਰਿਆ ਜਦੋਂ ਇੱਕ ਮਾਲ ਗੱਡੀ ਲਾਈਨ ਤੋਂ ਲੰਘ ਰਹੀ ਸੀ।

ਪੰਜਾਬ ਸਰਕਾਰ ਰਾਜਪੁਰਾ-ਆਕੜ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਮ 'ਤੇ ਰੱਖੇਗੀ: ਗੁਰਮੀਤ ਸਿੰਘ ਖੁੱਡੀਆਂ

 ਗੁਰੂ ਸਾਹਿਬਾਨ ਨੂੰ ਸਤਿਕਾਰ ਸਹਿਤ ਇੱਕ ਹੋਰ ਸਨਮਾਨ ਭੇਟ ਕਰਨ ਦੇ ਉਦੇਸ਼ ਨਾਲ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਪਟਿਆਲਾ ਜ਼ਿਲ੍ਹੇ ਵਿੱਚ ਪੈਂਦੀ 13.15 ਕਿਲੋਮੀਟਰ ਲੰਬੀ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਮ 'ਤੇ ਰੱਖੇਗੀ। 

ਅੰਬਰ ਗਰੁੱਪ ਵੱਲੋਂ ਰਾਜਪੁਰਾ ਵਿਖੇ ਖੋਜ ਅਤੇ ਵਿਕਾਸ ਕੇਂਦਰ ਵਿੱਚ 500 ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ

ਅਤਿ-ਆਧੁਨਿਕ ਐਚਵੀਏਸੀ ਡਿਜ਼ਾਈਨ ਅਤੇ ਇੰਜੀਨੀਅਰਿੰਗ ਵਿੱਚ 1,000 ਉੱਚ-ਗੁਣਵੱਤਾ ਵਾਲੇ ਰੋਜ਼ਗਾਰ ਦੇ ਨਵੇਂ ਮੌਕੇ ਸਿਰਜੇ ਜਾਣਗੇ

ਸਿਹਤ ਮੰਤਰੀ ਵੱਲੋਂ ਹੜ੍ਹ ਰੋਕੂ ਪ੍ਰਬੰਧ ਦੇਖਣ ਲਈ ਵੱਡੀ ਨਦੀ 'ਤੇ ਰਾਜਪੁਰਾ ਰੋਡ ਪੁਲ, ਹੀਰਾ ਬਾਗ, ਕਬਾੜੀ ਮਾਰਕੀਟ, ਦੌਲਤਪੁਰ ਤੇ ਫਲੌਲੀ ਦਾ ਦੌਰਾ

ਕਿਹਾ, ਪਟਿਆਲਾ ਸ਼ਹਿਰ ਤੇ ਅਰਬਨ ਅਸਟੇਟ ਨਿਵਾਸੀ ਨਾ ਘਬਰਾਉਣ, ਪ੍ਰਸ਼ਾਸਨ ਪੂਰਾ ਮੁਸਤੈਦ

 

ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕਂਡਰੀ ਸਕਲ ਐਨ ਟੀ ਸੀ ਵਿਖੇ ਜੋਨ ਪੱਧਰੀ ਖੇਡ ਮੁਕਾਬਲੇ ਜਾਰੀ

ਹਾਕੀ, ਵਾਲੀਬਾਲ, ਕ੍ਰਿਕੇਟ, ਕਬੱਡੀ, ਟੇਬਲ ਟੈਨਿਸ, ਬੈਡਮਿੰਟਨ, ਹੈਂਡਬਾਲ ਆਦਿ ਖੇਡਾਂ ਦੇ ਮੁਕਾਬਲੇ ਵੀ ਆਯੋਜਿਤ ਕਰਵਾਏ ਜਾ ਰਹੇ ਹਨ
 

ਰਾਜਪੁਰਾ 'ਚ ਭੀਖ ਮੰਗਦੇ 8 ਬੱਚੇ ਬਚਾਏ, ਪਟਿਆਲਾ ਵਿਖੇ ਵੀ ਕੀਤੀ ਛਾਪਾਮਾਰੀ : ਡਾ. ਪ੍ਰੀਤੀ ਯਾਦਵ

ਦਸਤਾਵੇਜਾਂ ਦੀ ਪੜਤਾਲ ਕਰਕੇ ਦੋ ਦਿਨਾਂ ਅੰਦਰ ਬਾਲ ਭਲਾਈ ਕਮੇਟੀ ਦੇ ਸਨਮੁਖ ਪੇਸ਼ ਕੀਤੇ 5 ਬੱਚੇ ਪਰਿਵਾਰਾਂ ਦੇ ਵੀ ਸਪੁਰਦ ਕੀਤੇ

ਐਸਡੀਐਮ ਰਾਜਪੁਰਾ ਵੱਲੋਂ ਸਿਹਤ ਵਿਭਾਗ ਤੇ ਜਲ ਸਪਲਾਈ ਵਿਭਾਗ ਦੀਆਂ ਟੀਮਾਂ ਨਾਲ ਪਿੰਡ ਚੰਗੇਰਾ ਦਾ ਦੌਰਾ

ਉਲਟੀਆਂ ਤੇ ਦਸਤਾਂ ਦੇ ਮਰੀਜ ਸਾਹਮਣੇ ਆਉਣ ਤੇ ਸਿਹਤ ਵਿਭਾਗ ਵੱਲੋਂ ਘਰ-ਘਰ ਸਰਵੇ

'ਸਕੂਲ ਮੈਂਟਰਸ਼ਿਪ' ਆਈ.ਪੀ.ਐਸ ਰਿਸ਼ਭ ਭੋਲਾ ਬਣੇ ਸਕੂਲ ਆਫ਼ ਐਮੀਨੈਂਸ ਰਾਜਪੁਰਾ ਦੇ ਵਿਦਿਆਰਥੀਆਂ ਦੇ ਮਾਰਗਦਰਸ਼ਕ

ਉੱਚੀ ਉਡਾਰੀ ਮਾਰਨ ਦੇ ਚਾਹਵਨ ਵਿਦਿਆਰਥੀਆਂ ਨੇ ਸਾਂਝੇ ਕੀਤੇ ਆਪਣੇ ਮਨ ਦੇ ਵਲਵਲੇ

ਮੀਤ ਹੇਅਰ ਨੇ ਲੋਕ ਸਭਾ ਵਿੱਚ ਰਾਜਪੁਰਾ-ਚੰਡੀਗੜ੍ਹ ਰੇਲ ਲਿੰਕ ਬਣਾਉਣ ਦਾ ਮੁੱਦਾ ਉਠਾਇਆ

ਲੋਕ ਸਭਾ ਮੈਂਬਰ ਨੇ ਸੀਨੀਅਰ ਸਿਟੀਜਨ ਤੇ ਖਿਡਾਰੀਆਂ ਨੂੰ ਮਿਲਦੀ ਰਿਆਇਤ ਮੁੜ ਸ਼ੁਰੂ ਕਰਨ ਦੀ ਵੀ ਮੰਗ ਰੱਖੀ