Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

rakshabandha

ਰੱਖੜੀ ਮੌਕੇ ਇੰਡੀਆ ਪੋਸਟ ਵੱਲੋਂ ਲੋਕਾਂ ਲਈ ਵਿਸ਼ੇਸ਼ ਸਹੂਲਤ

 ਸੁਪਰਡੈਂਟ ਡਾਕਘਰ, ਪਟਿਆਲਾ ਡਿਵੀਜ਼ਨ ਸ੍ਰੀਮਤੀ ਮੋਨਿਕਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੱਖੜੀ ਦੇ ਪਵਿੱਤਰ ਤਿਉਹਾਰ ਨੂੰ ਧਿਆਨ ਵਿੱਚ ਰੱਖਦੇ ਹੋਏ ਆਮ ਲੋਕਾਂ ਦੀ ਸਹੂਲਤ ਲਈ 15 ਜੁਲਾਈ 2026 ਤੋਂ 28 ਅਗਸਤ 2026 ਤੱਕ (ਸਮਾਂ: ਸਵੇਰੇ 09:00 ਵਜੇ ਮੰਗਲਵਾਰ/ਸ਼ਨੀਵਾਰ; ਸ਼ਾਮ 4:30 ਵਜੇ ਮੰਗਲਵਾਰ/ਬੁੱਧਵਾਰ) ਪੈਣ ਵਾਲੇ ਸਾਰੇ ਐਤਵਾਰਾਂ ਅਤੇ ਸਰਕਾਰੀ ਛੁੱਟੀਆਂ ਦੌਰਾਨ ਵੀ ਪਟਿਆਲਾ ਡਿਵੀਜ਼ਨ ਦੇ ਹੇਠ ਲਿਖੇ ਡਾਕਘਰ ਆਮ ਲੋਕਾਂ ਲਈ ਖੁੱਲ੍ਹੇ ਰਹਿਣਗੇ।

ਸੁਨਾਮ ਸਕੂਲ ਦੀਆਂ ਕੁੜੀਆਂ ਨੇ ਰਾਸ਼ਟਰਪਤੀ ਭਵਨ ‘ਚ ਮਨਾਇਆ ਰੱਖੜੀ ਦਾ ਤਿਉਹਾਰ 

ਜੰਗ ਏ ਆਜ਼ਾਦੀ ਦੇ ਮਹਾਨ ਸਪੂਤ ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਦੇ ਐਸ.ਯੂ.ਐਸ.ਪੀ.ਐਮ.ਸ਼੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਸੁਨਾਮ ਦੇ ਹੋਸਟਲ ਵਿੱਚ ਰਹਿੰਦੀਆਂ ਵਿਦਿਆਰਥਣਾਂ ਨੇ, ਕਾਮਰਸ ਵਿਭਾਗ ਦੀ ਲੈਕਚਰਾਰ ਮਮਤਾ ਰਾਣੀ ਦੇ ਨਾਲ, ਨਵੀਂ ਦਿੱਲੀ ਸਥਿਤ ਰਾਸ਼ਟਰਪਤੀ ਭਵਨ ਵਿੱਚ ਰੱਖੜੀ ਦਾ ਤਿਉਹਾਰ ਮਨਾਉਣ ਦਾ ਮਾਣ ਪ੍ਰਾਪਤ ਕੀਤਾ।

ਡਿਪਟੀ ਕਮਿਸ਼ਨਰ ਨੇ ਭਾਰਤ-ਪਾਕਿਸਤਾਨ ਸਰਹੱਦ ‘ਤੇ ਬੀਐਸਐਫ ਜਵਾਨਾਂ ਨੂੰ ਰਾਖੀਆਂ ਬੰਨ੍ਹ ਮਨਾਇਆ ਰੱਖੜੀ ਦਾ ਤਿਉਹਾਰ

ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ  ਅਮਰਪ੍ਰੀਤ ਕੌਰ ਸੰਧੂ ਨੇ ਅੱਜ ਰੱਖੜੀ ਦੇ ਪਵਿੱਤਰ ਤਿਉਹਾਰ ਦੇ ਮੌਕੇ ‘ਤੇ ਸਾਦਕੀ ਚੌਂਕੀ ‘ਤੇ ਪਹੁੰਚ ਕੇ ਭਾਰਤ-ਪਾਕਿਸਤਾਨ ਸਰਹੱਦ ਦੀ ਰਾਖੀ ਕਰ ਰਹੇ ਬਾਰਡਰ ਸਿਕਿਊਰਟੀ ਫੋਰਸ (BSF) ਦੇ ਬਹਾਦਰ ਜਵਾਨਾਂ ਨੂੰ ਆਪਣੇ ਹੱਥੀਂ ਰਾਖੀਆਂ ਬੰਨ੍ਹੀਆਂ। 

ਰੱਖੜੀ ਤੋਂ ਪਹਿਲਾਂ ਪਹੁੰਚੀ ਜਵਾਨ ਪੁੱਤ ਦੀ ਲਾਸ਼ 

ਜੱਦੀ ਪਿੰਡ ਨਮੋਲ ਚ ਮਾਹੌਲ ਹੋਇਆ ਗਮਗੀਨ