ਜੰਗ ਏ ਆਜ਼ਾਦੀ ਦੇ ਮਹਾਨ ਸਪੂਤ ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਦੇ ਐਸ.ਯੂ.ਐਸ.ਪੀ.ਐਮ.ਸ਼੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਸੁਨਾਮ ਦੇ ਹੋਸਟਲ ਵਿੱਚ ਰਹਿੰਦੀਆਂ ਵਿਦਿਆਰਥਣਾਂ ਨੇ, ਕਾਮਰਸ ਵਿਭਾਗ ਦੀ ਲੈਕਚਰਾਰ ਮਮਤਾ ਰਾਣੀ ਦੇ ਨਾਲ, ਨਵੀਂ ਦਿੱਲੀ ਸਥਿਤ ਰਾਸ਼ਟਰਪਤੀ ਭਵਨ ਵਿੱਚ ਰੱਖੜੀ ਦਾ ਤਿਉਹਾਰ ਮਨਾਉਣ ਦਾ ਮਾਣ ਪ੍ਰਾਪਤ ਕੀਤਾ।