ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਅੱਜ ਇਕ ਮਾਮਲੇ ਵਿਚ ਸੂ ਮੋਟੋ ਨੋਟਿਸ ਲੈਂਦਿਆਂ ਜਲੰਧਰ ਦੇ ਸੰਤ ਰਾਮਾਨੰਦ ਚੌਕ ਵਿਚੋਂ ਲੱਗੇ ਬੋਰਡ ਪੁੱਟਣ ਸਬੰਧੀ ਪੁਲਿਸ ਕਮਿਸ਼ਨਰ ਅਤੇ ਕਮਿਸ਼ਨਰ ਨਗਰ ਨਿਗਮ ਜਲੰਧਰ ਤੋਂ ਰਿਪੋਰਟ ਤਲਬ ਕੀਤੀ ਹੈ।