ਹਰਿਆਣਾ ਦੇ ਜਨਸਿਹਤ ਇੰਜੀਨਿਅਰਿੰਗ ਅਤੇ ਲੋਕ ਨਿਰਮਾਣ ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਰਾਜ ਸਰਕਾਰ ਮਹਿਲਾਵਾਂ ਦੇ ਸਮਾਜਿਕ ਸੁਰੱਖਿਆ ਅਤੇ ਸਸ਼ਕਤੀਕਰਨ ਲਈ ਲਗਾਤਾਰ ਇਤਿਹਾਸਕ ਫੈਸਲੇ ਲੈ ਰਹੀ ਹੈ।
ਚੰਗਾ ਕੰਮ ਚਾਹੀਦਾ ਹੈ, ਕੰਮ ਦੀ ਮਜਬੂਤੀ ਅਤੇ ਗੁਣਵੱਤਾ ਵਿੱਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ - ਰਣਬੀਰ ਗੰਗਵਾ
ਹਰਿਆਣਾ ਦੇ ਜਨ ਸਿਹਤ ਇੰਜੀਨਿਅਰਿੰਗ ਅਤੇ ਲੋਕ ਨਿਰਮਾਣ ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਕਿਹਾ ਕਿ ਘਟਤੀ ਜੋਤ ਅਤੇ ਬਦਲਦੇ ਮੌਸਮ ਅਨੁਸਾਰ ਕਿਸਾਨਾਂ ਨੂੰ ਰਵਾਇਤੀ ਖੇਤੀ ਦੀ ਥਾਂ ਵੱਧ ਤੋਂ ਵੱਧ ਨਵੀਂ ਤਕਨੀਕ ਅਤੇ ਵਿਗਿਆਨਿਕ ਢੰਗ ਨਾਲ ਖੇਤੀ ਕਰਨ ਦੀ ਲੋੜ ਹੈ।
ਕੈਬੀਨੇਟ ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਕਿਹਾ ਕਿ ਬਿਨ੍ਹਾਂ ਖਰਚੀ, ਬਿਨ੍ਹਾਂ ਪਰਚੀ ਦੇ ਯੋਗ ਨੌਜੁਆਨਾਂ ਨੂੰ ਰੁਜਗਾਰ ਦੇ ਕੇ ਭਾਜਪਾ ਸਰਕਾਰ ਨੇ ਹਜਾਰਾਂ ਪਰਿਵਾਰਾਂ ਨੂੰ ਦੀਵਾਲੀ ਦਾ ਨਾਯਾਬ ਤੋਹਫਾ ਦੇਣ ਦਾ ਕੰਮ ਕੀਤਾ ਹੈ।