ਪੰਜਾਬ ‘ਚ ਆਏ ਹੜ੍ਹਾਂ ਦੇ ਮੱਦੇਨਜ਼ਰ ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਤੇ ਮਿਸ਼ਲ ਸਤਲੁਜ ਵੱਲੋਂ ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਸਥਾਪਿਤ ਕੀਤੇ ਰਾਹਤ ਕੈਂਪ ਵਿੱਚ ਭਾਜਪਾ ਆਗੂ ਰਣਜੀਤ ਸਿੰਘ ਗਿੱਲ ਨੇ ਹਾਜ਼ਰੀ ਭਰਦਿਆਂ ਮਿਸ਼ਨ ਤੇ ਮਿਸਲ ਦੇ ਉਦਮ ਦੀ ਸ਼ਲਾਘਾ ਕੀਤੀ।