ਪੰਜਾਬ ਸਰਕਾਰ ਵੱਲੋਂ 350ਵੀਂ ਸ਼ਹੀਦੀ ਵਰ੍ਹੇਗੰਢ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ ਲਈ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੂੰ ਦਿੱਤਾ ਜਾ ਰਿਹੈ ਸੱਦਾ: ਅਮਨ ਅਰੋੜਾ
ਪਵਿੱਤਰ ਮੰਦਿਰ ਦੇ ਦਰਸ਼ਨਾਂ ਦੌਰਾਨ ਪੰਜਾਬ ਦੀ ਸ਼ਾਂਤੀ, ਖੁਸ਼ਹਾਲੀ ਅਤੇ ਚੜ੍ਹਦੀ ਕਲਾ ਲਈ ਕੀਤੀ ਅਰਦਾਸ
ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸਮਾਗਮਾਂ
ਅਧਿਕਾਰੀਆਂ ਨੂੰ ਸਮੇਂ ਸਿਰ ਕਾਰਜ ਮੁਕੰਮਲ ਕਰਨ ਦੇ ਹੁਕਮ
ਕਿਹਾ ਬੀਪ ਲੱਗਣ ਤੋਂ ਪਹਿਲਾਂ ਵਾਇਰਲ ਗਾਣੇ ਤੇ ਲੱਗੇ ਰੋਕ
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸਮਾਗਮਾਂ ਵਿੱਚ ਸ਼ਮੂਲੀਅਤ ਲਈ ਦੇਸ਼ ਭਰ ਦੇ ਆਗੂਆਂ ਨੂੰ ਸੱਦਾ ਦੇਣ ਸਬੰਧੀ ਪੰਜਾਬ ਸਰਕਾਰ ਦੀ ਪਹਿਲਕਦਮੀ ਦੇ ਹਿੱਸੇ
ਇਤਿਹਾਸਕ ਸਮਾਗਮਾਂ ਦਾ ਹਿੱਸਾ ਬਣਨ ਦੀ ਕੀਤੀ ਅਪੀਲ
ਡਾ.ਬਲਜੀਤ ਕੌਰ ਅਤੇ ਮੋਹਿੰਦਰ ਭਗਤ ਨੇ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨਾਲ ਮੁਲਾਕਾਤ ਕਰਕੇ ਧਾਰਮਿਕ ਸਮਾਗਮਾਂ ਦੀ ਜਾਣਕਾਰੀ ਕੀਤੀ ਸਾਂਝੀ
ਗ੍ਰਿਫ਼ਤਾਰ ਕੀਤਾ ਗਿਆ ਦੋਸ਼ੀ ਪਾਕਿਸਤਾਨ ਸਥਿਤ ਮਾਸਟਰਮਾਈਂਡ ਨਾਲ ਜੁੜੇ ਅਰਮੀਨੀਆ, ਯੂਕੇ ਅਤੇ ਜਰਮਨੀ ਅਧਾਰਤ ਆਪਣੇ ਹੈਂਡਲਰਾਂ ਦੇ ਇਸ਼ਾਰਿਆਂ 'ਤੇ ਕੰਮ ਕਰ ਰਿਹਾ ਸੀ: ਡੀਜੀਪੀ ਗੌਰਵ ਯਾਦਵ
ਸੀਨੀਅਰ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਕੀਤੀ ਅਰਦਾਸ
ਪੰਜਾਬ ਦੇ ਸਿੱਖਿਆ ਮੰਤਰੀ ਨੇ ਪਾਵਨ ਅਸਥਾਨ 'ਤੇ ਹੋਈ ਆਪਣੀ 'ਦਸਤਾਰਬੰਦੀ' ਨੂੰ ਯਾਦ ਕੀਤਾ
ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਪੰਜਾਬ ਸ੍ਰੀ ਸੰਜੀਵ ਅਰੋੜਾ ਅਤੇ ਖੇਤੀਬਾੜੀ ਤੇ ਪਸ਼ੂ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨਾਲ ਮੁਲਾਕਾਤ ਕਰਕੇ
ਪੰਜਾਬ ਸਰਕਾਰ ਦੇ ਇੱਕ ਵਫ਼ਦ ਨੇ, ਜਿਸ ਦੀ ਅਗਵਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਕਰ ਰਹੇ ਸਨ,
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਦੀਵਾਲੀ ਦੇ ਪਵਿੱਤਰ ਮੌਕੇ 'ਤੇ ਪੰਚਕੂਲਾ ਦੇ ਸੈਕਟਰ-15 ਸਥਿਤ ਬਿਰਧ ਆਸ਼ਰਮ ਪਹੁੰਚ ਕੇ ਬਜੁਰਗਾਂ ਦੇ ਨਾਲ ਦੀਵਾਲੀ ਉਤਸਵ ਮਨਾਇਆ। ਇਸ ਮੌਕੇ 'ਤੇ ਉਨ੍ਹਾਂ ਨੇ ਨਾਲ ਉਨ੍ਹਾਂ ਦੀ ਧਰਮ ਪਤੀ ਸ੍ਰੀਮਤੀ ਸੁਮਨ ਸੈਣੀ ਵੀ ਮੌਜੂਦ ਰਹੀ।
ਭ੍ਰਿਸ਼ਟਾਚਾਰ ਪ੍ਰਤੀ ਆਪਣੀ ਸਰਕਾਰ ਦੀ ਜ਼ੀਰੋ-ਟੌਲਰੈਂਸ ਨੀਤੀ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਈ.ਪੀ.ਐਸ. ਅਧਿਕਾਰੀ ਹਰਚਰਨ ਸਿੰਘ ਭੁੱਲਰ ਨੂੰ ਮੁਅੱਤਲ ਕਰ ਦਿੱਤਾ ਹੈ,
ਪੰਜਾਬ ਵਿਚ ਸ਼ਨੀਵਾਰ ਸਵੇਰੇ ਵੱਡਾ ਟ੍ਰੇਨ ਹਾਦਸਾ ਵਾਪਰ ਗਿਆ। ਸਰਹਿੰਦ ਸਟੇਸ਼ਨ ਨੇੜੇ ਪੰਜਾਬ ਤੋਂ ਜਾ ਰਹੀ ਗਰੀਬ ਰਥ ਟ੍ਰੇਨ ਵਿੱਚ ਅਚਾਨਕ ਅੱਗ ਲੱਗ ਗਈ,
ਵਿਸ਼ੇਸ਼ ਡੀਜੀਪੀ ਟ੍ਰੈਫਿਕ ਅਤੇ ਸੜਕ ਸੁਰੱਖਿਆ ਏ.ਐਸ. ਰਾਏ ਨੇ ਭਾਗੋ ਮਾਜਰਾ ਟੋਲ ਪਲਾਜ਼ਾ ਤੋਂ ਟਰੈਕਟਰ-ਟਰਾਲੀਆਂ `ਤੇ ਰਿਫਲੈਕਟਰ-ਸਟਿੱਕਰ ਚਿਪਕਾ ਕੇ ਕੀਤੀ ਮੁਹਿੰਮ ਦੀ ਸ਼ੁਰੂਆਤ
ਬੈਂਗਲੁਰੂ ਵਿਖੇ ਮੁੱਖ ਮੰਤਰੀ ਰਿਹਾਇਸ਼ 'ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਅਤੇ ਬਰਿੰਦਰ ਕੁਮਾਰ ਗੋਇਲ ਨੇ ਕੀਤੀ ਮੁਲਾਕਾਤ
2022-23 ਵਿੱਚ ਸ਼ਿਕਾਇਤਾਂ 608 ਤੋਂ ਘੱਟ ਕੇ 2025 ਵਿੱਚ 318 ਹੋਈਆਂ; 2024 ਵਿੱਚ 12.6 ਕਿਲੋਮੀਟਰ ਸਪਲਾਈ ਲਾਈਨ ਤੋਂ ਬਾਅਦ ਇਸ ਸਾਲ 20 ਕਿਲੋਮੀਟਰ ਤੋਂ ਵੱਧ ਨਵੀਆਂ ਸਪਲਾਈ ਲਾਈਨਾਂ ਵਿਛਾਈਆਂ
ਰੁਜ਼ਗਾਰ ਉਡੀਕਦੇ ਹੋਏ ਭਰਤੀ ਨਿਯਮਾਂ ਅਨੁਸਾਰ ਉਮਰ ਹੱਦ ਲੰਘਾ ਚੁੱਕੇ ਬੇਰੁਜ਼ਗਾਰਾਂ ਦੀ ਜਿੱਥੇ ਪਹਿਲੀ ਮੰਗ ਅਸਾਮੀਆਂ ਭਰਨ ਦੀ ਸੀ
ਮੁੱਖ ਮੰਤਰੀ ਦੇ ਜੱਦੀ ਜ਼ਿਲ੍ਹੇ ਵਿੱਚ ਜਸ਼ਨਾਂ 'ਤੇ ਉੱਠੇ ਸਵਾਲ
ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਨੇ ਅੱਜ ਆਪਣਾ 47ਵਾਂ ਸਥਾਪਨਾ ਦਿਵਸ ਚੰਡੀਗੜ੍ਹ ਵਿਖੇ ਸ਼ਾਨਦਾਰ ਢੰਗ ਨਾਲ ਮਨਾਇਆ।
ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ 4 ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਸੂਬੇ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ।
ਭ੍ਰਿਸ਼ਟਾਚਾਰ ਨੂੰ ਰੋਕਣ, ਵੀ.ਆਈ.ਪੀ ਕਲਚਰ ਨੂੰ ਖ਼ਤਮ ਕਰਨ ਅਤੇ ਲੋਕਾਂ ਨੂੰ ਪਾਰਦਰਸ਼ੀ ਤੇ ਸੁਖਾਲੀਆਂ ਸੇਵਾਵਾਂ ਪ੍ਰਦਾਨ ਕਰਨ ਵਿੱਚ ਅਹਿਮ ਸਿੱਧ ਹੋ ਰਹੀ "ਈਜ਼ੀ ਰਜਿਸਟਰੀ": ਹਰਦੀਪ ਸਿੰਘ ਮੁੰਡੀਆਂ
ਸਟਾਰ ਆਫ਼ ਟ੍ਰਾਈਸਿਟੀ ਗਰੁੱਪ ਨੇ ਪਿਰਾਮਿਡ ਏਲਾਂਟੇ ਵਿਖੇ ਪ੍ਰੀ-ਕਰਵਾ ਈਵੈਂਟ ਨੂੰ ਬਹੁਤ ਉਤਸ਼ਾਹ ਨਾਲ ਮਨਾਇਆ। ਸਟਾਰ ਆਫ਼ ਟ੍ਰਾਈਸਿਟੀ ਗਰੁੱਪ ਨੇ 5 ਅਕਤੂਬਰ ਨੂੰ ਪ੍ਰੀ-ਕਰਵਾ ਈਵੈਂਟ ਮਨਾਇਆ,
ਅਧਿਆਪਕਾਂ ਨੂੰ ਕੌਮ ਦੇ ਨਿਰਮਾਤਾ ਦੱਸਿਆ, ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿੱਚ ਸਭ ਤੋਂ ਵੱਧ ਯੋਗਦਾਨ ਅਧਿਆਪਕਾਂ ਦਾ
ਅਨੰਦਪੁਰ ਸਾਹਿਬ ਵਿਖੇ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਤੇ ਡਰੋਨ ਸ਼ੋਅ ਅਤੇ ਸੂਬੇ ਭਰ ਵਿੱਚ ਨਗਰ ਕੀਰਤਨ, ਕੀਰਤਨ ਦਰਬਾਰ, ਲਾਈਟ ਐਂਡ ਸਾਊਂਡ ਸ਼ੋਅ ਸਮੇਤ ਵੱਡੇ ਪੱਧਰ ਉੱਤੇ ਕਰਵਾਏ ਜਾਣਗੇ ਵੱਖ-ਵੱਖ ਸਮਾਗਮ
ਕੇਂਦਰੀ ਰੇਲ ਰਾਜ ਮੰਤਰੀ ਨੇ ਲੋਕ ਸਭਾ ਮੈਂਬਰ ਨੂੰ ਦਿਵਾਇਆ ਵਿਸ਼ਵਾਸ
ਕਮੀਸ਼ਨ ਚੇਅਰਮੈਨ ਸਾਬਕਾ ਜਸਟਿਸ ਰੰਧਾਵਾ ਨੇ ਕਿਹਾ ਏ ਜੇ ਯੂ ਪੀ ਨੇ ਕੀਤੀ ਸੀ ਜਾਂਚ ਦੀ ਗੁਜਾਰਿਸ਼
ਪੰਜਾਬ ਪੈਵੇਲੀਅਨ ਰਿਹਾ ਖਿੱਚ ਦਾ ਕੇਂਦਰ
ਪੰਜਾਬੀ ਯੂਨੀਵਰਸਿਟੀ ਦੇ ਫਾਰਮਾਸਿਊਟੀਕਲ ਸਾਇੰਸਜ਼ ਅਤੇ ਡਰੱਗ ਰਿਸਰਚ ਵਿਭਾਗ ਵੱਲੋਂ ਅੱਜ 'ਵਿਸ਼ਵ ਫਾਰਮਾਸਿਸਟ ਦਿਵਸ' ਮਨਾਇਆ ਗਿਆ।
ਜ਼ਿਲ੍ਹਾ ਮੰਡੀ ਅਫ਼ਸਰ ਅਸਲਮ ਮੁਹੰਮਦ ਨੇ ਅਹੁਦਾ ਸੰਭਾਲਿਆ
ਉਪ-ਕੁਲਪਤੀ ਡਾ. ਜਗਦੀਪ ਸਿੰਘ ਇਸੇ ਵਿਭਾਗ ਦੇ ਰਹੇ ਹਨ ਵਿਦਿਆਰਥੀ; ਸਾਂਝੀਆਂ ਕੀਤੀਆਂ ਯਾਦਾਂ
ਸੂਬੇ ਵਿੱਚ ਸਹਿਕਾਰੀ ਖੇਤਰ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਚੁੱਕਿਆ ਕਦਮ
ਕੈਂਸਰ ਹਸਪਤਾਲ ਵਿੱਚ ਪੇਟ ਸਕੈਨ ਲਗਾਉਣ ਦਾ ਕੰਮ ਜਲਦੀ ਸ਼ੁਰੂ ਹੋਵੇਗਾ
ਭਗਵੰਤ ਸਿੰਘ ਮਾਨ ਵੱਲੋਂ ਤਰਨ ਤਾਰਨ ਅਤੇ ਬਰਨਾਲਾ ਜ਼ਿਲ੍ਹਿਆਂ ਤੋਂ ਰਜਿਸਟ੍ਰੇਸ਼ਨ ਸ਼ੁਰੂ ਕਰਨ ਦਾ ਐਲਾਨ
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਨਵਰਾਤਰੀ ਦੇ ਸ਼ੁਭ ਮੌਕੇ ਸੂਬਾ ਵਾਸੀਆਂ ਨੂੰ ਨਿੱਘੀ ਵਧਾਈ ਦਿੱਤੀ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅਗਰਸੇਨ ਜਯੰਤੀ ਮੌਕੇ 'ਤੇ ਸੂਬਾ ਵਾਸੀਆਂ ਨੂੰ ਨਿੱਘੀ ਦਿੱਤੀ ਵਧਾਈ।