Tuesday, September 16, 2025

reader

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: 50000 ਰੁਪਏ ਰਿਸ਼ਵਤ ਲੈਂਦਾ ਖੱਪਤਕਾਰ ਅਦਾਲਤ ਦਾ ਰੀਡਰ ਰੰਗੇ ਹੱਥੀਂ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਖੱਪਤਕਾਰ ਸ਼ਿਕਾਇਤ ਨਿਵਾਰਣ ਫੋਰਮ, ਤਰਨਤਾਰਨ ਦੇ ਪ੍ਰਧਾਨ ਦੇ ਰੀਡਰ ਵਜੋਂ ਤਾਇਨਾਤ ਵਰਿੰਦਰ ਗੋਇਲ ਨੂੰ 50000 ਰੁਪਏ ਰਿਸ਼ਵਤ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ।

ਡੀ.ਐਸ.ਪੀ. ਦੇ ਰੀਡਰ ਵਿਜੀਲੈਂਸ ਬਿਊਰੋ ਨੇ ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਚੱਲ ਰਹੀ ਮੁਹਿੰਮ ਨੂੰ ਜਾਰੀ ਰੱਖਦੇ ਹੋਏ, ਪੰਜਾਬ ਵਿਜੀਲੈਂਸ ਬਿਊਰੋ ਨੇ ਸੋਮਵਾਰ ਨੂੰ ਬਠਿੰਡਾ ਜਿ਼ਲ੍ਹੇ ਵਿੱਚ ਡੀਐਸਪੀ ਭੁੱਚੋ ਦੇ ਨਿੱਜੀ ਸੁਰੱਖਿਆ ਅਧਿਕਾਰੀ (ਪੀ.ਐਸ.ਓ.) ਵਜੋਂ ਤਾਇਨਾਤ ਹੌਲਦਾਰ ਰਾਜ ਕੁਮਾਰ ਨੂੰ ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ।

8000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਹੁਸ਼ਿਆਰਪੁਰ ਦੇ ਨਾਇਬ ਤਹਿਸੀਲਦਾਰ ਦੇ ਰੀਡਰ ਵਜੋਂ ਤਾਇਨਾਤ

ਵਿਜੀਲੈਂਸ ਬਿਊਰੋ ਵੱਲੋਂ ਖਪਤਕਾਰਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ’ਚ ਪੀ.ਐਸ.ਪੀ.ਸੀ.ਐਲ. ਮੀਟਰ ਰੀਡਰ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ 

ਪੰਜਾਬ ਵਿਜੀਲੈਂਸ ਬਿਊਰੋ ਨੇ ਪੀ.ਐਸ.ਪੀ.ਸੀ.ਐਲ. ਸਬ-ਡਵੀਜ਼ਨ ਫਿਰੋਜ਼ਪੁਰ ਸ਼ਹਿਰ ਵਿਖੇ ਤਾਇਨਾਤ ਮੀਟਰ ਰੀਡਰ ਨਵਦੀਪ ਸਿੰਘ ਵਿਰੁੱਧ ਬਿਜਲੀ ਖਪਤਕਾਰਾਂ ਨੂੰ ਡਰਾ ਧਮਕਾ ਕੇ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ।

ਗੁਰਜੀਤ ਗਿੱਲ "ਜੱਟਾਂ ਦੇ ਪੁੱਤ" ਲੈ ਕੇ ਸੰਗੀਤਿਕ ਦੁਨੀਆਂ ਵਿੱਚ ਹੋਇਆ ਹਾਜ਼ਰ

 ਪੰਜਾਬ ਪੁਲਿਸ ਦੇ ਜਿਲ੍ਹਾ ਐਸ ਏ ਐਸ ਨਗਰ ਵਿਖੇ ਤੈਨਾਤ ਐਸ ਪੀ (ਸ਼ਹਿਰੀ), ਸ਼੍ਰੀ ਆਕਾਸ਼ਦੀਪ ਸਿੰਘ ਔਲਖ ਦੇ ਰੀਡਰ ਗੁਰਜੀਤ ਗਿੱਲ ਵੱਲੋਂ ਆਪਣੇ ਅਫਸਰ ਸਾਹਿਬਾਨ ਤੇ ਦੋਸਤਾਂ ਮਿੱਤਰਾਂ ਦੀ ਹੱਲਾ ਸ਼ੇਰੀ ਸਦਕੇ  ਆਪਣੀ ਮਿੱਠੀ ਤੇ ਸੁਰੀਲੀ ਆਵਾਜ਼ ਜਰੀਏ ਨਾਮਵਾਰ ਗਾਇਕ ਸ਼ਿਵਜੋਤ ਨਾਲ ਆਪਣਾ ਪਹਿਲਾ ਟਰੈਕ "ਜੱਟਾਂ ਦੇ ਪੁੱਤ" ਲੈ ਕੇ ਸੰਗੀਤਿਕ ਦੁਨੀਆਂ ਵਿੱਚ ਹਾਜ਼ਰ ਹੋਇਆ ਹੈ।