ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਕੋਮਲ ਮਿੱਤਲ ਵੱਲੋਂ ਅੱਜ ਜ਼ਿਲ੍ਹੇ ਦੀ ਸਮੂਹ ਮਾਨਤਾ ਪ੍ਰਾਪਤ ਪਾਰਟੀਆਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿੱਚ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰੇਕ ਪੋਲਿੰਗ ਸਟੇਸ਼ਨ ਤੇ ਬੀ.ਐਲ.ਏ ਲਗਾਏ ਜਾਣ ਹਨ।