ਨਵੇਂ ਭਰਤੀ ਹੋਏ ਨੌਜਵਾਨਾਂ ਨੇ ਯੋਗਤਾ ਦੇ ਆਧਾਰ 'ਤੇ ਨੌਕਰੀਆਂ ਪ੍ਰਦਾਨ ਕਰ ਕੇ ਉਨ੍ਹਾਂ ਦੀ ਕਿਸਮਤ ਬਦਲਣ ਲਈ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕੀਤੀ।
ਸੂਬਾ ਸਰਕਾਰ ਨੇ ਨੌਜਵਾਨਾਂ ਨੂੰ ਤਕਰੀਬਨ 55,000 ਸਰਕਾਰੀ ਨੌਕਰੀਆਂ ਦੇ ਕੇ ਪਰਵਾਸ ਦੇ ਰੁਝਾਨ ਨੂੰ ਪੁੱਠਾ ਗੇੜਾ ਦਿੱਤਾ
ਸਿਹਤ ਮੰਤਰੀ ਨੇ ਡੇਰਾਬੱਸੀ, ਲਾਲੜੂ ਅਤੇ ਜ਼ੀਰਕਪੁਰ ਹਸਪਤਾਲਾਂ ਦਾ ਅਚਨਚੇਤ ਨਿਰੀਖਣ ਕੀਤਾ
ਸਿੱਖਿਆ ਵਿਭਾਗ ਵਿੱਚ ਨਵੇਂ ਭਰਤੀ ਹੋਏ ਅਧਿਆਪਕਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ’ਤੇ ਨੌਕਰੀਆਂ ਦੇਣ ਲਈ ਸ਼ਲਾਘਾ ਕੀਤੀ।
ਆਬਕਾਰੀ ਤੇ ਕਰ ਵਿਭਾਗ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਦੇ ਵਿੱਤ, ਯੋਜਨਾਬੰਦੀ, ਪ੍ਰੋਗਰਾਮ ਲਾਗੂਕਰਨ ਅਤੇ ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਘਰ-ਘਰ ਰੋਜ਼ਗਾਰ ਯੋਜਨਾ ਤਹਿਤ 8 ਨਵੇਂ ਭਰਤੀ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ।