ਗ੍ਰਾਮ ਅਤੇ ਵਾਰਡ ਪੱਧਰ ਦੀਆਂ ਟਾਸਕ ਫ਼ੋਰਸਾਂ ਗ੍ਰਾਮ ਸਭਾਵਾਂ ਅਤੇ ਵਾਰਡ ਸਭਾਵਾਂ ਰਾਹੀਂ ਜਾਗਰੂਕਤਾ ਪ੍ਰੋਗਰਾਮ ਵੀ ਆਯੋਜਿਤ ਕਰਨਗੀਆਂ।
ਭਾਰਤ ਦੇ ਚੀਫ਼ ਜਸਟਿਸ ਮਾਣਯੋਗ ਜਸਟਿਸ ਸੂਰਿਆ ਕਾਂਤ ਨੇ ਅੱਜ ਪੰਜਾਬ ਵਿੱਚ ਨੌਜਵਾਨ ਸੁਧਾਰ ਅਤੇ ਮੁੜ-ਵਸੇਬਾ ਮੁਹਿੰਮ ਦੀ ਸ਼ੁਰੂਆਤ ਕੀਤੀ, ਜੋ ਕਿ ਨੌਜਵਾਨਾਂ ਵਿੱਚ ਨਸ਼ਿਆਂ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਵੱਡ ਆਕਾਰੀ ਰਾਜ ਪੱਧਰੀ ਪਹਿਲਕਦਮੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਾਰਚ 2025 ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸ਼ੁਰੂ ਕਰਨ ਤੋਂ ਬਾਅਦ ਨਸ਼ੇ ਦੀ ਆਦਤ ਵਾਲੇ 10,656 ਵਿਅਕਤੀਆਂ ਨੂੰ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸਿਜ਼ (ਐਨਡੀਪੀਐਸ) ਐਕਟ ਦੀ ਧਾਰਾ 64ਏ ਤਹਿਤ ਮੁਕੱਦਮੇ ਤੋਂ ਛੋਟ ਦਿੱਤੀ ਗਈ ਹੈ।
ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਲੁਧਿਆਣਾ ਵਿੱਚ ‘ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ’ ਵਿਸ਼ੇ ‘ਤੇ ਇੱਕ ਉੱਚ-ਪੱਧਰੀ ਮੀਟਿੰਗ ਆਯੋਜਿਤ ਕੀਤੀ।
ਸ਼੍ਰੀ ਦਲਵਿੰਦਰਜੀਤ ਸਿੰਘ, ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਰੈਡ ਕਰਾਸ ਸੋਸਾਇਟੀ,ਅੰਮ੍ਰਿਤਸਰ ਵੱਲੋ ਹੜ੍ਹ ਪੀੜਤ ਵਿਧਵਾਵਾਂ ਅਤੇ ਅਪਾਹਜਾਂ ਦੇ ਮੁੜ ਵਸੇਬੇ ਨੂੰ ਧਿਆਨ ਵਿੱਚ ਰੱਖਦਿਆ
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਅੰਮ੍ਰਿਤਸਰ ਚ ਆਧੁਨਿਕ ਹੜ੍ਹ ਰਾਹਤ ਅਤੇ ਮੁੜ ਵਸੇਬਾ ਮੈਗਾ ਵੇਅਰਹਾਊਸ ਦਾ ਉਦਘਾਟਨ
ਸਾਰੇ ਪ੍ਰਭਾਵਿਤ ਪਿੰਡਾਂ ਵਿੱਚ ਗਾਰ ਤੇ ਮਲਬਾ ਹਟਾਉਣ ਅਤੇ ਪਸ਼ੂ ਲਾਸ਼ਾਂ ਦੇ ਨਿਪਟਾਰੇ ਦਾ ਕੰਮ 24 ਸਤੰਬਰ ਤੱਕ ਮੁਕੰਮਲ ਕਰਨ ਦੀ ਹਦਾਇਤ
ਹੜ੍ਹ ਪ੍ਰਭਾਵਿਤ ਇਕ ਪਿੰਡ ਨੂੰ ਗੋਦ ਲੈਣ ਦਾ ਲਿਆ ਫੈਸਲਾ