ਭ੍ਰਿਸ਼ਟਾਚਾਰ ਪ੍ਰਤੀ ਆਪਣੀ ਸਰਕਾਰ ਦੀ ਜ਼ੀਰੋ-ਟੌਲਰੈਂਸ ਨੀਤੀ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਈ.ਪੀ.ਐਸ. ਅਧਿਕਾਰੀ ਹਰਚਰਨ ਸਿੰਘ ਭੁੱਲਰ ਨੂੰ ਮੁਅੱਤਲ ਕਰ ਦਿੱਤਾ ਹੈ,
ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਵਧੇਰੇ ਜ਼ੋਰ ਨਸ਼ਾ ਤਸਕਰਾਂ ਦੇ ਆਰਥਿਕ ਤਾਣੇ-ਬਾਣੇ ਨੂੰ ਖੇਰੂੰ-ਖੇਰੂੰ ਕਰਨ ’ਤੇ