Tuesday, September 16, 2025

released

ਐਮਡੀਯੂ ਨੇ ਕੀਤੇ ਪ੍ਰੀਖਿਆ ਨਤੀਜੇ ਜਾਰੀ

ਮਹਾਰਿਸ਼ੀ ਦਿਆਨੰਦ ਯੂਨੀਵਰਸਿਟੀ ਰੋਹਤਕ ਨੇ ਮਈ 2025 ਵਿੱਚ ਆਯੋਜਿਤ ਬੀ. ਵੋਕੇਸ਼ਨਲ-ਇੰਟੀਰਿਅਰ ਡਿਜਾਇਨ ਦੇ ਦੂਜੇ ਸੈਮੇਸਟਰ ਦੀ ਰੈਗੂਲਰ, ਸਾਫਟਵੇਅਰ ਡਿਵੇਲਪਮੈਂਟ ਤੇ ਮਾਰਕਟਿੰਗ ਮੈਨੇਜਮੈਂਟ ਐਂਡ ਇੰਫੋਰਮੇਸ਼ਨ ਤਕਨਾਲੋਜੀ ਦੇ ਦੂਜੇ, ਚੌਥੇ, ਪੰਜਵੇਂ ਤੇ ਛੇਵੇਂ ਸੈਮੇਸਟਰ ਦੀ ਰੈਗੂਲਰ ਤੇ ਰੀ-ਅਪੀਅਰ, ਇੰਫਾਰਮੇਸ਼ਨ ਤਕਨਾਲੋਜੀ ਅਤੇ ਸਪੋਰਟਸ ਨਿਯੂਟ੍ਰਿਸ਼ਨ ਦੇ ਦੂਜੇ, ਚੌਥੇ ਤੇ ਛੇਵੇਂ ਸੈਮੇਸਟਰ ਦੀ ਰੈਗੂਲਰ ਤੇ ਰੀ-ਅਪੀਅਰ, ਕੈਟਰਿੰਗ ਤਕਨਾਲੋਜੀ ਐਂਡ ਹੋਟਲ ਮੈਨੇਜਮੈਂਟ ਦੇ ਚੌਥੇ ਤੇ ਛੇਵੇਂ ਸੈਮੇਸਟਰ ਦੀ ਰੈਗੂਲਰ ਤੇ ਰੀ-ਅਪੀਅਰ ਅਤੇ ਰਿਟੇਲ ਮੈਨੇਜਮੈਂਟ ਦੇ ਪੰਜਵੇਂ ਤੇ ਛੇਵੇਂ ਸੈਮੇਸਟਰ ਦੀ ਰੈਗੂਲਰ ਤੇ ਰੀ-ਅਪੀਅਰ ਦੀ ਪ੍ਰੀਖਿਆਵਾਂ ਦਾ ਨਤੀਜਾ ਜਾਰੀ ਕਰ ਦਿੱਤਾ ਹੈ।

'ਪੰਚਬਟੀ ਸੰਦੇਸ਼' ਦਾ ‘ਡਾ. ਬਲਬੀਰ ਸਿੰਘ ਵਿਸ਼ੇਸ਼ ਅੰਕ’ ਰਿਲੀਜ਼

ਪੰਜਾਬੀ ਯੂਨੀਵਰਸਿਟੀ ਦੇ ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ ਵੱਲੋਂ ‘ਪੰਚਬਟੀ ਸੰਦੇਸ਼’ ਦਾ ਅਪ੍ਰੈਲ-ਅਕਤੂਬਰ ਅੰਕ ਰਿਲੀਜ਼ ਕੀਤਾ ਗਿਆ।

ਕੁਰਾਲੀ ਦੇ ਪ੍ਰਾਚੀਨ ਡੇਰਾ ਗੁਸਾਈਆਣਾ ਦੇ ਪ੍ਰਸਿੱਧ ਸਲਾਨਾ ਮੇਲੇ ਦਾ ਪੋਸਟਰ ਰੀਲੀਜ਼ 

 ਸਥਾਨਕ ਸ਼ਹਿਰ ਦੇ ਪ੍ਰਾਚੀਨ ਡੇਰਾ ਗੁਸਾਈਆਣਾ ਦਾ ਸਲਾਨਾ ਵਿਸ਼ਾਲ ਮੇਲੇ ਦਾ ਅੱਜ ਕਰਵਾਏ ਇੱਕ ਸਮਾਗਮ ਦੌਰਾਨ ਪੋਸਟਰ ਰਲੀਜ ਕੀਤਾ ਗਿਆ। 

ਮਨਦੀਪ ਸੁਨਾਮ ਦੀ ਨਵੀਂ ਪੁਸਤਕ "ਭਾਰਤ ਦੇ ਉਲੰਪਿਕ ਤਗ਼ਮੇ"  ਲੋਕ ਅਰਪਣ 

ਸਿੱਖਿਆ ਬੋਰਡ ਦੇ ਚੇਅਰਮੈਨ ਅਮਰਪਾਲ ਸਿੰਘ ਕਿਤਾਬ ਲੋਕ ਅਰਪਣ ਕਰਦੇ ਹੋਏ

ਅੱਜ ਮੂਸੇਵਾਲਾ ਦੇ ਜਨਮਦਿਨ ਮੌਕੇ 3 ਨਵੇਂ ਗੀਤ ਹੋਣਗੇ ਰਿਲੀਜ਼

ਅੱਜ ਸਿੱਧੂ ਮੂਸੇਵਾਲਾ ਦਾ ਜਨਮਦਿਨ ਹੈ। ਇਸ ਮੌਕੇ ਸਿੱਧੂ ਦੇ 3 ਗੀਤਾਂ ਦੀ ਐਲਬਮ ‘ਮੂਸੇ ਪ੍ਰਿੰਟ’ ਰਿਲੀਜ਼ ਹੋਣ ਜਾ ਰਹੀ ਹੈ। 

ਪੰਜਾਬ ਸਕੂਲ ਸਿੱਖਿਆ ਬੋਰਡ PSEB ਨੇ ਜਾਰੀ ਕੀਤਾ 12ਵੀਂ ਦਾ Result

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦਾ ਨਤੀਜਾ ਬੁੱਧਵਾਰ ਦੁਪਹਿਰ 3 ਵਜੇ ਜਾਰੀ ਕੀਤਾ ਗਿਆ ਹੈ। 

BSF ਦਾ ਜਵਾਨ ਪਾਕਿਸਤਾਨ ਨੇ ਰਿਹਾਅ ਕੀਤਾ

  ਭਾਰਤ ਦੀ ਕਾਰਵਾਈ ਤੋਂ ਡਰੇ ਪਾਕਿਸਤਾਨ ਨੇ BSF ਦਾ ਜਵਾਨ ਰਿਹਾਅ ਕਰ ਦਿੱਤਾ ਹੈ। ਕਾਂਸਟੇਬਲ ਪੁਰਨਮ ਕੁਮਾਰ ਨੂੰ 22 ਦਿਨਾਂ ਬਾਅਦ ਪਾਕਿਸਤਾਨ ਤੋਂ ਵਾਪਸ ਵਤਨ ਭੇਜਿਆ ਗਿਆ ਹੈ।

ਅਸ਼ੀਰਵਾਦ ਸਕੀਮ ਅਧੀਨ 20 ਕਰੋੜ ਰੁਪਏ ਦੀ ਰਾਸ਼ੀ ਜਾਰੀ; 3922 ਲਾਭਪਾਤਰੀ ਪਰਿਵਾਰਾਂ ਨੂੰ ਮਿਲੇਗਾ ਲਾਭ : ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ ਦਿੱਤੀ ਜਾਂਦੀ ਹੈ 51 ਹਜ਼ਾਰ ਦੀ ਰਾਸ਼ੀ

ਖਡਿਆਲ ਕਬੱਡੀ ਕੱਪ ਦਾ ਪੋਸਟਰ ਜਾਰੀ 

ਖੇਡਾਂ ਮਨੁੱਖੀ ਜ਼ਿੰਦਗੀ ਦਾ ਅਹਿਮ ਅੰਗ : ਗੋਲਡੀ 

 ਪੀ ਐਸ ਪੀ ਸੀ ਐਲ ਜ਼ੀਰਕਪੁਰ ਡਿਵੀਜ਼ਨ ਵੱਲੋਂ ਖਪਤਕਾਰਾਂ ਲਈ ਸ਼ਿਕਾਇਤ ਸੈੱਲ ਦੇ ਨੰਬਰ ਜਾਰੀ 

ਕੇਂਦਰੀਕ੍ਰਿਤ ਹੈਲਪਲਾਈਨ 1912 ਤੋਂ ਇਲਾਵਾ ਇਨ੍ਹਾਂ ਸੰਪਰਕ ਨੰਬਰਾਂ ਤੇ ਵੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ 
 

ਪੰਜਾਬ ਸਰਕਾਰ ਨੇ ਮਿਸ਼ਨ ਜੀਵਨਜੋਤ ਅਤੇ ਬੇਸਹਾਰਾ ਬੱਚਿਆਂ ਲਈ 15.95 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਕਿਹਾ, ਸੂਬਾ ਸਰਕਾਰ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਲਗਾਤਾਰ ਕਾਰਜ਼ਸ਼ੀਲ

ਜਮਹੂਰੀ ਅਧਿਕਾਰ ਸਭਾ ਵੱਲੋਂ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਵੱਲੋ ਚਲ ਰਹੇ ਸੰਘਰਸ਼ ਦੀ ਰਿਪੋਰਟ ਜਾਰੀ 

ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਜਗਮੋਹਨ ਸਿੰਘ, ਸੂਬਾ ਸਕੱਤਰ ਪ੍ਰਿਤਪਾਲ ਸਿੰਘ ਅਤੇ ਵਿੱਤ ਸਕੱਤਰ ਤਰਸੇਮ ਲਾਲ ਨੇ ਪ੍ਰੈਸ ਦੇ ਨਾਮ ਬਿਆਨ ਜਾਰੀ ਕਰਦੇ ਹੋਏ

ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 12.66 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਅਸ਼ੀਰਵਾਦ ਸਕੀਮ ਤਹਿਤ 15 ਜ਼ਿਲ੍ਹਿਆਂ ਦੇ 2483 ਲਾਭਪਾਤਰੀਆਂ ਨੂੰ ਮਿਲੇਗਾ ਲਾਭ

ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ ‘Lock’ ਹੋਇਆ ਰਿਲੀਜ਼

ਮੂਸੇਵਾਲਾ ਦੇ ਪ੍ਰਸ਼ੰਸਕਾਂ ਦਾ ਇੰਤਜ਼ਾਰ ਅੱਜ ਖਤਮ ਹੋ ਗਿਆ ਜਦੋਂ ਸਿੱਧੂ ਦਾ ਨਵਾਂ ਗਾਣਾ ‘Lock’ ਰਿਲੀਜ਼ ਹੋ ਗਿਆ। 

ਦੇਸ਼ ਦੀਆਂ ਵੱਖੋ ਵੱਖ ਜੇਲਾਂ ਵਿੱਚ ਬੰਦ ਆਪਣੀਆਂ ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ : ਪ੍ਰੋ. ਬਡੂੰਗਰ

ਮਾਨਯੋਗ ਸੁਪਰੀਮ ਕੋਰਟ ਵੱਲੋਂ ਭਾਈ ਰਾਜੋਆਣਾ ਦੀ ਰਹਿਮ ਦੀ ਅਪੀਲ ਤੇ ਕੇਂਦਰ ਸਰਕਾਰ ਨੂੰ ਜਾਰੀ ਨੋਟਿਸ ਦੀ ਕੀਤੀ ਸਲਾਂਘਾ

ਚੱਬੇਵਾਲ ਦੇ ਸਕੂਲਾਂ ਦੇ ਵਿਕਾਸ ਲਈ 2.50 ਕਰੋੜ ਰੁਪਏ ਜਾਰੀ: ਵਿਧਾਇਕ ਡਾ: ਇਸ਼ਾਂਕ  ਕੁਮਾਰ

ਕਿਹਾ ਮੇਰੇ ਹਲਕੇ ਦੇ ਬੱਚਿਆਂ ਨੂੰ ਸੁੰਦਰ ਸਕੂਲ, ਵਧੀਆ ਸਿੱਖਿਆ ਮਿਲੇਗੀ
 

ਸਤਰੰਗ ਇੰਟਰਟੇਨਰਸ ਵਲੋਂ ਫ਼ਿਲਮ 'ਰਿਸ਼ਤੇ ਨਾਤੇ' ਦਾ ਪੋਸਟਰ ਰਿਲੀਜ਼ 

ਸਤਰੰਗ ਇੰਟਰਟੇਨਰਸ ਵਲੋਂ ਹਾਲ ਹੀ ਵਿੱਚ ਆਪਣੀ ਪਹਿਲੀ ਵੱਡੇ ਪਰਦੇ ਦੀ ਫ਼ਿਲਮ 'ਰਿਸ਼ਤੇ ਨਾਤੇ' ਦਾ ਪੋਸਟਰ ਸ਼ਾਨਦਾਰ ਤਰੀਕੇ ਨਾਲ ਚੰਡੀਗੜ੍ਹ 'ਚ ਰਿਲੀਜ਼ ਕੀਤਾ ਗਿਆ। 

‘ਸੁਪਨੇ ਨਹੀਂ ਹਕੀਕਤ ਬੁਣਦੇ, ਇਸ ਲਈ ਸਾਰੇ ਮੋਦੀ ਨੂੰ ਚੁਣਦੇ’ ਭਾਜਪਾ ਦਾ ਚੋਣ ਪ੍ਰਚਾਰ ਗੀਤ ਰਿਲੀਜ਼

ਭਾਰਤੀ ਜਨਤਾ ਪਾਰਟੀ ਭਾਜਪਾ ਦੇ ਜੇ.ਪੀ. ਨੱਡਾ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦਗੀ ਵਿਚ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਪਾਰਟੀ ਦਾ ਪ੍ਰਚਾਰ ਗੀਤ ਜਾਰੀ ਕੀਤਾ। ਪਾਰਟੀ ਵਲੋਂ ਜਾਰੀ ਇਸ ਗੀਤ ਦੇ ਵਿਡੀਉ ਵਿੱਚ ਇਸ ਗੱਲ ਨੂੰ ਉਭਾਰਿਆ ਗਿਆ ਹੈ। 

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਤਾਰ ਕੰਬਾਇਨਜ਼ ਦੇ ਬਾਨੀ ਅਮਰਜੀਤ ਸਿੰਘ ਲੋਟੇ ਦੀ ਸਵੈ-ਜੀਵਨੀ 'ਲੋਹਾਰ ਦਾ ਪੁੱਤਰ' ਜਾਰੀ

ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਰਤਾਰ ਕੰਬਾਇਨਜ਼ ਦੇ ਬਾਨੀ ਅਮਰਜੀਤ ਸਿੰਘ ਲੋਟੇ ਦੀ ਸਵੈ-ਜੀਵਨੀ 'ਲੋਹਾਰ ਦਾ ਪੁੱਤਰ' ਲੋਕ ਅਰਪਣ ਕੀਤੀ।