Tuesday, October 21, 2025

reliefmaterials

ਅਜ਼ਾਦ ਟੈਕਸੀ ਯੂਨੀਅਨ ਬਰਨਾਲਾ ਦੇ ਪ੍ਰਧਾਨ ਗਗਨਦੀਪ ਸਿੰਘ ਸਹਿਜੜਾ ਦੀ ਅਗਵਾਈ ਹੇਠ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਸਮੱਗਰੀ ਵੰਡੀ ਗਈ 

ਪਿਛਲੇ ਦਿਨਾਂ ਵਿੱਚ ਆਏ ਭਾਰੀ ਮੀਹਾਂ ਦੀ ਆਫ਼ਤ ਕਾਰਣ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ  ਰਾਹਤ ਦੇ ਉਦੇਸ਼ ਨਾਲ ਅਜ਼ਾਦ ਟੈਕਸੀ ਯੂਨੀਅਨ ਬਰਨਾਲਾ ਦੇ ਪ੍ਰਧਾਨ ਗਗਨਦੀਪ ਸਿੰਘ ਗਗਨ ਸਹਿਜੜਾ ਦੀ ਅਗਵਾਈ ਵਿੱਚ ਰਾਹਤ ਸਮੱਗਰੀ  ਭੇਜੀ ਗਈ ।

ਹੜ ਪੀੜਤਾਂ ਲਈ ਰਾਹਤ ਸਮੱਗਰੀ ਭੇਜੀ

ਖਾਲਸਾ ਏਡ ਪਟਿਆਲਾ ਦੇ ਮੁੱਖ ਦਫਤਰ ਭੇਜੀ

ਡੇਰਾ ਬਾਬਾ ਗਾਂਧਾ ਸਿੰਘ ਜੀ ਨਿਰਮਲਾ ਭੇਖ ਪ੍ਰਬੰਧਕ ਕਮੇਟੀ ਬਰਨਾਲਾ ਵੱਲੋਂ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਸੇਵਾ

 ਹੜ੍ਹ ਦੇ ਪਾਣੀ ਦੇ ਕਹਿਰ ਵਰਗੇ ਔਖੇ ਹਾਲਾਤਾਂ ਵਿੱਚ ਵੀ ਪੰਜਾਬੀਆਂ ਨੇ ਆਪਸੀ ਭਾਈਚਾਰਕ ਸਾਂਝ ਨੂੰ ਹੋਰ ਗੁੜਾ ਕੀਤਾ ਹੈ ਅਤੇ ਹਰ ਵਰਗ ਦੇ ਪ੍ਰਭਾਵਿਤ ਲੋਕਾਂ ਤੱਕ ਰਾਹਤ ਸਮੱਗਰੀ ਪਹੁੰਚਾ ਕੇ ਆਪਣੀ ਵਖਰੀ ਪਹਿਚਾਣ ਨੂੰ ਕਾਇਮ ਰੱਖਦਿਆਂ ਲੋਕਾਂ ਦੇ ਜਖਮਾਂ ਤੇ ਮਲ੍ਹਮ ਲਗਾਉਣ ਲਈ ਸਾਰਾ ਪੰਜਾਬੀ ਭਾਈਚਾਰਾ ਪੰਬਾਂਤਾਰ ਖੜ੍ਹਾ ਦਿਖਾਈ ਦੇ ਰਿਹਾ ਹੈ। 

ਪਹਿਲਾਂ ਪੈਰਾ ਤੇ ਆ ਜਾਈਏ ਫਿਰ ਕਰਾਗੇ ਰਾਜਨੀਤੀ : ਨੀਤੀ ਤਲਵਾੜ

ਨੀਤੀ ਤਲਵਾੜ ਨੇ ਚੱਬੇਵਾਲ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਕੇ ਵੰਡੀ ਰਾਹਤ ਸਮੱਗਰੀ

 

ਗੋਇੰਦਵਾਲ ਸਾਹਿਬ ਹੜ੍ਹ ਪੀੜਤਾਂ ਲਈ ਚੇਅਰਪਰਸਨ ਪ੍ਰਭਜੋਤ ਕੌਰ ਵੱਲੋਂ ਰਾਹਤ ਸਮੱਗਰੀ ਲਿਜਾਈ ਗਈ ਅਤੇ ਵੰਡੀ ਗਈ

ਜ਼ਿਲ੍ਹਾ ਯੋਜਨਾ ਕਮੇਟੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਚੇਅਰਪਰਸਨ ਅਤੇ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਕੌਰ ਵੱਲੋਂ ਅੱਜ ਮੋਹਾਲੀ ਟੀਮ ਦੇ ਸਹਿਯੋਗ ਨਾਲ ਗੋਇੰਦਵਾਲ ਸਾਹਿਬ ਹਲਕੇ ਦੇ ਹੜ੍ਹ ਪੀੜਤ ਪਿੰਡਾਂ ਮੁੰਡਾ, ਕੜਕਾ ਅਤੇ ਜੋਹਲ ਡਾਹੇਵਾਲਾ ਵਿਖੇ ਖੁਦ ਮੋਹਾਲੀ ਤੋਂ ਲਿਜਾ ਕੇ ਰਾਹਤ ਸਮੱਗਰੀ ਦੀ ਵੰਡ ਕੀਤੀ ਗਈ ਅਤੇ ਪੀੜਤ ਪਰਿਵਾਰਾਂ ਦਾ ਹਾਲ-ਚਾਲ ਜਾਣਿਆ ਗਿਆ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੋਹਾਲੀ ਤੋਂ ਅਜਨਾਲਾ ਵਾਸਤੇ ਰਾਹਤ ਸਮੱਗਰੀ ਦੇ ਪੰਜ ਟਰੱਕ ਝੰਡੀ ਦਿਖਾ ਕੇ ਰਵਾਨਾ ਕੀਤੇ ਗਏ

ਹੜ੍ਹ ਪੀੜਤਾਂ ਦੀ ਮਦਦ ਲਈ ਕੇਂਦਰ ਤੋਂ ਅੰਤਰਿਮ ਰਾਹਤ ਦੀ ਮੰਗ ਕੀਤੀ

 

ਰਾਹਤ ਸਮੱਗਰੀ ਤੋਂ ਲੈ ਕੇ ਸਿਹਤ ਸੇਵਾਵਾਂ ਤੱਕ-ਹਰ ਪਲ ਹੜ੍ਹ ਪੀੜਤਾਂ ਦੇ ਨਾਲ ਖੜ੍ਹੀ ਮਾਨ ਸਰਕਾਰ

ਹੜ੍ਹ ਪੀੜਤਾਂ ਦੇ ਦੁੱਖ ਸਾਂਝੇ ਕਰਨ ਲਈ ਪੂਰੀ ਤਾਕਤ ਨਾਲ ਮੈਦਾਨ ਵਿੱਚ ਉਤਰੀ ਸਰਕਾਰੀ ਮਸ਼ੀਨਰੀ

ਪ੍ਰਧਾਨ ਮੰਤਰੀ ਹੜ੍ਹ ਪੀੜਤ ਰਾਜਾਂ ਦੀ ਮਦਦ ਲਈ ਅੱਗੇ ਆਉਣ : ਡਾ. ਬਲਬੀਰ ਸਿੰਘ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਰਾਹਤ ਸਮੱਗਰੀ ਰਵਾਨਾ