ਸੰਤ ਸਤਵਿੰਦਰ ਹੀਰਾ ਰਾਸ਼ਟਰੀ ਪ੍ਰਧਾਨ ਆਲ ਇੰਡੀਆ ਆਦਿ ਧਰਮ ਮਿਸ਼ਨ (ਰਜਿ.) ਭਾਰਤ ਨੇ ਵਿਸ਼ੇਸ਼ ਮੁਲਾਕਾਤ ਸਮੇਂ ਕਿਹਾ ਕਿ ਆਦਿ ਧਰਮ ਮਿਸ਼ਨ ਗੁਰੂਆਂ, ਰਹਿਬਰਾਂ, ਵਿਦਵਾਨਾਂ ਵਲੋੰ ਸਮਾਜਿਕ ਤੇ ਰਾਜਨੀਤਕ ਪਰਿਵਰਤਨ ਲਈ ਆਰੰਭ ਕੀਤਾ ਕ੍ਰਾਂਤੀਕਾਰੀ ਅੰਦੋਲਨ ਹੈ ਜਿਸਦੀ ਚਰਚਾ ਵਿਸ਼ਵਭਰ ਵਿਚ ਹੋ ਰਹੀ ਹੈ।