Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

remove

ਨਗਰ ਨਿਗਮ ਅੰਮ੍ਰਿਤਸਰ ਵੱਲੋਂ ਲਾਰੈਂਸ ਰੋਡ ਸਥਿਤ ਬਿਜਲੀ ਪਹਿਲਵਾਨ ਮੰਦਰ ਦੇ ਬਾਹਰੋਂ ਨਾਜਾਇਜ਼ ਕਬਜ਼ੇ ਹਟਾਏ, ਮੁੜ ਕਬਜ਼ਾ ਕਰਨ ਵਾਲਿਆਂ ਨੂੰ ਸਖ਼ਤ ਚੇਤਾਵਨੀ

ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਨਿਰਦੇਸ਼ਾਂ ਅਤੇ ਵਧੀਕ ਨਗਰ ਨਿਗਮ ਕਮਿਸ਼ਨਰ ਡਾ. ਜੈ ਇੰਦਰ ਸਿੰਘ ਦੀ ਰਹਿਨੁਮਾਈ ਹੇਠ ਨਗਰ ਨਿਗਮ ਅੰਮ੍ਰਿਤਸਰ ਦੇ ਐਸਟੇਟ ਵਿੰਗ ਵੱਲੋਂ ਅੱਜ ਲਾਰੈਂਸ ਰੋਡ ਸਥਿਤ ਬਿਜਲੀ ਪਹਿਲਵਾਨ ਮੰਦਰ ਦੇ ਬਾਹਰ ਵਿਸ਼ੇਸ਼ ਐਂਟੀ-ਇੰਕਰੋਚਮੈਂਟ ਮੁਹਿੰਮ ਚਲਾ ਕੇ ਸੜਕ ਅਤੇ ਫੁੱਟਪਾਥ ’ਤੇ ਕੀਤੇ ਨਾਜਾਇਜ਼ ਕਬਜ਼ੇ ਹਟਾਏ ਗਏ।

ਨਗਰ ਨਿਗਮ ਅੰਮ੍ਰਿਤਸਰ ਵੱਲੋਂ ਪੁਰਾਣੀ ਸਬਜ਼ੀ ਮੰਡੀ ਅਤੇ ਡੀਸੀ ਨਿਵਾਸ ਦੇ ਬਾਹਰੋਂ ਨਾਜਾਇਜ਼ ਕਬਜ਼ੇ ਹਟਾਏ

ਨਗਰ ਨਿਗਮ ਅੰਮ੍ਰਿਤਸਰ (ਐਮਸੀਏ) ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਹੁਕਮਾਂ ਅਤੇ ਵਧੀਕ ਨਗਰ ਕਮਿਸ਼ਨਰ ਡਾ. ਜੈ ਇੰਦਰ ਸਿੰਘ ਦੀ ਰਹਿਨੁਮਾਈ ਹੇਠ ਐਸਟੇਟ ਵਿਭਾਗ ਵੱਲੋਂ ਪੁਰਾਣੀ ਸਬਜ਼ੀ ਮੰਡੀ ਅਤੇ ਡਿਪਟੀ ਕਮਿਸ਼ਨਰ (ਡੀਸੀ) ਨਿਵਾਸ ਦੇ ਬਾਹਰ ਵਿਸ਼ੇਸ਼ ਐਂਟੀ-ਇਨਕਰੋਚਮੈਂਟ ਮੁਹਿੰਮ ਚਲਾਈ ਗਈ।

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵਿੱਚ ਸੇਵਾ ਨਿਭਾ ਰਹੇ ਕਿਸੇ ਵੀ ਮੁਲਾਜ਼ਮ ਨੂੰ ਹਟਾਇਆ ਨਹੀਂ ਜਾਵੇਗਾ: ਕਟਾਰੂਚੱਕ

ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਜੰਗਲਾਤ ਵਰਕਰ ਯੂਨੀਅਨ ਪੰਜਾਬ, ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਪੰਜਾਬ ਅਤੇ ਪੰਜਾਬ ਰਾਜ ਵਣ ਵਿਭਾਗ ਵਰਕਰ ਯੂਨੀਅਨ ਦੇ ਅਹੁਦੇਦਾਰਾਂ ਨਾਲ ਉਨ੍ਹਾਂ ਦੇ ਸੇਵਾ-ਸਬੰਧੀ ਮੁੱਦਿਆਂ ਅਤੇ ਮੰਗਾਂ ਦਾ ਜਾਇਜ਼ਾ ਲੈਣ ਲਈ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ।

ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਖੇਤ ਨੂੰ ਜਾਂਦੇ ਰਸਤੇ ਵਿੱਚੋਂ ਖੰਭਾ ਪਟਾਉਣ ਲਈ ਮਾਰ ਰਿਹਾ ਹੈ ਬਿਜਲੀ ਦਫਤਰ ਦੇ ਚੱਕਰ

ਰਸਤੇ ਵਿੱਚ ਦੋਨੋਂ ਸਾਈਡ ਖੰਬੇ ਹੋਣ ਕਾਰਨ ਪਿੰਡ ਆਲਮਗੀਰ ਦੇ ਕਿਸਾਨ ਗੁਰਦੀਪ ਸਿੰਘ ਹਰ ਰੋਜ਼ ਬਿਜਲੀ ਵਿਭਾਗ ਦੇ ਉਪ ਮੰਡਲ ਸਰੀਹ ਵਿਖੇ ਚੱਕਰ ਮਾਰ ਰਿਹਾ ਹੈ।

ਕੈਮਿਸਟਾਂ ਦੇ ਦਾਇਰੇ ਚੋਂ ਹਟਾਈਆਂ ਜਾਣ ਨਸ਼ੀਲੀਆਂ ਦਵਾਈਆਂ  

ਕੈਮਿਸਟਾਂ ਨੇ ਡਰੱਗ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ 

ਜਲਦ ਹੀ ਪੂਰੇ ਦੇਸ਼ ਵਿਚ ਟੋਲ ਪਲਾਜ਼ਾ ਹਟਾਏ ਜਾਣਗੇ

ਕੇਂਦਰੀ ਸੜਕ ਤੇ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਪੂਰੇ ਦੇਸ਼ ਵਿਚ ਟੋਲ ਪਲਾਜ਼ਾ ਹਟਾਏ ਜਾਣਗੇ।

CBSE ਨੇ ਪੰਜਾਬੀ ਭਾਸ਼ਾ ਕੱਢਣ ਦਾ ਫੈਸਲਾ ਲਿਆ ਵਾਪਸ

ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (CBSE) ਨੇ ਦਸਵੀਂ ਜਮਾਤ ਲਈ ਦੋ ਬੋਰਡ ਪ੍ਰੀਖਿਆਵਾਂ ਕਰਵਾਉਣ ਲਈ ਆਪਣੀ ਡਰਾਫਟ ਨੀਤੀ ਦਾ ਇੱਕ ਸੋਧਿਆ ਹੋਇਆ