Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

residential

ਪੀ ਆਈ ਐਸ ਦੇ ਰੈਜੀਡੈਂਸੀਅਲ ਵਿੰਗ ਦੇ ਟਰਾਇਲ ਸਮਾਪਤ

ਡਾਇਰੈਕਟਰ ਸਪੋਰਟਸ ਪੰਜਾਬ , ਸ੍ਰੀ ਹਰਪ੍ਰੀਤ ਸਿੰਘ ਸੂਦਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਡ ਵਿਭਾਗ ਵੱਲੋਂ ਸਪੋਰਟਸ ਕੰਪਲੈਕਸ ਸੈਕਟਰ-78, ਸਰਦਾਰ ਬਲਬੀਰ ਸਿੰਘ ਓਲੰਪੀਅਨ ਸੀਨੀਅਰ ਇੰਟਰਨੈਸ਼ਨਲ ਹਾਕੀ ਸਟੇਡੀਅਮ ਸੈਕਟਰ-63 ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 3B-1 ਐਸ ਏ ਐਸ ਨਗਰ ਵਿਖੇ 

ਅੱਧੀ ਰਾਤ ਨੂੰ ਰਿਹਾਇਸੀ ਮਕਾਨ ਦੇ ਬਾਹਰ ਫਾਇਰਿੰਗ ਕਰਨ ਵਾਲੇ ਗਿਰੋਹ ਦਾ 24 ਘੰਟਿਆਂ ਅੰਦਰ ਪਰਦਾਫਾਸ਼

7 ਦੋਸੀ ਕਾਬੂ, 3 ਦੇਸੀ ਪਿਸਟਲ, ਬਲੈਰੋ ਗੱਡੀ ਅਤੇ ਮੋਟਰ ਸਾਇਕਲ ਬ੍ਰਾਮਦ
 

ਭਾਰਤ ਚੋਣ ਕਮਿਸ਼ਨ ਨੇ ਉੱਪ ਰਾਸ਼ਟਰਪਤੀ ਚੋਣ 2025 'ਤੇ ਜਾਰੀ ਕੀਤੀ ਕੀਤੀ ਜਾਣਕਾਰੀ ਭਰਪੂਰ ਪੁਸਤਕਾ

1352 ਤੋਂ 2022 ਤੱਕ ਦੇ ਸਾਰੇ 16 ਚੋਣਾਂ ਦੀ ਸੰਖੇਪ ਜਾਣਕਾਰੀ ਵੀ ਸ਼ਾਮਿਲ, ਕਮਿਸ਼ਨ ਦੀ ਜਾਗਰੁਕਤਾ ਪਹਿਲ - ਏ. ਸ਼੍ਰੀਨਿਵਾਸ

ਰਿਹਾਇਸ਼ੀ ਪਾਰਕ ; ਜਨਤਕ ਸਥਾਨ ਜਾਂ ਨਿਜੀ ਸੰਪੱਤੀ ....?

ਮੈਂ ਇੱਕ ਲੇਖਕ ਵਜੋਂ ਸਮਾਜ ਵਿੱਚ ਵਿਚਰਦੇ ਵਿਭਿੰਨ ਮੁੱਦਿਆਂ ’ਤੇ ਕਲਮ ਚਲਾਉਂਦਾ ਰਹਿੰਦਾ ਹਾਂ, ਜਿਸ ਦਾ ਮਕਸਦ ਲੋਕਾਂ ਨੂੰ ਜਾਗਰੂਕ ਕਰਨਾ ਅਤੇ ਸਮਾਜਿਕ ਮੁੱਦਿਆਂ ’ਤੇ ਸਕਾਰਾਤਮਕ ਚਰਚਾ ਨੂੰ ਉਤਸ਼ਾਹਿਤ ਕਰਨਾ ਹੈ। 

ਹਰਿਆਣਾ ਪੁਲਿਸ 2 ਅਧਿਕਾਰੀ ਰਾਸ਼ਟਰਪਤੀ ਪੁਲਿਸ ਮੈਡਮ ਨਾਲ ਸਨਮਾਨਤ

ਗਣਤੰਤਰ ਦਿਵਸ ਮੌਕੇ ’ਤੇ ਹਰਿਆਣਾ ਦੇ ਦੋ ਪੁਲਿਸ ਅਧਿਕਾਰੀਆਂ ਨੂੰ ਵਿਸ਼ੇਸ਼ ਸੇਵਾਵਾਂ ਲਈ ਰਾਸ਼ਟਰਪਤੀ ਪੁਲਿਸ ਮੈਡਮ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ 

ਬੂਥ ਬਦਲਣ ਨੂੰ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਵੱਲੋਂ ਸਹਿਮਤੀ 

ਵਧੀਕ ਡਿਪਟੀ ਕਮਿਸ਼ਨਰ ਕਮ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ