Wednesday, September 17, 2025

residents

ਇਲਾਕਾ ਨਿਵਾਸੀ ਅਸੁਰੱਖਿਅਤ ਇਮਾਰਤਾਂ ਚੋਂ ਨਿੱਕਲਣ, ਰਾਹਤ ਕੈਂਪਾਂ 'ਚ ਆਸਰਾ ਲੈਣ, ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਜ਼ਿਲ੍ਹਾ ਬਰਨਾਲਾ ਦੇ ਸਾਰੇ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅਸੁਰੱਖਿਅਤ ਇਮਾਰਤਾਂ ਚੋਂ ਨਿੱਕਲ ਜਾਣ ਅਤੇ ਸਰਕਾਰ ਵੱਲੋਂ ਬਣਾਏ ਗਏ ਰਾਹਤ ਕੈਂਪਾਂ 'ਚ ਆਸਰਾ ਲੈਣ ।

ਪਿੰਡ ਸਹਿਜੜਾ ਵਿਖੇ ਸਰਬਤ ਦੇ ਭਲੇ ਲਈ ਅਰਦਾਸ ਬੇਨਤੀ ਕੀਤੀ ਗਈ

ਅੱਜ ਪਿੰਡ ਸਹਿਜੜਾ ਵਿਖੇ ਗ੍ਰਾਮ ਪੰਚਾਇਤ ਸਹਿਜੜਾ ਵੱਲੋਂ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪੰਜਾਬ ਵਿੱਚ ਹੜਾਂ ਦੇ ਚੱਲ ਰਹੇ ਪ੍ਰਕੋਪ ਨਾਲ ਹੋ ਰਹੇ ਜਾਨੀ ਮਾਲੀ ਨੁਕਸਾਨ ਨੂੰ ਦੇਖਦੇ ਹੋਏ ਸਰਬੱਤ ਦੇ ਭਲੇ ਲਈ ਅੰਦਰਲਾ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਪ੍ਰਕਾਸ਼ ਕਰਵਾ ਕੇ ਸਰਬੱਤ ਦੇ ਭਲੇ ਦੀ ਅਰਦਾਸ ਬੇਨਤੀ ਕੀਤੀ ਗਈ

ਕਾਂਗਰਸ ਪਾਰਟੀ ਨੂੰ ਨੀਚੇ ਤੋਂ ਲੈ ਕੇ ਉੱਪਰ ਤੱਕ ਮਜ਼ਬੂਤ ਕਰਨ ਦੀ ਪ੍ਰਕਿਰਿਆ ਸ਼ੁਰੂ, ਜ਼ਿਲ੍ਹਾ ਪ੍ਰਧਾਨਾਂ ਦੀ ਚੋਣ ਡੈਮੋਕਰੇਟਿਕ ਤਰੀਕੇ ਨਾਲ ਕੀਤੀ ਜਾਵੇਗੀ : ਵਰਿੰਦਰ ਸਿੰਘ ਰਾਠੌਰ

ਪੰਜਾਬ ਅੰਦਰ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇ ਨਜ਼ਰ ਕਾਂਗਰਸ ਪਾਰਟੀ ਨੇ ਪੰਜਾਬ ਅੰਦਰ ਪਾਰਟੀ ਨੂੰ ਮਜਬੂਤ ਕਰਨ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਘੱਗਰ ਦਰਿਆ ਦੇ ਟਿਵਾਣਾ ਬੰਨ੍ਹ ਦਾ ਦੌਰਾ : ਵਸਨੀਕਾਂ ਨੂੰ ਭਰੋਸਾ,  ਕਿਹਾ, ਪ੍ਰਸ਼ਾਸਨ ਪੂਰੀ ਤਰ੍ਹਾਂ ਸੁਚੇਤ

ਝਰਮਲ ਨਦੀ ਵਿੱਚ ਤੇਜ਼ ਵਹਾਅ ਕਾਰਨ ਅਕਾਲ ਚਲਾਣਾ ਕੀਤੇ ਕਿਸਾਨ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ

ਖਿਜ਼ਰਾਬਾਦ ਵਿਖੇ ਇਲਾਕਾ ਵਾਸੀਆਂ ਵੱਲੋਂ ਸੀਨੀਅਰ ਅਕਾਲੀ ਰਵਿੰਦਰ ਸਿੰਘ ਖੇੜਾ ਦੀ ਅਗਵਾਈ’ਚ ਰੋਸ ਪ੍ਰਦਰਸ਼ਨ

ਪਿੰਡਾਂ ਦੀਆਂ ਲਿੰਕ ਸੜਕਾਂ ਦੀ ਖ਼ਸਤਾ ਹਾਲਤ ਨੂੰ ਲੈ ਕੇ ਸਰਕਾਰ ਅਤੇ ਹਲਕਾ ਵਿਧਾਇਕਾ ਅਨਮੋਲ ਗਗਨ ਮਾਨ ਖਿਲਾਫ਼ ਨਾਅਰੇਬਾਜੀ

ਸ਼੍ਰੋਮਣੀ ਅਕਾਲੀ ਦਲ ਵਲੋਂ ਇੰਜ: ਜਗਦੇਵ ਸਿੰਘ ਬੋਪਾਰਾਏ ਅਤੇ ਗੁਰਪ੍ਰੀਤ ਸਿੰਘ ਲਾਪਰਾਂ ਪਾਰਟੀ ਦੇ ਉਪ ਪ੍ਰਧਾਨ ਨਿਯੁਕਤ

ਸ਼੍ਰੋਮਣੀ ਅਕਾਲੀ ਦਲ ਹਲਕਾ ਪਾਇਲ ਦੇ ਆਗੂਆਂ ਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ

ਡੀ ਸੀ ਨੇ ਸ਼ਹਿਰੀ ਖੇਤਰ ਦੇ ਲੋਕਾਂ ਨੂੰ 15 ਅਗਸਤ ਤੱਕ ਪ੍ਰਾਪਰਟੀ ਟੈਕਸ ਰਿਬੇਟ ਦਾ ਲਾਭ ਉਠਾਉਣ ਦੀ ਅਪੀਲ ਕੀਤੀ

ਜ਼ਿਲ੍ਹੇ ਨੇ 1 ਜੁਲਾਈ ਤੋਂ ਹੁਣ ਤਕ 22.20 ਕਰੋੜ ਰੁਪਏ ਇਕੱਠੇ ਕੀਤੇ

ਵਿਧਾਇਕ ਅਨਮੋਲ ਗਗਨ ਮਾਨ ਨੇ ਖਰੜ ਵਾਸੀਆਂ ਲਈ 22 ਕਰੋੜ ਰੁਪਏ ਦੇ ਨਹਿਰੀ ਜਲ ਸਪਲਾਈ ਪ੍ਰੋਜੈਕਟ ਦੀ ਉਸਾਰੀ ਦੀ ਸ਼ੁਰੂਆਤ ਕੀਤੀ

ਝੁੰਗੀਆਂ, ਮੰਡੇਰ ਨਗਰ, ਹਰਲਾਲਪੁਰ, ਜੰਡਪੁਰ ਅਤੇ ਚੰਡੀਗੜ੍ਹ ਰੋਡ ਖੇਤਰ ਨੂੰ ਪਾਣੀ ਸਪਲਾਈ ਯਕੀਨੀ ਬਣਾਏਗਾ ਪਹਿਲਾ ਪੜਾਅ

ਪਿੰਡ ਮਿੱਠੇਵਾਲ ਵਿਖੇ ਸਮੂਹ ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 400 ਫਲਦਾਰ ਅਤੇ ਛਾਂਦਾਰ ਬੂਟੇ ਲਗਾਏ ਗਏ

ਅੱਜ ਪਿੰਡ ਮਿੱਠੇਵਾਲ ਵਿਖੇ ਸਮੁੱਚੀ ਗ੍ਰਾਮ ਪੰਚਾਇਤ ਵੱਲੋਂ 400 ਫਲਦਾਰ ਅਤੇ ਛਾਂਦਾਰ ਬੂਟੇ ਲਗਾਏ ਗਏ ਇਸ ਮੌਕੇ ਸਮੂਹ ਪਿੰਡ ਵਾਸੀ ਅਤੇ ਸਰਪੰਚ ਕੁਲਦੀਪ ਸਿੰਘ ਅਤੇ ਸਮੂਹ ਮੈਂਬਰ ਸਾਹਿਬਾਨ ਮੌਜੂਦ ਰਹੇ

ਜੀਤੀ ਪਡਿਆਲਾ ਵੱਲੋਂ ਸਲੇਮਪੁਰ ਕਲਾਂ ਦੇ ਵਸਨੀਕਾਂ ਨਾਲ ਮੀਟਿੰਗ 

ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਵੱਲੋਂ ਚਲਾਈ ਜਾ ਰਹੀ ਜਨ ਸੰਪਰਕ ਮੁਹਿੰਮ ਦੀ ਲਗਾਤਾਰਤਾ ਵਿੱਚ ਵਿਧਾਨ ਸਭਾ ਹਲਕਾ ਖਰੜ ਦੇ ਪਿੰਡ ਸਲੇਮਪੁਰ ਕਲਾਂ ਵਿੱਚ ਕਾਂਗਰਸੀ ਵਰਕਰਾਂ ਦੀ ਇਕੱਤਰਤਾ ਹੋਈ।

ਟ੍ਰਾਂਸਪੋਰਟ ਮੰਤਰੀ ਸ੍ਰੀ ਅਨਿਲ ਵਿਜ ਨੇ ਸੂਬਾਵਾਸੀਆਂ ਨੂੰ ਹਰਿਆਣਾ ਦੇ ਹਰੇਕ ਪਿੰਡ ਵਿੱਚ ਬੱਸ ਸਹੂਲਤ ਮਹੁਇਆ ਕਰਵਾਉਣ ਦੀ ਸੌਗਾਤ ਦਿੱਤੀ

 ਹਰਿਆਣਾ ਦੇ ਟ੍ਰਾਂਸਪੋਰਟ ਮੰਤਰੀ ਸ੍ਰੀ ਅਨਿਲ ਵਿਜ ਨੇ ਅੱਜ ਸੂਬਾਵਾਸੀਆਂ ਨੂੰ ਹਰੇਕ ਪਿੰਡ ਵਿੱਚ ਬੱਸ ਸਹੂਲਤ ਮਹੁਇਆ ਕਰਵਾਉਣ ਦੀ ਸੌਗਾਤ ਦਿੱਤੀ ਹੈ

ਸਾਵਿਤਰੀ ਟਾਵਰਜ਼ ਦੇ ਵਸਨੀਕ ਜੋਖਮ ਭਰੇ ਅਤੇ ਡਰ ਨਾਲ ਭਰੇ ਜੀਵਨ ਜਿਉਣ ਨੂੰ ਮਜ਼ਬੂਰ 

ਨਿਵਾਸੀਆਂ ਦਾ ਕਹਿਣਾ ਹੈ ਕਿ ਐਮ.ਸੀ. ਜ਼ੀਰਕਪੁਰ ਨੇ ਸੀਵਰੇਜ ਪਾਈਪਾਂ ਵਿਛਾਉਣ ਦੇ ਅਧੂਰੇ ਪ੍ਰੋਜੈਕਟ ਨੂੰ ਅੱਧ ਵਿਚਕਾਰ ਛੱਡਿਆ 

ਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾ

ਅਮਰਗੜ੍ਹ ਅਤੇ ਅਹਿਮਦਗੜ੍ਹ ਸਬ-ਡਵੀਜ਼ਨਾਂ ਵਿਖੇ ਨਵੇਂ ਬਣੇ ਤਹਿਸੀਲ ਕੰਪਲੈਕਸ ਲੋਕਾਂ ਨੂੰ ਸਮਰਪਿਤ

ਕੂੜੇ ਅਤੇ ਪਾਲੀਥੀਨ ਦੀ ਸਮੱਸਿਆ ਨੇ ਕੀਤਾ ਮੋਹਾਲੀ ਵਾਸੀਆਂ ਦਾ ਬੁਰਾ ਹਾਲ: ਬਲਬੀਰ ਸਿੱਧੂ

ਮੋਹਾਲੀ ਸ਼ਹਿਰ ਦੇ ਇੰਡਸਟਰੀਅਲ ਏਰੀਆ ਵਿੱਚ ਡੰਪਿੰਗ ਗਰਾਊਂਡ ਅਤੇ ਪ੍ਰੋਸੈਸਿੰਗ ਪਲਾਂਟ ਲਈ ਵੱਡੇ ਸਾਈਜ਼ ਦਾ ਪਲਾਟ ਤੁਰੰਤ ਅਲਾਟ ਕਰੇ ਪੰਜਾਬ ਸਰਕਾਰ: ਬਲਬੀਰ ਸਿੰਘ ਸਿੱਧੂ

ਮੋਹਾਲੀ ਦੇ ਕੂੜੇ ਸੰਕਟ 'ਤੇ ਨਾਲ ਹੀ ਮੋਹਾਲੀ ਵਾਸੀਆਂ ਨੂੰ ਗੁਮਰਾਹ ਕਰਨ ਤੇ ਲੱਗਿਆ ਗਮਾਡਾ : ਕੁਲਜੀਤ ਸਿੰਘ ਬੇਦੀ

ਗਮਾਡਾ ਇਕ ਪਾਸੇ ਨਵਾਂ ਸ਼ਹਿਰ ਵਸਾਉਣ 'ਚ ਲੱਗਾ, ਦੂਜੇ ਪਾਸੇ ਮੌਜੂਦਾ ਮੋਹਾਲੀ ਦੀ ਗੰਭੀਰ ਹਾਲਤ ਤੋਂ ਲਾਪਰਵਾਹ: ਤੁਰੰਤ ਹੱਲ ਲੱਭਣ ਦੀ ਮੰਗ

ਸ਼ਹਿਰੀ ਸਥਾਨਕ ਸੰਸਥਾਵਾਂ ਦੇ ਪ੍ਰਧਾਨਾਂ ਦੇ ਕੌਮੀ ਸੰਮੇਲਨ ਵਿੱਚ ਸੱਭਿਆਚਾਰਕ ਸ਼ਾਮ ਵਿੱਚ ਕਲਾਕਾਰਾਂ ਨੇ ਬਖੇਰੇ ਸੱਭਿਆਚਾਰ ਦੇ ਰੰਗ

ਲੋਕਸਭਾ ਸਪੀਕਰ ਓਮ ਬਿਰਲਾ, ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਵਿਧਾਨਸਭਾ ਸਪੀਕਰ ਹਰਵਿੰਦਰ ਕਲਿਆਣ ਰਹੇ ਮੌਜ਼ੂਦ

ਸੀ.ਐੱਮ. ਦੀ ਯੋਗਸ਼ਾਲਾ ਰਾਹੀਂ ਜ਼ਿਲ੍ਹਾ ਵਾਸੀਆਂ ਨੂੰ ਹੋ ਰਹੇ ਨੇ ਸਿਹਤ ਲਾਭ : ਡਾ. ਪ੍ਰੀਤੀ ਯਾਦਵ

ਸ਼ੂਗਰ, ਹਾਈ ਬਲੱਡ ਪ੍ਰੈਸ਼ਰ ਤੇ ਮੋਟਾਪਾ ਵਰਗੇ ਰੋਗਾਂ ਤੋਂ ਛੁਟਕਾਰਾ ਪਾਉਣ ਲਈ ਲੋਕ ਯੋਗ ਕਰਨ : ਰਾਜਿੰਦਰ ਸਿੰਘ

ਨਸ਼ਿਆਂ ਤੋਂ ਮੁਕਤ ਹੋਏ ਪਿੰਡ ਲੰਗੜੋਆ ਦੇ ਵਾਸੀਆਂ ਵੱਲੋਂ ਮੁੱਖ ਮੰਤਰੀ ਦੀ ਭਰਵੀਂ ਸ਼ਲਾਘਾ

ਕਿਸੇ ਸਮੇਂ ਨਸ਼ਿਆਂ ਦੇ ਕੇਂਦਰ ਵਜੋਂ ਜਾਣੇ ਜਾਂਦੇ ਪਿੰਡ ਲੰਗੜੋਆ ਨੂੰ ਹੁਣ ਨਸ਼ਾ ਮੁਕਤ ਪਿੰਡ ਹੋਣ ਦਾ ਮਾਣ ਹਾਸਲ ਹੋਇਆ ਹੈ। 

ਨਸ਼ਿਆਂ ਦੀ ਗ੍ਰਿਫ਼ਤ 'ਚੋਂ ਨਿਕਲੇ ਪਿੰਡ ਲਖਣਪਾਲ ਦੇ ਵਾਸੀਆਂ ਨੇ ਚਿਹਰਿਆਂ 'ਤੇ ਖੁਸ਼ੀਆਂ ਲਿਆਉਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ

 ਨਸ਼ਿਆਂ ਦੀ ਗ੍ਰਿਫ਼ਤ ਤੋਂ ਮੁਕਤ ਹੋਏ ਪਿੰਡ ਲਖਣਪਾਲ ਦੇ ਵਾਸੀਆਂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ

ਸੁਨਾਮ ਵਿਖੇ ਤਾਜ਼ ਸਿਟੀ ਦੇ ਵਸਨੀਕਾਂ ਨੇ ਮਸਲੇ ਵਿਚਾਰੇ 

ਪ੍ਰਧਾਨ ਸੁਖਦੇਵ ਸਿੰਘ ਚੱਠਾ ਵੱਲੋਂ ਕਰਵਾਏ ਕਾਰਜਾਂ ਨੂੰ ਸਰਾਹਿਆ 

ਆਨੰਦ ਬਿਹਾਰ ਕਾਲੋਨੀ ਦੇ ਬਸ਼ਿੰਦਿਆਂ ਵੱਲੋਂ ਪਾਰਿਖ ਗੋਇਲ ਸਨਮਾਨਿਤ 

ਜੇਈਈ ਮੇਨ ਵਿੱਚੋਂ ਹਾਸਲ ਕੀਤੇ 99.81 ਫੀਸਦੀ ਅੰਕ 

ਸੂਬਾ ਵਾਸੀਆਂ ਨੂੰ ਪਾਰਦਰਸ਼ੀ ਤੇ ਸੁਖਾਲੀਆਂ ਸੇਵਾਵਾਂ ਦੇਣੀਆਂ ਸਾਡੀ ਮੁੱਖ ਤਰਜੀਹ: ਮੁੰਡੀਆ

ਮਾਲ ਵਿਭਾਗਾਂ ਦੇ ਦਫਤਰਾਂ ਚ ਸੀਸੀਟੀਵੀ ਕੈਮਰਿਆਂ ਦੇ ਕੰਮ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼

ਪਿੰਡ ਨੂਰਪੁਰਾ ਵਾਸੀਆਂ ਦੀਆਂ ਮੁਸ਼ਕਲਾਂ ਹੋਣਗੀਆਂ ਹੱਲ: ਬੀ.ਡੀ.ਪੀ.ਓ.

ਜੇ.ਈ. ਤੇ ਪੰਚਾਇਤ ਸਕੱਤਰ ਨੂੰ ਪਿੰਡ ਦੀਆਂ ਮੁਸ਼ਕਲਾਂ ਸਬੰਧੀ ਰਿਪੋਰਟ ਦੇਣ ਦੀ ਹਦਾਇਤ

ਮੰਨਤ ਇਨਕਲੇਵ ਫੇਸ -2 ਦੇ ਵਸਨੀਕ ਦੋ ਦਿਨ ਤੋਂ ਪੀਣ ਵਾਲੇ ਪਾਣੀ ਨੂੰ ਤਰਸੇ

14 ਲੱਖ ਰੁਪਏ ਤੋਂ ਵੱਧ ਬਿਲ ਬਣਨ ਕਾਰਨ ਬਿਜਲੀ ਵਿਭਾਗ ਨੇ ਕੱਟਿਆ ਟਿਊਬਵੈਲ ਦਾ ਕੁਨੈਕਸ਼ਨ

ਮੁੱਖ ਮੰਤਰੀ ਦਾ ਬਠਿੰਡਾ ਵਾਸੀਆਂ ਨੂੰ ਤੋਹਫ਼ਾ, 41 ਕਰੋੜ ਰੁਪਏ ਦੇ ਦੋ ਵੱਕਾਰੀ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਨਵਾਂ ਬਣਿਆ ਗਰਲਜ਼ ਸਕੂਲ ਅਤੇ ਬਲਵੰਤ ਗਾਰਗੀ ਆਡੀਟੋਰੀਅਮ ਕੀਤਾ ਸ਼ਹਿਰ ਵਾਸੀਆਂ ਨੂੰ ਸਮਰਪਿਤ

ਪਿੰਡ ਦੀ ਪਹੁੰਚ ਸੜਕ ਬੁਰੀ ਤਰ੍ਹਾਂ ਟੁੱਟਣ ਕਾਰਨ ਵਸਨੀਕ ਪਰੇਸ਼ਾਨ

ਪਿੰਡ ਵਾਸੀਆਂ ਨੇ ਐਸ ਡੀ ਐਮ ਨੂੰ ਮੰਗ ਪੱਤਰ ਦਿੱਤਾ

ਸਟਾਰ ਆਫ ਟਰਾਈਸਿਟੀ ਗਰੁੱਪ ਦੀ ਪ੍ਰਧਾਨ ਪ੍ਰੀਤੀ ਅਰੋੜਾ ਨੇ ਫੀਲ ਲਾਈਕ ਡਾਂਸ ਸਟੂਡੀਓ ਗਰੁੱਪ ਨਾਲ ਮਨਾਈ ਹਰਿਆਲੀ ਤੀਜ਼

ਸਟਾਰ ਆਫ ਟਰਾਈਸਿਟੀ ਗਰੁੱਪ ਦੀ ਪ੍ਰਧਾਨ ਪ੍ਰੀਤੀ ਆਰੋੜਾ ਨੇ ਡਾਂਸ ਗਰੁੱਪ ਸਟੂਡੀੳ ਨਾਲ ਤੀਜ਼ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ 

ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਦੀ ਭੂਮਿਕਾ ਅਤੇ ਸੱਭਿਆਚਾਰ ਨੂੰ ਬਿਆਨ ਕਰਦਿਆ ਪ੍ਰਦਰਸ਼ਿਤ ਝਾਕੀਆਂ ਨੇ ਸਥਾਨਿਕ ਨਿਵਾਸੀਆਂ ਨੂੰ ਮੋਹਿਆ

ਝਾਕੀਆਂ ਰਾਹੀਂ ਦਰਸਾਇਆ ਜਾ ਰਿਹਾ ਮਹਾਨ ਇਤਿਹਾਸ ਅਤੇ ਸੱਭਿਆਚਾਰ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਲਈ ਹੋਵੇਗਾ ਲਾਹੇਵੰਦ  :ਮੰਡੇਰ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਸ਼ਹਿਰ ਦੇ ਸੈਂਕੜੇ ਰੇਹੜੀ ਫੜੀ ਵਾਲਿਆਂ ਦੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਰਿਟੇਲ ਸਬਜ਼ੀ ਮੰਡੀ ਦਾ ਕੀਤਾ ਉਦਘਾਟਨ

ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਸੁਨਾਮ ਸ਼ਹਿਰ ਦੇ ਨਿਵਾਸੀਆਂ ਨੂੰ 1.25 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਰਿਟੇਲ ਸਬਜ਼ੀ ਮੰਡੀ ਸਮਰਪਿਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਉਹ ਹਲਕਾ ਸੁਨਾਮ ਦੀ ਕਾਇਆ-ਕਲਪ ਲਈ ਨੇਕ ਨੀਅਤ ਤੇ ਇਮਾਨਦਾਰ ਸੋਚ ਦੇ ਆਧਾਰ ਉਤੇ ਹਰ ਪ੍ਰੋਜੈਕਟ ਨੂੰ ਪੂਰਾ ਕਰਨ ਲਈ ਵਚਨਬੱਧ ਹਨ।