ਬਲਾਕ ਪ੍ਰਧਾਨ ਮਨਜਿੰਦਰ ਸਿੰਘ ਨੋਨੀ ਸੀਲੋ ਅਤੇ ਪ੍ਰਧਾਨ ਕਾਂਗਰਸ ਕਿਸਾਨ ਸੈਲ ਹਲਕਾ ਗਿੱਲ ਇੰਦਰਜੀਤ ਸਿੰਘ ਗਿੱਲ ਨੇ ਕਿਹਾ ਕਿ ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨੂੰ ਦੇਸ਼ ਦੇ ਵਿਦਿਆਰਥੀਆਂ ਦੇ ਸੰਘਰਸ਼ ਦੀ ਸਭ ਤੋਂ ਵੱਡੀ ਜਿੱਤ ਵਜੋਂ ਦੇਖਿਆ ਜਾਣਾ ਚਾਹੀਦਾ ਹੈ।
ਸੈਂਕੜਿਆਂ ਕਾਂਗਰਸੀ ਵਰਕਰਾਂ ਨੇ ਵਾਰ-ਵਾਰ ਹੋ ਰਹੇ ਪੇਪਰ ਲੀਕ ਅਤੇ ਦਿੱਲੀ ਵਿੱਚ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਪੁਲਿਸ ਵੱਲੋਂ ਕੀਤੀ ਗਈ ਦਰਿੰਦਗੀ ਦੇ ਵਿਰੋਧ ਵਿੱਚ ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ।
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਨੇ, 20 ਜੁਲਾਈ ਨੂੰ ਜੰਤਰ ਮੰਤਰ ਤੋਂ ਸੰਸਦ ਵੱਲ ਮਾਰਚ/ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਅਤੇ ਕਾਕਰੋਚ ਜਨਤਾ ਪਾਰਟੀ ਦੇ ਹਮਾਇਤੀਆਂ ਤੇ ਕੀਤੇ ਅੰਨ੍ਹੇ ਜਬਰ ਦੀ ਸਖ਼ਤ ਨਿਖੇਧੀ ਕੀਤੀ ਹੈ।
ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਲਗਾਤਾਰ ਹੋ ਰਹੇ ਬੰਬ ਧਮਾਕਿਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ।
ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਸਰਵਉੱਚਤਾ ਨੂੰ ਸਵੀਕਾਰ ਕਰਦਿਆਂ ਹੰਕਾਰੀਆਂ ਨੂੰ ਸਿਰ ਨੀਵਾਂ ਕਰਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁਖ ਪੇਸ਼ ਹੋਣਾ ਪਿਆ, ਜੋ ਕਿ ਸਮੁੱਚੀ ਕੌਮ ਲਈ ਇੱਕ ਵੱਡੀ ਜਿੱਤ ਹੈ।
ਸੀਨੀਅਰ ਯੂਥ ਅਕਾਲੀ ਦਲ ਆਗੂ ਰਵਿੰਦਰ ਸਿੰਘ ਖੇੜਾ ਨੇ ਪ੍ਰੈਸ ਕਾਨਫਰੰਸ ਦੌਰਾਨ ਤੱਥ ਜਨਤਕ ਕਰਨ ਲਈ ਕਿਹਾ
ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਨੂੰ ਮੰਤਰੀ ਬਣਾਇਆ ਗਿਆ ਹੈ।
ਟੇਸਲਾ ਦੇ ਮਾਲਕ ਤੇ ਅਮਰੀਕੀ ਅਰਬਪਤੀ ਐਲੋਨ ਮਸਕ ਨੇ ਟਰੰਪ ਪ੍ਰਸ਼ਾਸਨ ਨੂੰ ਛੱਡ ਦਿੱਤਾ ਹੈ। ਉਨ੍ਹਾਂ ਨੇ ਭਾਰਤੀ ਸਮੇਂ ਮੁਤਾਬਕ ਵੀਰਵਾਰ ਸਵੇਰੇ 5.30 ਵਜੇ ਸੋਸ਼ਲ ਮੀਡੀਆ ‘X’ ‘ਤੇ ਇਹ ਜਾਣਕਾਰੀ ਦਿੱਤੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਅਚਾਨਕ ਅਸਤੀਫ਼ੇ ਨਾਲ ਅਕਾਲੀ ਦਲ ਬਾਦਲ ਦੀਆਂ ਸਫਾਂ ਵਿੱਚ ਹਲਚਲ ਮੱਚ ਗਈ ਹੈ।
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ 6 ਜਨਵਰੀ 2025 ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਉਨ੍ਹਾਂ ਦੇ ਇਸ ਫੈਸਲੇ ਦੇ ਪਿੱਛੇ ਕਈ ਗੰਭੀਰ ਕਾਰਣ ਹਨ, ਜੋ ਉਨ੍ਹਾਂ ਦੀ ਸਿਆਸੀ ਯਾਤਰਾ ਅਤੇ ਪਾਰਟੀ ਅੰਦਰੂਨੀ ਸਥਿਤੀ ਨਾਲ ਸੰਬੰਧਿਤ ਹਨ।
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪ੍ਰਧਾਨ ਮੰਤਰੀ ਦੇ ਆਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।
ਦੇਰ ਆਏ ਦਰੁਸਤ ਆਏ,ਆਖ਼ਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 16 ਨਵੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ।
ਦੇਰ ਆਏ ਦਰੁਸਤ ਆਏ,ਆਖ਼ਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਹੀ ਦਿੱਤਾ।
ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ।