Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

resolve

ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਚੀਮਾ

ਹਰਪਾਲ ਸਿੰਘ ਚੀਮਾ ਨੇ ਨਿੱਜੀ ਤੌਰ 'ਤੇ ਸੌਂਪੇ ਸਰਕਾਰੀ ਹੁਕਮ

ਵਾਰਡ ਨੰਬਰ 55 ਦੇ ਇੰਚਾਰਜ ਮਨੂ ਕੁਮਾਰ ਵਲੋਂ 20 ਸਾਲ ਪੁਰਾਣੀ ਬਿਜਲੀ ਦੀ ਸਮੱਸਿਆ ਹੱਲ

ਵਾਰਡ ਨੰਬਰ 55 ਵਿਖੇ ਇੰਚਾਰਜ ਮਨੂ ਕੁਮਾਰ ਦੀ ਅਗਵਾਈ ਹੇਠ ਅਤੇ ਸੈਂਟਰਲ ਹਲਕੇ ਦੇ ਵਿਧਾਇਕ ਡਾ. ਅਜੈ ਗੁਪਤਾ ਦੀ ਵਿਸ਼ੇਸ਼ ਦੇਖ-ਰੇਖ ਹੇਠ ਇਲਾਕੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ।

ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾ ਰਿਹਾ ਹੈ: ਵਿਧਾਇਕ ਡਾ. ਅਜੈ ਗੁਪਤਾ

ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੈ ਗੁਪਤਾ ਅਤੇ ਪੁਲਿਸ ਕਮਿਸ਼ਨਰ (ਸੀ.ਪੀ.) ਗੁਰਪ੍ਰੀਤ ਸਿੰਘ ਭੁੱਲਰ ਨੇ ਮਜੀਠ ਮੰਡੀ ਵਪਾਰੀ ਐਸੋਸੀਏਸ਼ਨ ਦੇ ਨਵ-ਨਿਯੁਕਤ ਅਹੁਦੇਦਾਰਾਂ ਨਾਲ ਮੁਲਾਕਾਤ ਕੀਤੀ।

ਨਰੇਗਾ ਮਜ਼ਦੂਰਾਂ ਨੂੰ ਕੰਮ ਦੇਵੇ ਅਤੇ ਕਰਮਚਾਰੀਆਂ ਦੀਆਂ ਮੰਗਾਂ ਦਾ ਜਲਦੀ ਹੱਲ ਕਰੇ ਸਰਕਾਰ : ਖੋਸਾ, ਕੁਲਦੀਪ ਭੋਲਾ

ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਪੰਜਾਬ (ਏਟਕ) ਦੀ ਬਲਾਕ ਮੋਗਾ ਦੀ ਅਹਿਮ ਮੀਟਿੰਗ ਸਾਥੀ ਸ਼ੇਰ ਸਿੰਘ ਦੌਲਤਪੁਰਾ ਦੀ ਪ੍ਰਧਾਨਗੀ ਹੇਠ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ, ਮੋਗਾ ਵਿਖੇ ਹੋਈ।

ਹਰਪਾਲ ਸਿੰਘ ਚੀਮਾ ਵੱਲੋਂ ਮੁੱਖ ਮੁੱਦਿਆਂ ਦੇ ਹੱਲ ਲਈ ਟਰਾਂਸਪੋਰਟ ਅਤੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ

 ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਟਰਾਂਸਪੋਰਟ ਅਤੇ ਜਨਤਕ ਖੇਤਰ ਦੀਆਂ ਮੁਲਾਜ਼ਮ ਯੂਨੀਅਨਾਂ ਨਾਲ ਉਨ੍ਹਾਂ ਦੀਆਂ ਜਾਇਜ਼ ਮੰਗਾਂ ਅਤੇ ਕੰਮਕਾਜੀ ਚੁਣੌਤੀਆਂ ਦੇ ਨਿਪਟਾਰੇ ਲਈ ਲੜੀਵਾਰ ਵਿਆਪਕ ਮੀਟਿੰਗਾਂ ਕੀਤੀਆਂ।

ਮੰਗਾਂ ਹੱਲ ਕੀਤੇ ਜਾਣ ਤੋਂ ਬਾਅਦ ਪੀ.ਐੱਸ.ਪੀ.ਸੀ.ਐੱਲ. ਯੂਨੀਅਨਾਂ ਅਤੇ ਆਮ ਆਦਮੀ ਕਲੀਨਿਕਾਂ ਦੇ ਅਮਲੇ ਨੇ ਹੜਤਾਲ ਵਾਪਸ ਲਈ : ਹਰਪਾਲ ਸਿੰਘ ਚੀਮਾ

ਪੰਜਾਬ ਭਰ ਵਿੱਚ ਜਨਤਕ ਸੇਵਾਵਾਂ ਲਈ ਇੱਕ ਵੱਡੀ ਸਫਲਤਾ ਦਰਜ ਕਰਦਿਆਂ, ਸੂਬੇ ਦੇ ਵਿੱਤ ਮੰਤਰੀ ਅਤੇ ਮੁਲਾਜ਼ਮਾਂ ਦੇ ਮੁੱਦਿਆਂ ਤੇ ਮੰਗਾਂ ਬਾਰੇ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੀਆਂ 16 ਯੂਨੀਅਨਾਂ ਅਤੇ ਆਮ ਆਦਮੀ ਕਲੀਨਿਕਾਂ (ਏ.ਏ.ਸੀ.) ਦੀ ਸਟਾਫ਼ ਯੂਨੀਅਨ ਨੇ ਅਧਿਕਾਰਤ ਤੌਰ 'ਤੇ ਆਪਣੀ ਹੜਤਾਲ ਵਾਪਸ ਲੈ ਲਈ ਹੈ ਅਤੇ ਕੰਮ 'ਤੇ ਪਰਤ ਆਏ ਹਨ।

ਪੀਐਸਟੀਸੀ ਪੋਰਟਲ 'ਤੇ ਲੰਬਿਤ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ 'ਤੇ ਕੀਤਾ ਜਾਵੇ ਨਿਪਟਾਰਾ: ਅਨਿਲ ਠਾਕੁਰ

ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਟਰੇਡ ਵਿੰਗ ਦੇ ਪ੍ਰਧਾਨ ਸ੍ਰੀ ਅਨਿਲ ਠਾਕੁਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਅੰਮ੍ਰਿਤਸਰ ਵਿਖੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਕੇ ਪੀਐਸਟੀਸੀ (PSTC) ਪੋਰਟਲ 'ਤੇ ਵਪਾਰੀਆਂ ਅਤੇ ਉਦਯੋਗਪਤੀਆਂ ਵੱਲੋਂ ਦਰਜ ਲੰਬਿਤ ਸ਼ਿਕਾਇਤਾਂ ਦੀ ਵਿਭਾਗਵਾਰ ਸਮੀਖਿਆ ਕੀਤੀ ਅਤੇ ਉਨ੍ਹਾਂ ਦੇ ਜਲਦ ਨਿਪਟਾਰੇ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ।

ਵਪਾਰੀਆਂ ਦੀਆਂ ਮੰਗਾਂ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਗਏ ਨਿਰਦੇਸ਼

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਪਾਰੀਆਂ ਦੀਆਂ ਮੰਗਾਂ ਅਤੇ ਸ਼ਿਕਾਇਤਾਂ ਦੇ ਸਮੇਂਬੱਧ ਨਿਪਟਾਰੇ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਅੱਜ ਜ਼ਿਲ੍ਹਾਂ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ।

ਚੇਅਰਮੈਨ ਬਰਸਟ ਨੇ ਹਲਕਾ ਸਮਾਣਾ ਵਿੱਚ ਲੋਕਾਂ ਨਾਲ ਸਿੱਧਾ ਸੰਵਾਦ ਕਰਕੇ ਸ਼ਿਕਾਇਤਾਂ ਦਾ ਮੌਕੇ 'ਤੇ ਕੀਤਾ ਨਿਪਟਾਰਾ

 ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਵੱਲੋਂ ਸਮਾਣਾ ਦਫ਼ਤਰ ਵਿਖੇ ਆਯੋਜਿਤ 'ਲੋਕ ਮਿਲਣੀ' ਦੌਰਾਨ ਵੱਖ-ਵੱਖ ਪਿੰਡਾਂ ਤੋਂ ਪਹੁੰਚੀਆਂ ਗ੍ਰਾਮ ਪੰਚਾਇਤਾਂ ਅਤੇ ਆਮ ਲੋਕਾਂ ਨੇ ਚੇਅਰਮੈਨ ਨਾਲ ਮੁਲਾਕਾਤ ਕੀਤੀ।

ਲੋਕਾਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ 'ਤੇ ਹੋਵੇ ਨਿਪਟਾਰਾ: ਕਮਿਸ਼ਨਰ ਗਰੇਵਾਲ

ਸ਼ਹਿਰ ਵਾਸੀਆਂ ਨੂੰ ਨਿਰਵਿਘਨ ਅਤੇ ਬਿਹਤਰ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਅੱਜ ਨਗਰ ਨਿਗਮ ਦੇ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਵੱਲੋਂ ਸ਼ਹਿਰ ਦੇ ਏ ਟੈਂਕ ਸਥਿਤ ਨਿਗਮ ਦਫ਼ਤਰ ਦਾ ਵਿਸ਼ੇਸ਼ ਦੌਰਾ ਕੀਤਾ ਗਿਆ।

ਲੋਕ ਮਿਲਣੀ ਦੌਰਾਨ ਹਰਚੰਦ ਸਿੰਘ ਬਰਸਟ ਨੇ ਮੌਕੇ 'ਤੇ ਹੀ ਲੋਕਾਂ ਦੀਆਂ ਸਮੱਸਿਆਵਾਂ ਦਾ ਕੀਤਾ ਹੱਲ

ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਹਲਕਾ ਸਮਾਣਾ ਸਥਿਤ ਦਫ਼ਤਰ ਵਿਖੇ ਵਿਸ਼ੇਸ਼ ਲੋਕ ਮਿਲਣੀ ਦਾ ਆਯੋਜਨ ਕੀਤਾ।

ਮਸਲਾ ਹੱਲ ਨਾ ਹੋਣ ਦੀ ਸੂਰਤ ਵਿਚ ਭੁੱਖ ਹੜਤਾਲ 'ਤੇ ਬੈਠਣ ਲਈ ਮਜਬੂਰ ਹੋਣਗੇ ਵਕੀਲ

ਵਕੀਲਾਂ ਦੇ ਮਸਲੇ ਦਾ ਚੌਥੇ ਦਿਨ ਵੀ ਕੋਈ ਹੱਲ ਨਾ ਨਿਕਲਣ ਦੇ ਚਲਦਿਆਂ ਜ਼ਿਲ੍ਹਾ ਬਾਰ ਸੰਗਰੂਰ ਦੇ ਤਿੰਨ ਵਕੀਲਾਂ ਐਡਵੋਕੇਟ ਸਰਜੀਤ ਸਿੰਘ ਗਰੇਵਾਲ, ਐਡਵੋਕੇਟ ਲਲਿਤ ਕੁਮਾਰ ਗਰਗ ਅਤੇ ਐਡਵੋਕੇਟ ਦਲਜੀਤ ਸਿੰਘ ਸੇਖੋ ਨੇ ਕਿਹਾ ਹੈ ਕਿ ਜੇਕਰ ਮਸਲੇ ਦਾ ਹੱਲ ਨਹੀਂ ਹੁੰਦਾ ਤਾਂ ਉਹ ਭੁੱਖ ਹੜਤਾਲ ਤੇ ਬੈਠਣ ਲਈ ਮਜਬੂਰ ਹੋਣਗੇ।

ਸੁਨਾਮ ਨਗਰ ਕੌਂਸਲ ਨੇ ਪੁਰਾਣੀ ਮੰਡੀ ਦਾ ਮਸਲਾ ਨਿਪਟਾਇਆ ਕਿਹਾ ਲੋਕਾਂ ਦੇ ਸਿਰ 'ਤੇ ਲਟਕਦੀ ਉਜਾੜੇ ਦੀ ਤਲਵਾਰ ਹਟਾਈ

ਨਗਰ ਕੌਂਸਲ ਸੁਨਾਮ ਊਧਮ ਸਿੰਘ ਵਾਲ਼ਾ ਨੇ ਸੋਮਵਾਰ ਨੂੰ ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਯਾਦਵਿੰਦਰ ਸਿੰਘ ਨਿਰਮਾਣ ਦੀ ਅਗਵਾਈ ਹੇਠ ਹੋਈ ਪਲੇਠੀ ਮੀਟਿੰਗ ਵਿੱਚ ਸ਼ਹਿਰ ਦੀ ਪੁਰਾਣੀ ਮੰਡੀ ਦਾ ਮਾਮਲਾ ਨਿਪਟਾਉਣ ਦਾ ਦਾਅਵਾ ਕੀਤਾ ਹੈ।

ਏ.ਡੀ.ਸੀ. (ਜ) ਨੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਸਬੰਧੀ ਕੀਤੀ ਸਮੀਖਿਆ ਮੀਟਿੰਗ

ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਕੇਸ਼ਵ ਗੋਇਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਵੱਲੋਂ ਕੀਤੀ ਗਈ ਕਾਰਵਾਈ ਦਾ ਜਾਇਜ਼ਾ ਲੈਣ ਲਈ ਸਮੀਖਿਆ ਮੀਟਿੰਗ ਕੀਤੀ।

ਵਾਰਡ ਨੰਬਰ 59 ਦੀਆਂ ਸਮੱਸਿਆਵਾਂ ਹੱਲ ਕਰਨ ਲਈ ਅਧਿਕਾਰੀਆਂ ਨਾਲ ਮੀਟਿੰਗ

ਵਾਰਡ ਨੰਬਰ 59 ਦੇ ਨਿਵਾਸੀਆਂ ਨੂੰ ਪੇਸ਼ ਆ ਰਹੀਆਂ ਪਾਣੀ ਅਤੇ ਹੋਰ ਮੁਢਲੀਆਂ ਸਮੱਸਿਆਵਾਂ ਨੂੰ ਲੈ ਕੇ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ।

ਟ੍ਰੇਡਰਜ ਕਮਿਸ਼ਨ ਵੱਲੋਂ ਸਾਹਮਣੇ ਲਿਆਂਦੀਆਂ ਸਾਰੀਆਂ ਸਮੱਸਿਆਵਾਂ ਦੇ ਹੱਲ ਲਈ ਪ੍ਰਸ਼ਾਸਨ ਵਚਨਬੱਧ : ਅਨੁਪ੍ਰਿਤਾ ਜੌਹਲ

ਪਟਿਆਲਾ ਜ਼ਿਲ੍ਹੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਨੂੰ ਯਕੀਨੀ ਬਣਾਉਣ ਸਮੇਤ  ਟਰੇਡਰਜ਼ ਕਮਿਸ਼ਨ ਵੱਲੋਂ ਸਾਹਮਣੇ ਲਿਆਦੀਆਂ ਸਮੱਸਿਆਵਾਂ ਦਾ ਜਾਇਜ਼ਾ ਲੈਣ ਲਈ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪ੍ਰਿਤਾ ਜੌਹਲ ਨੇ ਪੰਜਾਬ ਟ੍ਰੇਡ ਕਮਿਸ਼ਨ ਪਟਿਆਲਾ ਦੇ ਚੇਅਰਮੈਨ ਐਡਵੋਕੇਟ ਵਿਨੋਦ ਕੁਮਾਰ ਸਿੰਗਲਾ ਅਤੇ ਪੰਜਾਬ ਦੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਸਮੇਤ ਹੋਰ ਮੈਂਬਰਾਂ ਨਾਲ ਇੱਕ ਬੈਠਕ ਕੀਤੀ। 

ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ਹਰ ਯੋਗ ਮਹਿਲਾ ਤੱਕ ਪਹੁੰਚਾਉਣਾ ਸਾਡਾ ਸੰਕਲਪ : ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ

 ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੌੜੀ ਦੀ ਅਗਵਾਈ ਹੇਠ ਅੱਜ ਗੜਸ਼ੰਕਰ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਪੰਜਾਬ ਸਰਕਾਰ ਦੀ ਮਹੱਤਵਪੂਰਨ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਸਬੰਧੀ ਇੱਕ ਵਿਸ਼ੇਸ਼ ਟ੍ਰੇਨਿੰਗ ਕੈਂਪ ਲਗਾਇਆ ਗਿਆ।

ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ : ਮੋਹਿੰਦਰ ਭਗਤ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।

ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਆਯੋਜਿਤ

ਪੰਜਾਬ ਸਰਕਾਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਮੌਕੇ ’ਤੇ ਸੁਣ ਕੇ ਹੱਲ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਹਲਕਾ ਜੰਡਿਆਲਾ ਵਿੱਚ ਵਪਾਰੀ ਭਾਈਚਾਰੇ ਨਾਲ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ।

ਪੰਜਾਬ ਸਰਕਾਰ ਸਟੋਰੇਜ ਸਪੇਸ ਦੇ ਮੁੱਦੇ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਯਤਨਸ਼ੀਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਟੋਰੇਜ ਸਪੇਸ ਦੇ ਅਹਿਮ ਮੁੱਦੇ ਨੂੰ ਹੱਲ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਜਾ ਰਹੀ ਕਿਉਂਕਿ ਇਹ ਮੁੱਦਾ ਸੂਬੇ ਦੇ ਖਰੀਦ ਕਾਰਜਾਂ ਨਾਲ ਮੁੱਖ ਤੌਰ 'ਤੇ ਜੁੜਿਆ ਹੋਇਆ ਹੈ।

ਡਿਪਟੀ ਕਮਿਸ਼ਨਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਟਰੇਡਰਜ਼ ਕਮਿਸ਼ਨ ਨਾਲ ਬੈਠਕ

ਸੰਗਰੂਰ ਜ਼ਿਲ੍ਹੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵੱਲੋਂ ਅੱਜ ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਮੈਂਬਰਾਂ ਨਾਲ ਅਹਿਮ ਬੈਠਕ ਕੀਤੀ ਗਈ।

ਮੰਗਾਂ ਦਾ ਨਾ ਹੋਇਆ ਹੱਲ ਤਾ ਹੋ ਸਕਦੀ ਹੈ ਅਣਮਿਥੇ ਸਮੇ ਦੀ ਹੜਤਾਲ : ਨਰਿੰਦਰ ਪੰਡੋਰੀ

ਪੰਜਾਬ ਰੋਡਵੇਜ ਪੱਨਬਸ ਪੀ ਆਰ ਟੀ ਸੀ ਕੰਟਰੈਕਟ ਵਰਕਰਜ ਯੂਨੀਅਨ ਵਲੋ ਡਿਪੂ ਵਿਚ ਮੀਟਿੰਗ ਕੀਤੀ ਗਈ ਜਿਸ ਵਿਚ ਡਿਪੂ ਕਮੇਟੀਆ ਵਲੋ ਵਿਚਾਰ ਚਰਚਾ ਕੀਤੀ ਗਈ ਜਨਰਲ ਸਕੱਤਰ ਮਹੇਸ਼ ਕੁਮਾਰ ਅਤੇ ਕੈਸੀਅਰ ਕੁਲਵਿੰਦਰ ਸਿੰਘ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੋ 2 ਜੂਨ ਨੂੰ ਪੰਜਾਬ ਸਰਕਾਰ ਨਾਲ ਮੀਟਿੰਗ ਹੋਣ ਜਾ ਰਹੀ ਹੈ

ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ; ਵਪਾਰੀਆਂ ਦੀਆਂ ਲੰਬਿਤ ਸਮੱਸਿਆਵਾਂ ਦੇ ਨਿਪਟਾਰੇ ਲਈ ਚਰਚਾ

ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਵੱਲੋਂ ਅੱਜ ਜ਼ਿਲ੍ਹਾ ਪ੍ਰਸ਼ਾਸਨ ਅਤੇ ਵੱਖ-ਵੱਖ ਵਿਭਾਗਾਂ ਨਾਲ ਵਪਾਰੀਆਂ ਦੀਆਂ ਲੰਬਿਤ ਸਮੱਸਿਆਵਾਂ ਦੇ ਨਿਪਟਾਰੇ ਲਈ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੀ ਅਗਵਾਈ ਚੇਅਰਮੈਨ ਰਣਜੀਤ ਪਾਲ ਸਿੰਘ ਨੇ ਕੀਤੀ, ਜਦਕਿ ਉਨ੍ਹਾਂ ਦੇ ਨਾਲ ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਵੀ ਮੌਜੂਦ ਰਹੇ।

ਤੂੜੀ /ਚਾਰੇ ਦਾ ਸੰਕਟ ਦੂਰ ਕਰੇ ਪੰਜਾਬ ਸਰਕਾਰ: ਪੰਜਾਬ ਗਊਸ਼ਾਲਾ ਮਹਾਸੰਘ

ਪੰਜਾਬ ਗਊਸ਼ਾਲਾ ਮਹਾਸੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ  ਤੂੜੀ  ਦੇ ਭੰਡਾਰਨ 'ਤੇ ਤੁਰੰਤ ਪਾਬੰਦੀ ਲਗਾਈ ਜਾਵੇ ਅਤੇ ਢੁਕਵੇਂ ਪ੍ਰਬੰਧ ਕਰਕੇ  ਪਸ਼ੂਆਂ   ਨੂੰ ਬਚਾਉਣ ਲਈ ਜ਼ਰੂਰੀ ਕਦਮ ਚੁੱਕੇ ਜਾਣ। 

ਪਟਿਆਲਾ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਪ੍ਰਸ਼ਾਸਨ ਨਾਲ ਮੌਕੇ ‘ਤੇ ਮੀਟਿੰਗ

ਪਟਿਆਲਾ ਸ਼ਹਿਰ ਵਿੱਚ ਪੰਜਾਬ ਟ੍ਰੇਡ ਕਮਿਸ਼ਨ ਦੇ ਜ਼ਿਲ੍ਹਾ ਚੇਅਰਮੈਨ ਐਡਵੋਕੇਟ ਵਿਨੋਦ ਕੁਮਾਰ ਸਿੰਗਲਾ ਅਤੇ ਪਟਿਆਲਾ ਹਲਕਾ ਦੇ ਚੇਅਰਮੈਨ ਪੁਨੀਤ ਬੁੱਧੀਰਾਜਾ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਮਹੱਤਵਪੂਰਨ ਮੀਟਿੰਗ ਕੀਤੀ ਗਈ।

ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ

ਪੰਜਾਬ ਸਰਕਾਰ ਨੇ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਲਈ ਮਹੱਤਵਪੂਰਨ ਕਦਮ ਚੁੱਕਦੇ ਹੋਏ ਮਹੀਨੇ ਵਿੱਚ ਦੋ ਐਨ.ਆਰ.ਆਈ. ਮਿਲਣੀਆਂ ਕਰਨ ਦਾ ਫ਼ੈਸਲਾ ਕੀਤਾ ਹੈ। 

ਭਗਵੰਤ ਮਾਨ ਸਰਕਾਰ ਤੁਰੰਤ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਦਾ ਤਿਆਗ ਕਰਕੇ ਲਮਕ ਅਵਸਥਾ ਵਿੱਚ ਪਏ ਸਾਰੇ ਮਸਲੇ ਹੱਲ ਕਰੇ : ਸੂਬਾ ਕਨਵੀਨਰ

ਪੰਜਾਬ ਮੁਲਾਜਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਜ਼ਿਲ੍ਹਾ ਫਰੀਦਕੋਟ ਇਕਾਈ ਦੀ ਕੋਆਰਡੀਨੇਸ਼ਨ ਕਮੇਟੀ ਦਾ ਗਠਨ ਕਰਨ ਲਈ ਅੱਜ ਸਥਾਨਕ ਪੈਨਸ਼ਨਰ ਭਵਨ ਵਿਖੇ ਸਾਂਝਾ ਫਰੰਟ ਵਿੱਚ ਸ਼ਾਮਲ ਜਥੇਬੰਦੀਆਂ ਦੀ ਇੱਕ ਮੀਟਿੰਗ ਭਜਨ ਸਿੰਘ ਗਿੱਲ ਸੂਬਾ ਕਨਵੀਨਰ ਦੀ ਪ੍ਰਧਾਨਗੀ ਹੇਠ ਹੋਈ। 

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਮੰਗਾਂ ਦੇ ਹੱਲ ਲਈ ਗੱਲਬਾਤ

ਪੰਜਾਬ ਦੇ ਵਿੱਤ ਮੰਤਰੀ ਅਤੇ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਸਬੰਧੀ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਮੁਲਾਜ਼ਮ ਯੂਨੀਅਨਾਂ ਨਾਲ ਅਹਿਮ ਮੀਟਿੰਗਾਂ ਕੀਤੀਆਂ।

ਵਪਾਰੀ ਵਰਗ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਵਿਸ਼ੇਸ਼ ਮੀਟਿੰਗ

ਪੰਜਾਬ ਸਰਕਾਰ ਵੱਲੋਂ ਵਪਾਰੀ ਵਰਗ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਜਾਰੀ ਯਤਨਾਂ ਦੇ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਸਥਾਨਿਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮ੍ਰਿਤਸਰ ਵਿਖੇ ਪੰਜਾਬ ਰਾਜ ਵਪਾਰ ਕਮਿਸ਼ਨ ਦੇ ਮੈਂਬਰ ਸ੍ਰੀ ਸ਼ੀਤਲ ਜੁਨੇਜਾ, ਵਪਾਰ ਕਮਿਸ਼ਨ ਦੇ ਜ਼ਿਲ੍ਹਾ ਤੇ ਹਲਕਾ ਪੱਧਰ ਦੇ ਨੁਮਾਇੰਦਿਆਂ, ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ।

ਵਪਾਰੀ ਵਰਗ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਵਿਸ਼ੇਸ਼ ਮੀਟਿੰਗ

ਪੰਜਾਬ ਸਰਕਾਰ ਵੱਲੋਂ ਵਪਾਰੀ ਵਰਗ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਜਾਰੀ ਯਤਨਾਂ ਦੇ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਸਥਾਨਿਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮ੍ਰਿਤਸਰ ਵਿਖੇ ਪੰਜਾਬ ਰਾਜ ਵਪਾਰ ਕਮਿਸ਼ਨ ਦੇ ਮੈਂਬਰ ਸ੍ਰੀ ਸ਼ੀਤਲ ਜੁਨੇਜਾ, ਵਪਾਰ ਕਮਿਸ਼ਨ ਦੇ ਜ਼ਿਲ੍ਹਾ ਤੇ ਹਲਕਾ ਪੱਧਰ ਦੇ ਨੁਮਾਇੰਦਿਆਂ, ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ।

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਵੱਲੋਂ ਸੇਵਾਵਾਂ ਵਿੱਚ ਬੇਲੋੜੀ ਦੇਰੀ ਤੋਂ ਬਚਣ ਲਈ ਗਮਾਡਾ ਦੇ ਕੰਮ-ਕਾਜ ਦੀ ਨਿਰੰਤਰ ਸਮੀਖਿਆ ਦੀ ਹਦਾਇਤ

 

ਲੰਬਤ ਮਾਮਲਿਆਂ ਦੇ ਨਿਪਟਾਰੇ ਲਈ ਗਮਾਡਾ ਨੇ ਲਾਇਆ ਕੈਂਪ, ਪਹਿਲੇ ਦਿਨ 864 ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

2 ਨਵੰਬਰ ਨੂੰ ਵੀ ਜਾਰੀ ਰਹੇਗਾ ਦੋ ਦਿਨਾ ਕੈਂਪ