Monday, June 16, 2025

responsible

ਡਿਪਟੀ ਕਮਿਸ਼ਨਰ ਦੇ ਸਖ਼ਤ ਨਿਰਦੇਸ਼ : ਜ਼ਿਲ੍ਹੇ 'ਚ ਮਿਲੀ ਨਜਾਇਜ਼ ਸ਼ਰਾਬ ਤਾਂ ਸਬੰਧਤ ਖੇਤਰ ਦਾ ਅਧਿਕਾਰੀ ਹੋਵੇਗਾ ਜ਼ਿੰਮੇਵਾਰ

ਆਬਕਾਰੀ ਤੇ ਪੁਲਿਸ ਵਿਭਾਗ ਨੂੰ ਨਜਾਇਜ਼ ਸ਼ਰਾਬ ਕਾਰੋਬਾਰੀਆਂ 'ਤੇ ਬਾਜ ਅੱਖ ਰੱਖਣ ਦੇ ਹੁਕਮ ; ਈਟ ਆਊਟਲੈੱਟ ਦੀ ਕੀਤੀ ਜਾਵੇ ਚੈਕਿੰਗ

ਮੁੱਖ ਮੰਤਰੀ ਨੇ ਗੈਰ-ਜ਼ਿੰਮੇਵਾਰਾਨਾ ਬਿਆਨ ਦੇਣ ਅਤੇ ਮੀਡੀਆ 'ਚ ਸੁਰਖੀਆਂ ਬਟੋਰਨ ਲਈ ਢਕਵੰਜ ਕਰਨ 'ਤੇ ਕਾਂਗਰਸੀ ਆਗੂਆਂ ਦੀ ਕੀਤੀ ਆਲੋਚਨਾ

ਬਾਬਾ ਬਲਬੀਰ ਸਿੰਘ ਸੀਚੇਵਾਲ 'ਤੇ ਸਵਾਲ ਉਠਾਉਣ ਦਾ ਕੀਤਾ ਵਿਰੋਧ

ਕਰਨਲ ਦੀ ਬੇਵਜਾ ਕੁੱਟ-ਮਾਰ ਕਰਨ ਦੇ ਦੋਸ਼ੀਆਂ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ': ਬਲਬੀਰ ਸਿੱਧੂ

ਪੰਜਾਬ ਵਿਚ ਕਾਨੂੰਨ ਦਾ ਨਹੀਂ ਸਗੋਂ ਪੁਲਿਸ ਦਾ ਰਾਜ ਹੈ’: ਸਾਬਕਾ ਸਿਹਤ ਮੰਤਰੀ

ਪ੍ਰੋਫੈਸਰ ਸਿਮਰਨਜੀਤ ਦੀ ਮੌਤ ਲਈ ਮਾਨ ਸਰਕਾਰ ਜ਼ਿੰਮੇਵਾਰ

ਪਰਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਤੇ ਦਸ ਲੱਖ ਮੁਆਵਜ਼ਾ ਦੇਵੇ ਸਰਕਾਰ 

ਭਾਰਤੀਆਂ ਦੀ ਵਾਪਸੀ -ਪਰ ਸਰਕਾਰਾਂ ਜਿੰਮੇਵਾਰ ਕਿਉਂ....?

ਪਿਛਲੇ ਕੁਝ ਸਮੇਂ ਤੋਂ ਅਮਰੀਕਾ ਵਿੱਚ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਭਾਰਤੀ ਨਾਗਰਿਕਾਂ ਦੀ ਵਾਪਸੀ ਨੂੰ ਲੈ ਕੇ ਚਰਚਾ ਗਰਮ ਹੈ।

ਸਵਾਰੀ ਆਪਣੇ ਸਮਾਨ ਦੀ ਆਪ ਜਿੰਮੇਵਾਰ ਹੈ....!

ਅੱਜ ਦੀ ਤੇਜ਼ੀ ਨਾਲ ਤਰੱਕੀ ਕਰ ਰਹੀ ਦੁਨੀਆਂ ਵਿੱਚ ਮਨੁੱਖ ਨੇ ਆਪਣੇ ਜੀਵਨ ਦੇ ਹਰੇਕ ਖੇਤਰ ਵਿੱਚ ਬੇਹਤਰੀ ਲਈ ਅਨੇਕਾਂ ਪ੍ਰਗਤੀਆਂ ਕੀਤੀਆਂ ਹਨ।