ਡਾਕਟਰ ਨੂੰ ਰੱਬ ਦਾ ਰੂਪ ਕਿਹਾ ਜਾਂਦਾ ਹੈ। ਕਿਉਂਕਿ ਰੱਬ ਇੱਕ ਵਿਅਕਤੀ ਨੂੰ ਜਨਮ ਦਿੰਦਾ ਹੈ ਅਤੇ ਡਾਕਟਰ ਉਸ ਵਿਅਕਤੀ ਦਾ ਗੰਭੀਰ ਹਾਲਤ ਵਿੱਚ ਇਲਾਜ ਕਰਕੇ ਉਸਨੂੰ ਦੂਜਾ ਜਨਮ ਦੇਣ ਵਿੱਚ ਯੋਗਦਾਨ ਪਾਉਂਦਾ ਹੈ।