Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

result

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਸੈਂਟ ਮੇਰੀਜ ਕਾਨਵੈਂਟ ਸਕੂਲ ਫਰੀਦਕੋਟ ਵਿਖੇ ਦਸਵੀਂ ਬੋਰਡ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਾਨਦਾਰ ਰਿਹਾ।

ਭਾਰਤੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ, ਮਿਹਨਤੀ ਵਿਦਿਆਰਥੀਆਂ ਦਾ ਸਨਮਾਨ

ਭਾਰਤੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾ ਇਸ ਵਾਰ ਦਾ ਨਤੀਜਾ ਕਾਫੀ ਸ਼ਾਨਦਾਰ ਰਿਹਾ।

ਭਾਰਤੀਆ ਮਾਡਲ ਸਕੂਲ ਰਾਮਪੁਰਾ ਫੂਲ ਦਾ ਸੀ.ਬੀ.ਐੱਸ.ਈ ਨਤੀਜਾ ਸ਼ਾਨਦਾਰ, ਕਰਮਵੀਰ ਸਿੰਘ ਪਹਿਲੇ ਸਥਾਨ ‘ਤੇ

ਸੀ.ਬੀ.ਐੱਸ.ਈ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਭਾਰਤੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ, ਰਾਮਪੁਰਾ ਫੂਲ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬੇਹੱਦ ਸ਼ਾਨਦਾਰ ਰਿਹਾ।

ਵੰਸ਼ਿਕਾ ਸੂਦ ਨੇ 10ਵੀ ਵਿਚ ਪ੍ਰਾਪਤ ਕੀਤੇ 97.8 ਫੀਸਦੀ ਅੰਕ

ਸੈਂਟ ਜੇਵੀਅਰਸ ਇੰਟਰਨੈਸ਼ਨਲ ਸਕੂਲ ਅਤਾਲਾ ਦਾ ਦਸਵੀਂ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ

ਸੈਂਟ ਜੇਵੀਅਰਸ ਇੰਟਰਨੈਸ਼ਨਲ ਸਕੂਲ ਅਤਾਲਾ ਨੇ ਇਸ ਸਾਲ ਦੀਆਂ ਦਸਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਇਤਿਹਾਸਕ ਜਿੱਤ ਦਰਜ ਕਰਦਿਆਂ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ।

ਸੀ ਬੀ ਐਸ ਸੀ ਵਲੋਂ ਦਸਵੀਂ ਦੇ ਐਲਾਨੇ ਨਤੀਜੇ ਚ ਵੰਸਿਕਾ ਸੂਦ ਨੇ 97,8 % ਅੰਕ ਕੀਤੇ ਹਾਸਲ

ਐਡੂਸਟਰ ਆਦਰਸ਼ ਸਕੂਲ ਕਾਲੇਵਾਲ ਦੀ ਦਸਵੀਂ ਦੀ ਵਿਦਿਆਰਥਣ ਵੰਸਿਕਾ ਸੂਦ ਨੇ ਸੀ ਬੀ ਐਸ ਈ ਵਲੋਂ ਦਸਵੀਂ ਜਮਾਤ ਦੇ ਐਲਾਨੇ ਨਤੀਜੇ ਵਿੱਚ 97,8% ਅੰਕ ਹਾਸਲ ਕਰਕੇ ਜਿਥੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ

ਸੀਬੀਐਸਈ ਦਸਵੀਂ ਦੇ ਨਤੀਜਿਆਂ ‘ਚ ਜਾਨਵੀ ਅਰੋੜਾ ਨੇ ਮਾਰੀ ਬਾਜ਼ੀ, 96.60% ਅੰਕ ਲੈ ਕੇ ਕੀਤਾ ਮਾਪਿਆਂ ਦਾ ਨਾਮ ਰੌਸ਼ਨ

ਸੀਬੀਐਸਈ ਬੋਰਡ ਦੀ ਦਸਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਵਿੱਚ ਸਮਾਣਾ ਦੀ ਹੋਣਹਾਰ ਵਿਦਿਆਰਥਣ ਜਾਨਵੀ ਅਰੋੜਾ ਸਪੁੱਤਰੀ ਹਰੀਸ਼ ਕੁਮਾਰ ਨਿਵਾਸੀ ਸਮਾਣਾ ਨੇ 96.60% ਫੀਸਦੀ ਅੰਕ ਪ੍ਰਾਪਤ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।

ਬਲੂਵਿੰਗ ਬਡਜ਼ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਸ਼ਹਿਰ ਦੀ ਨਾਮਵਰ ਵਿਦਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਦਾ ਦਸਵੀਂ ਦੀ ਸਲਾਨਾ ਬੋਰਡ ਦੀ ਪ੍ਰਿਖਿਆ ਬਹੁਤ ਹੀ ਸ਼ਾਨਦਾਰ ਰਿਹਾ। ਸਕੂਲ ਦੀ ਵਿਦਿਆਰਥਨ ਅਨੁਰੀਤ ਕੌਰ ਨੇ 95.4% ਅੰਕ ਹਾਸਲ ਕਰਕੇ ਸਕੂਲ ਚੋਂ ਟਾਪ ਕੀਤਾ। ਇਸ ਦੇ ਨਾਲ ਹੀ ਸੰਯੋਗਿਤਾ ਜੇਠੀ ਨੇ 94.4% ਅੰਕ ਹਾਸਲ ਕਰਕੇ ਦੂਸਰਾ ਅਤੇ ਨਵਨੀਰ ਸਿੰਘ ਨੇ 92.8% ਅੰਕ ਹਾਸਲ ਕਰਕੇ ਤੀਸਰਾ ਸਥਾਨ ਹਾਸਲ ਕੀਤਾ।

ਸੀਬੀਐਸਈ ਦਸਵੀਂ ਦੇ ਨਤੀਜਿਆਂ ‘ਚ ਸਾਕਸ਼ੀ ਮਿੱਤਲ ਨੇ ਮਾਰੀ ਬਾਜ਼ੀ, 95.20% ਅੰਕ ਲੈ ਕੇ ਕੀਤਾ ਮਾਪਿਆਂ ਦਾ ਨਾਮ ਰੌਸ਼ਨ

ਸੀਬੀਐਸਈ ਬੋਰਡ ਦੀ ਦਸਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਵਿੱਚ ਸਮਾਣਾ ਦੀ ਹੋਣਹਾਰ ਵਿਦਿਆਰਥਣ ਸਾਕਸ਼ੀ ਮਿੱਤਲ ਨੇ 95.20 ਫੀਸਦੀ ਅੰਕ ਪ੍ਰਾਪਤ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਉਹ ਨਾਮੀ ਪੱਤਰਕਾਰ ਜੋਹਰੀ ਮਿੱਤਲ ਦੀ ਧੀ ਹੈ, ਜਿਸ ਨਾਲ ਪਰਿਵਾਰ ਵਿੱਚ ਖੁਸ਼ੀ ਦਾ ਮਾਹੌਲ ਹੈ।

ਐੱਸ ਆਰ ਐੱਸ ਵਿੱਦਿਆਪੀਠ ਸਮਾਣਾ ਦੇ ਵਿਦਿਆਰਥੀਆਂ ਦਾ ਦਸਵੀਂ ਜਮਾਤ ਦਾ ਸੈਸ਼ਨ 2025-26 ਦਾ ਨਤੀਜਾ ਸੌ ਪ੍ਰਤੀਸ਼ਤ ਅਤੇ ਸ਼ਾਨਦਾਰ ਰਿਹਾ

ਦਸਮੇਸ਼ ਪਬਲਿਕ ਸਕੂਲ ਦਾ 10ਵੀਂ ਜਮਾਤ ਦਾ ਸ਼ਾਨਦਾਰ ਨਤੀਜਾ

ਡੀ ਸੀ ਐੱਮ ਸਕੂਲ ਕੋਟਕਪੂਰਾ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀ ਬੀ ਐੱਸ ਈ) ਦਿੱਲੀ ਵੱਲੋਂ ਦੇਸ਼ ਭਰ ਵਿੱਚ ਲਈ ਜਾਂਦੀ ਦਸਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਦੇ ਘੋਸ਼ਿਤ ਕੀਤੇ ਨਤੀਜੇ ਵਿੱਚ ਸਥਾਨਕ ਡੀਸੀਐੱਮ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਇਸ ਵਾਰ ਵੀ ਸ਼ਤ-ਪ੍ਰਤੀਸ਼ਤ ਨਤੀਜਾ ਪ੍ਰਾਪਤ ਕੀਤਾ ਹੈ।

ਡੀਏਵੀ ਸਕੂਲ ਸੁਨਾਮ ਦਾ ਨਤੀਜਾ ਰਿਹਾ ਸੌ ਫ਼ੀਸਦੀ 

15 ਵਿਦਿਆਰਥੀਆਂ ਨੇ 90 ਫੀਸਦੀ ਤੋਂ ਵੱਧ ਅੰਕ ਹਾਸਲ ਕੀਤੇ 

ਟੈਗੋਰ ਇੰਟਰਨੈਸ਼ਨਲ ਸਕੂਲ ਅਕਬਰਪੁਰ ਦਾ 10ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਟੈਗੋਰ ਇੰਟਰਨੈਸ਼ਨਲ ਸਕੂਲ ਅਕਬਰਪੁਰ ਦਾ 10ਵੀਂ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਹੁਤ ਸ਼ਾਨਦਾਰ ਰਿਹਾ।

ਸੀ.ਬੀ.ਐਸ.ਈ. 10ਵੀਂ ’ਚ ਬਾਬਾ ਫ਼ਰੀਦ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ, ਰਘੁਬੀਰ ਸਿੰਘ 99.4 ਫੀਸਦੀ ਲੈ ਕੇ ਟਾਪਰ

ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐਸ.ਈ.) ਵੱਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ ਵਿੱਚ ਫ਼ਰੀਦਕੋਟ ਸਥਿਤ ਬਾਬਾ ਫ਼ਰੀਦ ਪਬਲਿਕ ਸਕੂਲ ਨੇ ਇੱਕ ਵਾਰ ਫਿਰ ਸ਼ਾਨਦਾਰ ਪ੍ਰਦਰਸ਼ਨ ਕਰਕੇ ਜ਼ਿਲ੍ਹੇ ਦਾ ਮਾਣ ਵਧਾਇਆ ਹੈ। ਸਕੂਲ ਦੇ ਵਿਦਿਆਰਥੀਆਂ ਨੇ 100 ਫ਼ੀਸਦੀ ਨਤੀਜੇ ਨਾਲ ਅਕਾਦਮਿਕ ਉੱਤਮਤਾ ਦੀ ਨਵੀਂ ਮਿਸਾਲ ਕਾਇਮ ਕੀਤੀ ਹੈ।

8ਵੀਂ ’ਚੋਂ ਪੰਜਾਬ ਵਿੱਚੋਂ ਟਾਪਰ ਤਮੰਨਾ ਪ੍ਰਜਾਪਤੀ ਦਾ ਘਰ ਪਹੁੰਚ ਕੇ ਸੁਸਾਇਟੀ ਨੇ ਕੀਤਾ ਸਨਮਾਨ

ਪੰਜਾਬ ਵਿੱਚ ਪ੍ਰਜਾਪਤ ਸਮਾਜ ਦੀ ਉੱਘੀ ਸਮਾਜ ਸੇਵੀ ਸੰਸਥਾ ‘ਪ੍ਰਜਾਪਤ ਸਮਾਜ ਸੇਵਾ ਸੁਸਾਇਟੀ ਮੋਗਾ’ ਵੱਲੋਂ ਬੀਤੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਹੇ ਅੱਠਵੀਂ ਜਮਾਤ ਵਿੱਚ ਸੂਬੇ ਵਿੱਚੋਂ ਪਹਿਲਾਂ ਸਥਾਨ ਹਾਸਲ ਕਰਨ ਵਾਲੀ ਤਮੰਨਾ ਪ੍ਰਜਾਪਤੀ ਦਾ ਉਹਨਾਂ ਦੇ ਗ੍ਰਹਿ ਜੈਤੋ ਵਿਖੇ ਪਹੁੰਚ ਕੇ ਵਿਸ਼ੇਸ ਤੌਰ ’ਤੇ ਸਨਮਾਨ ਚਿੰਨ ਅਤੇ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ।

ਐਸ.ਡੀ. ਕਾਲਜ ਫਾਰ ਵੋਮੈਨ 'ਚ ਐਮ.ਏ. ਪੰਜਾਬੀ ਦੇ ਪਹਿਲੇ ਅਤੇ ਤੀਸਰੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਪਿਛਲੇ ਦਿਨੀਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਵੱਖ-ਵੱਖ ਕੋਰਸਾਂ ਦੇ ਨਤੀਜੇ ਐਲਾਨੇ ਗਏ।

ਡਰੀਮਲੈਂਡ ਸਕੂਲ ਦੀਆਂ ਅੱਠਵੀਂ ਜਮਾਤ ਦੀਆਂ ਤਿੰਨ ਵਿਦਿਆਰਥਣਾਂ ਪੰਜਾਬ ਮੈਰਿਟ ਸੂਚੀ ਵਿੱਚ : ਸ਼ਰਮਾ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਅੱਠਵੀਂ ਜਮਾਤ ਦੇ ਨਤੀਜੇ ਵਿੱਚ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੀਆਂ ਤਿੰਨ ਵਿਦਿਆਰਥਣਾਂ ਨੇ ਪੰਜਾਬ ਮੈਰਿਟ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਇਆ।

ਤਮੰਨਾ ਪ੍ਰਜਾਪਤੀ ਦਾ 8ਵੀਂ ਦੇ ਨਤੀਜਿਆਂ ’ਚੋਂ ਪੰਜਾਬ ਵਿੱਚੋਂ ਪਹਿਲਾ ਸਥਾਨ, ਪ੍ਰਜਾਪਤ ਸਮਾਜ ਵੱਲੋਂ ਵਧਾਈਆਂ

ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਅੱਠਵੀਂ ਜਮਾਤ ਦੇ ਸਲਾਨਾ ਨਤੀਜਿਆਂ ਵਿੱਚੋਂ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ, ਜੈਤੋ ਜ਼ਿਲਾ ਫਰੀਦਕੋਟ ਦੀ ਹੋਣਹਾਰ ਵਿਦਿਆਰਥਣ ਤਮੰਨਾ ਪ੍ਰਜਾਪਤੀ ਪੁੱਤਰੀ ਸ਼੍ਰੀ ਨਰਿੰਦਰ ਕੁਮਾਰ ਪ੍ਰਜਾਪਤੀ ਨੇ 600 ਵਿੱਚੋਂ 600 ਅੰਕਾਂ ਨਾਲ ਸੂਬੇ ਭਰ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਆਪਣੇ ਮਾਪਿਆਂ, ਸਕੂਲ ਸਟਾਫ ਅਤੇ ਪ੍ਰਜਾਪਤ ਸਮਾਜ ਦਾ ਨਾਮ ਦੁਨੀਆਂ ਦੇ ਕੋਨੇ-ਕੋਨੇ ਤੱਕ ਚਮਕਾਇਆ ਹੈ।

ਬਾਬਾ ਫਰੀਦ ਸਕੂਲ ਦਾ ਐਨ.ਡੀ.ਏ. ਦੀ ਪ੍ਰੀਖਿਆ ’ਚ 291ਵਾਂ ਰੈਂਕ

ਬਾਬਾ ਫਰੀਦ ਪਬਲਿਕ ਸਕੂਲ ਫਰੀਦਕੋਟ ਲਈ ਇਹ ਬੇਹੱਦ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਸਕੂਲ ਦੇ ਹੋਣਹਾਰ ਵਿਦਿਆਰਥੀ ਅਰਮਾਨ ਸ਼ਰਮਾ ਨੇ ਐਨ.ਡੀ.ਏ. ਦੀ ਪ੍ਰੀਖਿਆ ਵਿੱਚ 291ਵਾਂ ਰੈਂਕ ਹਾਸਲ ਕਰਕੇ ਇਤਿਹਾਸ ਰਚ ਦਿੱਤਾ ਹੈ।

ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਦੇ ਨਤੀਜੇ ਐਲਾਨੇ: ਜੈਤੋ ਦੀ ਵਿਦਿਆਰਥਣ ਤਮੰਨਾ 100 ਫੀਸਦੀ ਅੰਕਾਂ ਨਾਲ ਪੰਜਾਬ ਵਿੱਚੋਂ ਅੱਵਲ

ਅਕਾਦਮਿਕ ਪ੍ਰਤਿਭਾ ਦੇ ਇੱਕ ਸ਼ਾਨਦਾਰ ਪ੍ਰਦਰਸ਼ਨ ਵਿੱਚ, ਫਰੀਦਕੋਟ ਜ਼ਿਲ੍ਹੇ ਦੇ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ, ਜੈਤੋ ਦੀ ਵਿਦਿਆਰਥਣ ਤਮੰਨਾ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਮਿਡਲ ਕਲਾਸ (8ਵੀਂ ਜਮਾਤ) ਦੀ ਪ੍ਰੀਖਿਆ ਅੱਜ ਦੇਰ ਸ਼ਾਮ ਐਲਾਨੇ ਗਏ ਨਤੀਜਿਆਂ ਵਿੱਚ 600 ਵਿਚੋਂ 600 ਅੰਕ ਹਾਸਲ ਕਰਕੇ ਅੱਵਲ ਰਹੀ ਹੈ। 

ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਸਾਲਾਨਾ ਨਤੀਜਾ ਰਿਹਾ ਸ਼ਾਨਦਾਰ

ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿੱਚ ਮਿਤੀ 31-03-2026 ਨੂੰ ਸਾਲਾਨਾ ਨਤੀਜਾ ਐਲਾਨਿਆ ਗਿਆ। A1 ਗਰੇਡ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।

ਐੱਸ ਆਰ ਐੱਸ ਵਿੱਦਿਆਪੀਠ ਨੇ ਸਾਲਾਨਾ ਪ੍ਰੀਖਿਆ (ਸੈਸ਼ਨ 2025-26) ਵਿੱਚ 100% ਨਤੀਜਾ ਮਨਾਇਆ

ਐੱਸ ਆਰ ਐੱਸ ਵਿੱਦਿਆਪੀਠ  ਨੇ ਮਾਣ ਨਾਲ ਅਕਾਦਮਿਕ ਸੈਸ਼ਨ 2025-26 ਲਈ ਸਾਲਾਨਾ ਪ੍ਰੀਖਿਆਵਾਂ ਵਿੱਚ 100% ਨਤੀਜਾ ਐਲਾਨਿਆ, ਜੋ ਕਿ ਇਸਦੀ ਉੱਤਮਤਾ ਦੀ ਯਾਤਰਾ ਵਿੱਚ ਇੱਕ ਹੋਰ ਮੀਲ ਪੱਥਰ ਹੈ।

ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ

 ਪੰਜਾਬ ਨਸ਼ਿਆਂ ਵਿਰੁੱਧ ਆਪਣੀ ਜੰਗ ਵਿੱਚ ਨਿਰੰਤਰ ਬਦਲਾਅ ਦੀ ਗਵਾਹੀ ਭਰ ਰਿਹਾ ਹੈ ਕਿਉਂਕਿ ਭਗਵੰਤ ਮਾਨ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ' ਦੇ ਲਾਗੂਕਰਨ ਨੂੰ ਹੁਣ ਮੁੜ ਵਸੇਬੇ ਅਤੇ ਪੁਨਰ ਏਕੀਕਰਨ ਤੱਕ ਵਧਾ ਦਿੱਤਾ ਗਿਆ ਹੈ। 

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੇ ਇਤਿਹਾਸਕ ਨਤੀਜੇ ਸਾਹਮਣੇ ਆਉਣ ਲੱਗੇ

ਸਰਕਾਰੀ ਸਕੂਲਾਂ ਦੇ 305 ਵਿਦਿਆਰਥੀ ਨੇ ਪਾਸ ਕੀਤਾ ਜੇ.ਈ.ਈ. ਮੇਨਜ਼ : ਹਰਜੋਤ ਸਿੰਘ ਬੈਂਸ

ਭਗਵੰਤ ਸਿੰਘ ਮਾਨ ਸਰਕਾਰ ਦੀਆਂ ਪਹਿਲਕਦਮੀਆਂ ਸਦਕਾ ਸੈਲਾਨੀਆਂ ਦੀ ਹੋਈ ਆਮਦ: ਲਾਲ ਚੰਦ ਕਟਾਰੂਚੱਕ

 ਜੰਗਲੀ ਜੀਵਾਂ ਦੀ ਸੁਰੱਖਿਆ ਅਤੇ ਲੋਕਾਂ ਨੂੰ ਜਾਗਰੂਕ ਕਰਨ ਸਬੰਧੀ ਭਗਵੰਤ ਸਿੰਘ ਮਾਨ ਸਰਕਾਰ ਦੇ ਠੋਸ ਯਤਨਾਂ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ

ਪੰਜਾਬ ਸਰਕਾਰ ਦੇ ਸੁਹਿਰਦ ਯਤਨਾਂ ਦੇ ਸਾਰਥਕ ਸਿੱਟੇ

ਇੱਕ ਸਾਲ ਵਿੱਚ 5 ਲੱਖ ਤੋਂ ਵੱਧ ਲੋਕਾਂ ਵੱਲੋਂ ਛੱਤਬੀੜ ਚਿੜੀਆਘਰ ਦਾ ਦੌਰਾ

ਨਸ਼ਾ ਮੁਕਤ ਪੰਜਾਬ ਲਈ ਮਾਨ ਸਰਕਾਰ ਦੇ ਠੋਸ ਅਤੇ ਨਤੀਜਾ ਕੇਂਦਰਿਤ ਕਦਮ : ਡਾ. ਬਲਜੀਤ ਕੌਰ

ਨਸ਼ਾ ਮੁਕਤ ਮੁਹਿੰਮ ਨੂੰ ਮਜ਼ਬੂਤੀ ਦੇਣ ਲਈ 467.49 ਲੱਖ ਰੁਪਏ ਖਰਚ

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਨਤੀਜੇ ਐਲਾਨੇ

ਰਾਜ ਚੋਣ ਕਮਿਸ਼ਨ, ਪੰਜਾਬ ਨੇ ਅੱਜ 22 ਜ਼ਿਲ੍ਹਾ ਪ੍ਰੀਸ਼ਦਾਂ ਦੇ 346 ਜ਼ੋਨਾਂ ਅਤੇ 153 ਪੰਚਾਇਤ ਸੰਮਤੀਆਂ ਦੇ 2834 ਜ਼ੋਨਾਂ ਤੋਂ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਦੇ ਨਤੀਜੇ ਐਲਾਨ ਦਿੱਤੇ ਹਨ।

ਬੁੱਢਾ ਦਰਿਆ ਪੁਨਰ -ਸੁਰਜੀਤੀ ਕਾਰਜਾਂ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਉਣ ਲੱਗੇ :ਸੰਜੀਵ ਅਰੋੜਾ

ਉੱਚ-ਪੱਧਰੀ ਕਮੇਟੀ ਨੇ ਤਿਆਰ ਕੀਤਾ ਖਾਕਾ

ਆਰ.ਆਈ.ਐਮ.ਸੀ. ਜੂਨ 2025 ਦੀ ਪ੍ਰੀਖਿਆ ਦਾ ਨਤੀਜਾ ਪੰਜਾਬ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਵੈੱਬਸਾਈਟ 'ਤੇ ਪ੍ਰਕਾਸ਼ਿਤ

ਰੱਖਿਆ ਸੇਵਾਵਾਂ ਭਲਾਈ ਵਿਭਾਗ, ਪੰਜਾਬ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਆਰ.ਆਈ.ਐਮ.ਸੀ. ਜੂਨ 2025 ਦੀ ਲਿਖਤੀ ਪ੍ਰੀਖਿਆ ਦਾ ਨਤੀਜਾ ਵਿਭਾਗ ਦੀ ਅਧਿਕਾਰਤ ਵੈੱਬਸਾਈਟ dsw.punjab.gov.in 'ਤੇ ਅਪਲੋਡ ਕਰ ਦਿੱਤਾ ਗਿਆ ਹੈ। 

ਐਮਡੀਯੂ ਨੇ ਕੀਤੇ ਪ੍ਰੀਖਿਆ ਨਤੀਜੇ ਜਾਰੀ

ਮਹਾਰਿਸ਼ੀ ਦਿਆਨੰਦ ਯੂਨੀਵਰਸਿਟੀ ਰੋਹਤਕ ਨੇ ਮਈ 2025 ਵਿੱਚ ਆਯੋਜਿਤ ਬੀ. ਵੋਕੇਸ਼ਨਲ-ਇੰਟੀਰਿਅਰ ਡਿਜਾਇਨ ਦੇ ਦੂਜੇ ਸੈਮੇਸਟਰ ਦੀ ਰੈਗੂਲਰ, ਸਾਫਟਵੇਅਰ ਡਿਵੇਲਪਮੈਂਟ ਤੇ ਮਾਰਕਟਿੰਗ ਮੈਨੇਜਮੈਂਟ ਐਂਡ ਇੰਫੋਰਮੇਸ਼ਨ ਤਕਨਾਲੋਜੀ ਦੇ ਦੂਜੇ, ਚੌਥੇ, ਪੰਜਵੇਂ ਤੇ ਛੇਵੇਂ ਸੈਮੇਸਟਰ ਦੀ ਰੈਗੂਲਰ ਤੇ ਰੀ-ਅਪੀਅਰ, ਇੰਫਾਰਮੇਸ਼ਨ ਤਕਨਾਲੋਜੀ ਅਤੇ ਸਪੋਰਟਸ ਨਿਯੂਟ੍ਰਿਸ਼ਨ ਦੇ ਦੂਜੇ, ਚੌਥੇ ਤੇ ਛੇਵੇਂ ਸੈਮੇਸਟਰ ਦੀ ਰੈਗੂਲਰ ਤੇ ਰੀ-ਅਪੀਅਰ, ਕੈਟਰਿੰਗ ਤਕਨਾਲੋਜੀ ਐਂਡ ਹੋਟਲ ਮੈਨੇਜਮੈਂਟ ਦੇ ਚੌਥੇ ਤੇ ਛੇਵੇਂ ਸੈਮੇਸਟਰ ਦੀ ਰੈਗੂਲਰ ਤੇ ਰੀ-ਅਪੀਅਰ ਅਤੇ ਰਿਟੇਲ ਮੈਨੇਜਮੈਂਟ ਦੇ ਪੰਜਵੇਂ ਤੇ ਛੇਵੇਂ ਸੈਮੇਸਟਰ ਦੀ ਰੈਗੂਲਰ ਤੇ ਰੀ-ਅਪੀਅਰ ਦੀ ਪ੍ਰੀਖਿਆਵਾਂ ਦਾ ਨਤੀਜਾ ਜਾਰੀ ਕਰ ਦਿੱਤਾ ਹੈ।

ਪੀਪੀਐਸਸੀ ਨੇ ਵੈਟਰਨਰੀ ਅਫ਼ਸਰਾਂ ਦੀਆਂ 405 ਅਸਾਮੀਆਂ ਲਈ ਅੰਤਿਮ ਨਤੀਜਾ ਐਲਾਨਿਆ

ਪੰਜਾਬ ਲੋਕ ਸੇਵਾ ਕਮਿਸ਼ਨ ਨੇ ਪੰਜਾਬ ਸਰਕਾਰ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਵਿੱਚ ਵੈਟਰਨਰੀ ਅਫ਼ਸਰਾਂ (ਗਰੁੱਪ-ਏ) ਦੀਆਂ 405 ਅਸਾਮੀਆਂ ਦਾ ਅੰਤਿਮ ਨਤੀਜਾ ਐਲਾਨ ਦਿੱਤਾ ਹੈ।

ਪੰਜਾਬ ’ਚ ਭੀਖ ਮੰਗ ਰਹੇ ਬੱਚਿਆਂ ਦੀ ਜ਼ਿੰਦਗੀ ਬਦਲ ਰਹੀ ਹੈ ਪ੍ਰੋਜੈਕਟ ਜੀਵਨਜੋਤ 2.0 ਦੇ ਨਤੀਜੇ ਆ ਰਹੇ ਹਨ ਸਾਹਮਣੇ: ਡਾ ਬਲਜੀਤ ਕੌਰ

16 ਜ਼ਿਲ੍ਹਿਆਂ ’ਚ ਛਾਪੇ, ਸਿਰਫ਼ 2 ਬੱਚੇ ਮਿਲੇ ਭੀਖ ਮੰਗਦੇ – ਸੂਬਾ ਵਿਆਪੀ ਮੁਹਿੰਮ ਹੋ ਰਹੀ ਪ੍ਰਭਾਵਸ਼ਾਲੀ

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ (ਦੂਜਾ ਸਮੈਸਟਰ) ਦਾ ਸ਼ਾਨਦਾਰ 100 ਫੀਸਦੀ ਨਤੀਜਾ

ਪੰਜਾਬ ਦੇ ਪੇਂਡੂ ਇਲਾਕੇ ਦੀ ਪ੍ਰਸਿੱਧ ਨਰਸਿੰਗ ਵਿਦਿਅਕ ਸੰਸਥਾ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ ਪਹਿਲਾ ਸਾਲ (ਦੂਜਾ ਸਮੈਸਟਰ) ਬੈਚ 2023-2027 ਦਾ ਸ਼ਾਨਦਾਰ ਸੌ ਫੀਸਦੀ ਨਤੀਜਾ ਆਇਆ ਹੈ

ਬਿਕਰਮ ਮਜੀਠੀਆ ਦੀ ਗਿ੍ਰਫਤਾਰੀ ਸੂਬਾ ਸਰਕਾਰ ਦੀ ਬੌਖਲਾਹਟ ਦਾ ਨਤੀਜਾ : ਲਾਲੀ ਬਾਜਵਾ

ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਵੱਲੋਂ ਗਿ੍ਰਫਤਾਰ ਕੀਤਾ ਜਾਣਾ

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

ਪੰਜਾਬ ਦੇ ਪੇਡੂ ਖੇਤਰ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ ਸੌ ਫੀਸਦੀ ਨਤੀਜਾ ਆਇਆ ਹੈ। 

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ (6ਵਾਂ ਸਮੈਸਟਰ) ਦਾ ਸੌ ਫ਼ੀਸਦੀ ਨਤੀਜਾ

ਪੰਜਾਬ ਦੀ ਪ੍ਰਸਿੱਧ ਨਰਸਿੰਗ ਵਿਦਿਅਕ ਸੰਸਥਾ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ (6ਵਾਂ ਸਮੈਸਟਰ) ਦਾ ਸ਼ਾਨਦਾਰ ਸੌ ਫੀਸਦੀ ਨਤੀਜਾ ਆਇਆ ਹੈ

ਪੰਜਾਬ ਵਿੱਚ ਸਿੱਖਿਆ ਕ੍ਰਾਂਤੀ: 'ਆਪ' ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਰਿਕਾਰਡ ਨਤੀਜੇ: ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਨੇ ਆਪਣੇ ਸਰਕਾਰੀ ਨਿਵਾਸ ਸਥਾਨ 'ਤੇ 10ਵੀਂ ਅਤੇ 12ਵੀਂ ਜਮਾਤ ਦੇ ਟੌਪਰਾਂ ਦਾ ਕੀਤਾ ਸਨਮਾਨ

ਕਲਗੀਧਰ ਸਕੂਲ ਦਾ ਨਤੀਜਾ ਰਿਹਾ ਸੌ ਫ਼ੀਸਦੀ 

ਸੁਨਾਮ ਵਿਖੇ ਸਕੂਲ ਪ੍ਰਬੰਧਕ ਮੋਹਰੀ ਵਿਦਿਆਰਥੀਆਂ ਨਾਲ

123